|
| ਪ੍ਰਦਰਸ਼ਨ ਜਾਰੀ ਰਿਹਾ ਤਾਂ ਦੇਵਾਂਗਾ ਅਸਤੀਫਾ:ਦਲਾਈਲਾਮਾ |
| ਨਵੀਂ ਦਿੱਲੀ(ਭਾਸ਼ਾ), ਮੰਗਲਵਾਰ, 25 ਮਾਰਚ 2008 ( 15:55 IST ) | |
ਤਿੱਬਤੀ ਜਨਤਾ ਵੱਲੋਂ ਜਾਰੀ ਵਿਰੋਧ ਪ੍ਰਦਰਸ਼ਨ ਦੀ ਨਿੰਦਿਆ ਕਰਦੇ ਹੋਏ ਅਧਿਆਤਮਿਕ ਨੇਤਾ ਦਲਾਈ ਲਾਮਾ ਨੇ ਅੱਜ ਕਿਹਾ ਕਿ ਜੇਕਰ ਹਿੰਸਕ ਪ੍ਰਦਰਸ਼ਨ ਜਾਰੀ ਰਹੇ ਤਾਂ ਉਹ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ.
ਇੱਕ ਹਫਤੇ ਤੱਕ ਚੱਲਣ ਵਾਲੀ ਧਿਆਨ ਨਾਲ ਸੰਬੰਧਤ ਵਰਕਸ਼ਾਪ ਵਿਚ ਭਾਗ ਲੈਣ ਪੁੱਜੇ ਦਲਾਈਲਾਮਾ ਨੇ ਕਿਹਾ ਕਿ ਪ੍ਰਦਰਸ਼ਨਕਾਰੀ ਚੀਨੀ ਜਨਤਾ ਨੂੰ ਨੁਕਸਾਨ ਪੁਜਾਉਣ ਦੀ ਕਿਸੇ ਵੀ ਕਾਰਵਾਈ ਨੂੰ ਖੁਦ ਤੋਂ ਵੱਖ ਰੱਖਣ.
ਉਹਨਾਂ ਕਿਹਾ ਕਿ ਮੈਂ ਹਮੇਸ਼ਾ ਹੀ ਚੀਨੀ ਜਨਤਾ ਅਤੇ ਚੀਨੀ ਸਾਮਵਾਦ ਦਾ ਆਦਰ ਕੀਤਾ ਹੈ ਅਤੇ ਇੱਥੋਂ ਤੱਕ ਵਧੇਰੇ ਤਿੱਬਤੀ ਪ੍ਰਦਰਸ਼ਨਕਾਰੀ ਵੀ ਵਿਚਾਰਕ ਰੂਪ ਤੋਂ ਵਾਮਪੰਥੀ ਹਨ.
ਤਿੱਬਤ ਸੰਕਟ ਦੇ ਮਾਮਲੇ ਵਿਚ ਭਵਿੱਖ ਦੀ ਕਾਰਵਾਈ ਬਾਰੇ ਪੁੱਛੇ ਗਏ ਇੱਕ ਸਵਾਲ ਉੱਪਰ ਦਲਾਈ ਲਾਮਾ ਨੇ ਕਿਹਾ ਕਿ ਇਸ ਬਾਰੇ ਇੰਤਜਾਰ ਕਰੋ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8-12-1927 ਨੂੰ ਸਰਦਾਰ..... |
| |
|
|
|
|
 | | PR |
| | | ਯੂ, ਮੀ ਔਰ ਹਮ | | ਅਜੈ ਦੇਵਗਨ ਦੀ ਅਦਾਕਾਰੀ ਤਾਂ ਜੱਗ ਜ਼ਾਹਿਰ ਹੈ. 'ਯੂ, ਮੀ ਔਰ ਹਮ' ਦੇ ਰਾਹੀਂ ਅਸੀਂ ਨਿਰਦੇਸ਼ਕੀ.... |
|
| |
|
|
|
|
|
| ਵਪਾਰ ਖਬਰਾਂ - ਮਹਿੰਗੀ ਨੂੰ ਕੰਟਰੋਲ ਵਿੱਚ ਰੱਖਣ ਦੇ ਮਕਸਦ ਨਾਲ ਵਿੱਤ ਮੰਤਰੀ ਪੀ ਚਿਦੰਬਰਮ.. |
| |
|
|
|
|
|
|
|