ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਅੰਤਰਰਾਸ਼ਟਰੀ
ਨੇਪਾਲ ਸੰਯਮ ਵਰਤੇ : ਮੂਨ
ਸੰਯੁਕਤ ਰਾਸ਼ਟਰ (ਭਾਸ਼ਾ), ਵੀਰਵਾਰ, 10 ਅਪ੍ਰੈਲ 2008   ( 10:02 IST )
ਸੰਯੁਕਤ ਰਾਸ਼ਟਰ ਮੁੱਖ ਸਕੱਤਰ ਬਾਨ ਕੀ ਮੂਨ ਨੇ ਨੇਪਾਲ ਵਿੱਚ ਜਾਰੀ ਹਿੰਸਾ ਉੱਤੇ ਚਿੰਤਾ ਪ੍ਰਗਟ ਕੀਤੀ ਅਤੇ ਸੰਵਿਧਾਨ ਸਭਾ ਦੀਆਂ ਚੌਣਾਂ ਹੋਣ ਤੋਂ ਇੱਕ ਦਿਨ ਪਹਿਲਾਂ ਸਾਰੇ ਰਾਜਨੀਤਿਕ ਦਲਾਂ ਨੂੰ ਸੰਯਮ ਵਰਤਣ ਦੀ ਅਪੀਲ ਕੀਤੀ.

ਮੁੱਖ ਸਕੱਤਰ ਦੇ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਮੁੱਖ ਸਕੱਤਰ ਸੰਵਿਧਾਨ ਸਭਾ ਦੀਆਂ ਚੌਣਾਂ ਤੋਂ ਪਹਿਲਾ ਹਿਮਾਲਿਆਈ ਦੇਸ਼ ਵਿੱਚ ਹੋ ਰਹੀ ਹਿੰਸਾ ਨੂੰ ਲੈਕੇ ਚਿੰਤਤ ਹਨ.

ਉਹ ਸਾਰੇ ਦਲਾਂ ਨੂੰ ਸੰਯਮ ਵਰਤਣ ਅਤੇ ਸ਼ਾਂਤੀਪੂਰਨ ਮਾਹੌਲ ਵਿੱਚ ਚੌਣ ਕਰਵਾਉਣ ਦੀ ਅਪੀਲ ਕਰਦੇ ਹਨ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਸ਼੍ਰੀਲੰਕਾ 'ਚ ਝੜ੍ਹਪਾਂ, 54 ਦੀ ਮੌਤ
ਜਦੋਂ ਦਵਾਈ ਬਣੀ ਮੌਤ ਦਾ ਕਾਰਣ
ਭਾਰਤ ਤੋਂ ਬੱਚੇ ਗੋਦ ਲਵੇਗੀ ਮਡੋਨਾ
ਮੈਂ ਪਾਕਿ ਆਉਣਾ ਪਸੰਦ ਕਰਾਂਗੀ : ਲਤਾ
ਵਾਸ਼ਿੰਗਟਨ ਪੋਸਟ ਨੂੰ ਛੇ ਪੁਲਿਜ਼ਰ ਪੁਰਸਕਾਰ
ਮਸ਼ਾਲ ਦੌੜ 'ਚ ਰੁਕਾਵਟ ਦੀ ਨਿੰਦਿਆ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8-12-1927 ਨੂੰ ਸਰਦਾਰ.....
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
PR
 
ਯੂ, ਮੀ ਔਰ ਹਮ
ਅਜੈ ਦੇਵਗਨ ਦੀ ਅਦਾਕਾਰੀ ਤਾਂ ਜੱਗ ਜ਼ਾਹਿਰ ਹੈ. 'ਯੂ, ਮੀ ਔਰ ਹਮ' ਦੇ ਰਾਹੀਂ ਅਸੀਂ ਨਿਰਦੇਸ਼ਕੀ....
ਪਾਗਲਾਂ ਦੀ ਦਸਤਾਨ 'ਕ੍ਰੇਜੀ 4'
ਇਨਸਾਨਾਂ 'ਚ ਸ਼ੈਤਾਨ 'ਬਲੈਕ ਐਂਡ ਵ੍ਹਾਈਟ'
ਖਬਰਾਂ
ਵਪਾਰ ਖਬਰਾਂ - ਮਹਿੰਗੀ ਨੂੰ ਕੰਟਰੋਲ ਵਿੱਚ ਰੱਖਣ ਦੇ ਮਕਸਦ ਨਾਲ ਵਿੱਤ ਮੰਤਰੀ ਪੀ ਚਿਦੰਬਰਮ..
ਅੱਗੇ ਪੜ੍ਹੋ|ਹੋਰ ਵੀ...