|
| ਥਾਈਲੈਂਡ 'ਚ ਮਸ਼ਾਲ ਸੁਰੱਖਿਆ ਲਈ ਪੁਖਤਾ ਪ੍ਰਬੰਧ |
| ਬੈਂਕਾਕ (ਭਾਸ਼ਾ), ਐਤਵਾਰ, 20 ਅਪ੍ਰੈਲ 2008 ( 11:59 IST ) | |
ਬੀਜ਼ਿੰਗ ਓਲੰਪਿਕ ਦੀ ਮਸ਼ਾਲ ਅੱਜ ਭਾਰੀ ਸੁਰੱਖਿਆ ਵਿਵਸਥਾ 'ਚ ਥਾਈਲੈਂਡ ਦੀ ਰਾਜਧਾਨੀ ਪਹੁੰਚੀ.ਮਸ਼ਾਲ ਦੀ ਸੁਰੱਖਿਆ ਲਈ ਪ੍ਰਸ਼ਾਸਨ ਨੇ 2,000 ਹਜ਼ਾਰ ਕਰਮਚਾਰੀਆਂ ਨੂੰ ਤਾਇਨਾਤ ਕਰ ਪੁਖਤਾ ਇੰਤਜ਼ਾਮ ਕਰ ਲਏ ਹਨ.
ਇਸ ਤੋਂ ਪਹਿਲਾਂ ਪੈਰਿਸ ਅਤੇ ਲੰਦਨ 'ਚ ਤਮਾਮ ਲੋਕਾਂ ਨੇ ਮਸ਼ਾਲ ਦੇ ਵਿਰੋਧ 'ਚ ਪ੍ਰਦਰਸ਼ਨ ਕੀਤੇ.ਥਾਈਲੈਂਡ ਦੀ ਓਲੰਪਿਕ ਪ੍ਰੀਸ਼ਦ ਦੇ ਪ੍ਰਧਾਨ ਜਨਰਲ ਯੁਤਸਾਕ ਸਸੀਪ੍ਰਹਾ ਨੇ ਏਐਫ਼ਪੀ ਨੂੰ ਦੱਸਿਆ ਕਿ ਮੈਂ ਲੋਕਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਮਸ਼ਾਲ ਪੂਰੀ ਤਰ੍ਹਾਂ ਯੋਜਨਾ ਅਨੁਸਾਰ ਹੀ ਜਾਵੇਗੀ.ਇਸ ਵਿੱਚ ਕੋਈ ਪਰਿਵਰਤਨ ਨਹੀਂ ਕੀਤਾ ਗਿਆ ਹੈ.ਉਨ੍ਹਾਂ ਨੇ ਕਿਹਾ ਕਿ ਮਸ਼ਾਲ ਦੀ ਸੁਰੱਖਿਆ ਦੇ ਲਈ ਪੁਲਿਸ ਨੇ ਕਮਾਂਡੋ ਇਕਾਈ ਤਿਆਰ ਕੀਤੀ ਹੈ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਦੇਸ਼ ਦੇ ਸਰਵ ਸ਼੍ਰੇਸ਼ਠ ਸੱਜੇ ਹੱਥ ਦੇ ਆਫ ਬ੍ਰੇਕ ਸਪਿੰਨਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਉੱਭਰਦੇ ਅਤੇ ਵਿਵਾਦਾਂ ਤੋਂ ਹਾਲ ਹੀ ਵਿਚ ... |
| |
|
|
|
|
 | | PR |
| | |
| |
|
|
|
|
|
| ਵਪਾਰ ਖਬਰਾਂ - ਜਪਾਨ ਦੀ ਕਾਰ ਕੰਪਨੀ ਟੋਆਇਟਾ ਮੋਟਰ ਕਾਰਪ ਭਾਰਤ 'ਚ ਅਪਣਾ ਦੂਸਰਾ ਕਾਰਖਾਨਾ ਸਥਾਪਤ ਕਰੇਗੀ.ਕੰਪਨੀ ਇਸ ਵਿੱਚ 35 ਕਰੋੜ ਅਮਰੀਕੀ ਡਾਲਰ ਜਾਂ ਲੱਗਭਗ 1400 ਕਰੋੜ ਰੁੱਪਏ ਨਿਵੇਸ਼ |
| |
|
|
|
|
|
|
|