|
| ਤਾਇਵਾਨ 'ਚ ਭੁਚਾਲ ਦਾ ਝਟਕਾ |
| ਤਾਇਪੇ(ਭਾਸ਼ਾ), ਵੀਰਵਾਰ, 24 ਅਪ੍ਰੈਲ 2008 ( 08:37 IST ) | |
ਦੱਖਣੀ ਪੂਰਬੀ ਤਾਇਵਾਨ ਵਿਚ ਅੱਜ ਭੁਚਾਲ ਦਾ ਜ਼ਬਰਦਸਤ ਝਟਕਾ ਮਹਿਸੂਸ ਕੀਤਾ ਗਿਆ ਜਿਸ ਦੀ ਤੀਬਰਤਾ ਰਿਕਟਰ ਪੱਧਰ ਉੱਪਰ 5.8 ਮਾਪੀ ਗਈ.ਅਮਰੀਕੀ ਭੂ ਗਰਭ ਸਰਵੇਖਣ ਵਿਭਾਗ ਨੇ ਇਸ ਬਾਰੇ ਜਾਣਕਾਰੀ ਦਿੱਤੀ.
ਭੁਚਾਲ ਕਾਰਣ ਹੋਏ ਜਾਨਮਾਲ ਦੇ ਨੁਕਸਾਨ ਦੀ ਅਜੇ ਕੋਈ ਸੂਚਨਾ ਨਹੀਂ ਹੈ.ਭੁਚਾਲ ਦਾ ਕੇਂਦਰ ਤਾਇ ਤੁੰਗ ਤੋਂ 50 ਕਿਲੋਮੀਟਰ ਪੂਰਬ ਉੱਤਰ ਵਿਚ ਕੇਂਦ੍ਰਿਤ ਸੀ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਦੇਸ਼ ਦੇ ਸਰਵ ਸ਼੍ਰੇਸ਼ਠ ਸੱਜੇ ਹੱਥ ਦੇ ਆਫ ਬ੍ਰੇਕ ਸਪਿੰਨਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਉੱਭਰਦੇ ਅਤੇ ਵਿਵਾਦਾਂ ਤੋਂ ਹਾਲ ਹੀ ਵਿਚ ... |
| |
|
|
|
|
 | | PR |
| | |
| |
|
|
|
|
|
| ਵਪਾਰ ਖਬਰਾਂ - ਜਪਾਨ ਦੀ ਕਾਰ ਕੰਪਨੀ ਟੋਆਇਟਾ ਮੋਟਰ ਕਾਰਪ ਭਾਰਤ 'ਚ ਅਪਣਾ ਦੂਸਰਾ ਕਾਰਖਾਨਾ ਸਥਾਪਤ ਕਰੇਗੀ.ਕੰਪਨੀ ਇਸ ਵਿੱਚ 35 ਕਰੋੜ ਅਮਰੀਕੀ ਡਾਲਰ ਜਾਂ ਲੱਗਭਗ 1400 ਕਰੋੜ ਰੁੱਪਏ ਨਿਵੇਸ਼ |
| |
|
|
|
|
|
|
|