ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਅੰਤਰਰਾਸ਼ਟਰੀ
ਆਸਟ੍ਰੇਲੀਆ 'ਚ ਮਸ਼ਾਲ ਰੈਲੀ ਸ਼ੁਰੂ
ਮੇਲਬਰਨ (ਭਾਸ਼ਾ), ਵੀਰਵਾਰ, 24 ਅਪ੍ਰੈਲ 2008   ( 11:10 IST )
ਭਾਰੀ ਭੀੜ੍ਹ ਅਤੇ ਗੜਬੜੀ ਦੇ ਨਾਲ ਨਜਿੱਠਨ ਦੇ ਲਈ ਸਖ਼ਤ ਸੁਰੱਖਿਆ ਦੇ ਦਰਮਿਆਨ ਬੀਜਿੰਗ ਓਲੰਪਿਕ ਦੀ ਮਸ਼ਾਲ ਯਾਤਰਾ ਅੱਜ ਆਸਟ੍ਰੇਲੀਆ ਦੇ ਕੈਨਬਰਾ ਵਿੱਚ ਸ਼ੁਰੂ ਹੋਈ.

ਯਾਤਰਾ ਦੇ ਦੌਰਾਨ ਤਿੱਬਤ ਸਮਰੱਥਕ ਪ੍ਰਦਰਸ਼ਨਕਾਰੀਆਂ ਦਾ ਸੁਰੱਖਿਆ ਮੁਲਾਜਮਾਂ ਦੇ ਨਾਲ ਮਾਮੂਲੀ ਝਗੜ੍ਹਾ ਹੋਣ ਦੇ ਬਾਅਦ ਘੱਟ ਤੋਂ ਘੱਟ ਚਾਰ ਲੋਕਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ.

ਪੂਰੀ ਰਾਤ ਅਣਪਛਾਤੇ ਸਥਾਨ ਉੱਤੇ ਸਖ਼ਤ ਪਹਿਰੇ ਵਿੱਚ ਰੱਖੀ ਗਈ ਮਸ਼ਾਲ ਨੂੰ ਅੱਜ ਸਵੇਰੇ ਇੱਕ ਵਿਸ਼ੇਸ਼ ਸਮਾਗਮ ਵਿੱਚ ਸਰਵਜਨਕ ਤੌਰ 'ਤੇ ਪ੍ਰਦਰਸ਼ਿਤ ਕੀਤਾ ਗਿਆ.

ਤਾਜਾ ਮੀਡੀਆ ਰਿਪੋਰਟ ਦੇ ਮੁਤਾਬਕ ਚੀਨ ਦੇ ਦੋ ਸੁਰੱਖਿਆ ਮੁਲਾਜਮ ਵੀ ਮਸ਼ਾਲ ਦੇ ਨਾਲ ਦੌੜੇ ਪਰੰਤੂ ਸ਼ੁਰੂਆਤ ਵਿੱਚ ਆਸਟ੍ਰੇਲੀਆ ਦੀ ਸੰਘੀ ਪੁਲਿਸ ਦੇ ਅਧਿਕਾਰੀ ਉਹਨਾਂ ਨੂੰ ਮਸ਼ਾਲ ਤੋਂ ਦੂਰ ਰੱਖਣ ਦਾ ਯਤਨ ਕਰਦੇ ਹੋਏ ਨਜ਼ਰ ਆਏ.

ਪ੍ਰਧਾਨ ਮੰਤਰੀ ਕੈਵਿਨ ਰੂਡ ਨੇ ਅਧਿਕਾਰਕ ਤੌਰ ਤੇ ਇਹ ਕਿਹਾ ਸੀ ਕਿ ਚੀਨ ਦੇ ਕਿਸੇ ਵੀ ਅਧਿਕਾਰੀ ਨੂੰ ਸੁਰੱਖਿਆ ਦਾ ਜਿੰਮਾ ਨਹੀਂ ਦਿੱਤਾ ਜਾਵੇਗਾ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਮੱਕਾ ਟਾਇਮ ਵਰਤਿਆ ਜਾਵੇ:ਮੁਸਲਿਮ ਵਿਗਿਆਨੀ
ਸੋਨੀਆ ਵੱਲੋਂ ਪ੍ਰਚੰਡ ਨੂੰ ਵਧਾਈ
ਲੋਪੇਜ ਦੱਸੇਗੀ ਆਪਣੀ ਜਿੰਦਗੀ ਬਾਰੇ
ਤਾਲਿਬਾਨ ਵੱਲੋਂ ਅਪਹਰਣ ਦਾ ਖੰਡਨ
ਬ੍ਰਾਜੀਲ 'ਚ ਭੁਚਾਲ ਦਾ ਝਟਕਾ
ਤਾਇਵਾਨ 'ਚ ਭੁਚਾਲ ਦਾ ਝਟਕਾ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਦੇਸ਼ ਦੇ ਸਰਵ ਸ਼੍ਰੇਸ਼ਠ ਸੱਜੇ ਹੱਥ ਦੇ ਆਫ ਬ੍ਰੇਕ ਸਪਿੰਨਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਉੱਭਰਦੇ ਅਤੇ ਵਿਵਾਦਾਂ ਤੋਂ ਹਾਲ ਹੀ ਵਿਚ ...
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
PR
 
ਸ਼ਹਿਰੀ ਜਿੰਦਗੀ ਦੀ ਝਲਕ 'ਸਿਰਫ਼..'
ਵੱਡੇ ਸ਼ਹਿਰਾਂ ਵਿੱਚ ਤੇਜ ਰਫ਼ਤਾਰ ਨਾਲ ਜਿੰਦਗੀ ਜੀਣ ਵਾਲੇ ਲੋਕ ਨਾ ਕੇਵਲ ਤਨਾਅਗ੍ਰਸਤ ਰਹਿੰਦੇ ਹਨ, ਬਲਕਿ ਉਹਨਾਂ ਦੇ ਆਪਸੀ ਰਿਸ਼ਤੇ....
ਡਾਨ ਤੋਂ ਇਨਸਾਨ ਤੱਕ 'ਡਾਨ ਮੁਥੁਸਵਾਮੀ'
ਵਨ ਫਾਈਨ ਮੰਡੇ
ਖਬਰਾਂ
ਵਪਾਰ ਖਬਰਾਂ - ਜਪਾਨ ਦੀ ਕਾਰ ਕੰਪਨੀ ਟੋਆਇਟਾ ਮੋਟਰ ਕਾਰਪ ਭਾਰਤ 'ਚ ਅਪਣਾ ਦੂਸਰਾ ਕਾਰਖਾਨਾ ਸਥਾਪਤ ਕਰੇਗੀ.ਕੰਪਨੀ ਇਸ ਵਿੱਚ 35 ਕਰੋੜ ਅਮਰੀਕੀ ਡਾਲਰ ਜਾਂ ਲੱਗਭਗ 1400 ਕਰੋੜ ਰੁੱਪਏ ਨਿਵੇਸ਼
ਅੱਗੇ ਪੜ੍ਹੋ|ਹੋਰ ਵੀ...