ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਅੰਤਰਰਾਸ਼ਟਰੀ
ਸਰਬਜੀਤ ਦੀ ਰਹਿਮ ਅਪੀਲ ਲੰਬਿਤ ਨਹੀਂ
ਇਸਲਾਮਾਬਾਦ (ਭਾਸ਼ਾ), ਵੀਰਵਾਰ, 24 ਅਪ੍ਰੈਲ 2008   ( 15:41 IST )
ਇੱਕ ਪਾਸੇ ਤਾਂ ਸਰਬਜੀਤ ਸਿੰਘ ਦੇ ਪਰਿਵਾਰ ਵਾਲੇ ਉਸ ਨੂੰ ਮਿਲਣ ਦੇ ਲਈ ਬੇਸਬਰੀ ਨਾਲ ਇੰਤਜਾਰ ਕਰ ਰਹੇ ਹਨ.

ਦੂਜੇ ਪਾਸੇ ਪਾਕਿਸਤਾਨ ਦੇ ਰਾਸ਼ਟਰਪਤੀ ਦਫ਼ਤਰ ਨੇ ਅੱਜ ਕਿਹਾ ਹੈ ਕਿ ਦੰਡਿਤ ਕੀਤੇ ਜਾ ਚੁੱਕੇ ਇਸ ਭਾਰਤੀ ਨਾਗਰਿਕ ਦੀ ਕੋਈ ਵੀ ਰਹਿਮ ਅਪੀਲ ਵਰਤਮਾਨ ਵਿੱਚ ਲੰਬਿਤ ਨਹੀਂ ਹੈ.

ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਦੇ ਬੁਲਾਰੇ ਮੇਜ਼ਰ ਜਨਰਲ ਰਸ਼ੀਦ ਕੁਰੈਸ਼ੀ ਨੇ ਕਿਹਾ ਕਿ ਸਰਬਜੀਤ ਦੇ ਪਰਿਵਾਰ ਵੱਲੋਂ ਕੁੱਝ ਦਿਨ ਪਹਿਲਾਂ ਦਿੱਤੀ ਰਹਿਮ ਅਪੀਲ ਨੂੰ ਅੰਦਰੂਨੀ ਮਾਮਲਿਆਂ ਦੇ ਮੰਤਰਾਲੇ ਦੇ ਕੋਲ ਭੇਜ ਦਿੱਤਾ ਗਿਆ ਹੈ.

ਕੁਰੈਸ਼ੀ ਨੇ ਭਾਸ਼ਾ ਨੂੰ ਦੱਸਿਆ ਕਿ ਸਰਬਜੀਤ ਨਾਲ ਜੁੜ੍ਹਿਆ ਕੋਈ ਵੀ ਮਾਮਲਾ ਵਰਤਮਾਨ ਵਿੱਚ ਰਾਸ਼ਟਰਪਤੀ ਦਫ਼ਤਰ ਵਿੱਚ ਲੰਬਿਤ ਨਹੀਂ ਹੈ. ਬੁਲਾਰੇ ਨੇ ਸਪੱਸ਼ਟ ਕੀਤਾ ਕਿ ਉਹ ਸਰਕਾਰ ਵੱਲੋਂ ਨਹੀਂ ਬਲਕਿ ਰਾਸ਼ਟਰਪਤੀ ਦਫ਼ਤਰ ਵੱਲੋਂ ਬੋਲ ਰਹੇ ਹਨ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਮੋਨਾਲੀਸਾ ਦੀ ਮੁਸਕਰਾਹਟ ਨੂੰ ਲੈਕੇ ਨਵੀਂ ਖੋਜ
ਸ਼੍ਰੀਲੰਕਾ 'ਚ 90 ਹਲਾਕ
ਅਮਰੀਕਾ ਨੇ ਚੀਨ ਨੂੰ ਦਿੱਤੀ ਚਿਤਾਵਨੀ
ਆਸਟ੍ਰੇਲੀਆ 'ਚ ਮਸ਼ਾਲ ਰੈਲੀ ਸ਼ੁਰੂ
ਮੱਕਾ ਟਾਇਮ ਵਰਤਿਆ ਜਾਵੇ:ਮੁਸਲਿਮ ਵਿਗਿਆਨੀ
ਸੋਨੀਆ ਵੱਲੋਂ ਪ੍ਰਚੰਡ ਨੂੰ ਵਧਾਈ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਦੇਸ਼ ਦੇ ਸਰਵ ਸ਼੍ਰੇਸ਼ਠ ਸੱਜੇ ਹੱਥ ਦੇ ਆਫ ਬ੍ਰੇਕ ਸਪਿੰਨਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਉੱਭਰਦੇ ਅਤੇ ਵਿਵਾਦਾਂ ਤੋਂ ਹਾਲ ਹੀ ਵਿਚ ...
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
PR
 
ਸ਼ਹਿਰੀ ਜਿੰਦਗੀ ਦੀ ਝਲਕ 'ਸਿਰਫ਼..'
ਵੱਡੇ ਸ਼ਹਿਰਾਂ ਵਿੱਚ ਤੇਜ ਰਫ਼ਤਾਰ ਨਾਲ ਜਿੰਦਗੀ ਜੀਣ ਵਾਲੇ ਲੋਕ ਨਾ ਕੇਵਲ ਤਨਾਅਗ੍ਰਸਤ ਰਹਿੰਦੇ ਹਨ, ਬਲਕਿ ਉਹਨਾਂ ਦੇ ਆਪਸੀ ਰਿਸ਼ਤੇ....
ਡਾਨ ਤੋਂ ਇਨਸਾਨ ਤੱਕ 'ਡਾਨ ਮੁਥੁਸਵਾਮੀ'
ਵਨ ਫਾਈਨ ਮੰਡੇ
ਖਬਰਾਂ
ਵਪਾਰ ਖਬਰਾਂ - ਜਪਾਨ ਦੀ ਕਾਰ ਕੰਪਨੀ ਟੋਆਇਟਾ ਮੋਟਰ ਕਾਰਪ ਭਾਰਤ 'ਚ ਅਪਣਾ ਦੂਸਰਾ ਕਾਰਖਾਨਾ ਸਥਾਪਤ ਕਰੇਗੀ.ਕੰਪਨੀ ਇਸ ਵਿੱਚ 35 ਕਰੋੜ ਅਮਰੀਕੀ ਡਾਲਰ ਜਾਂ ਲੱਗਭਗ 1400 ਕਰੋੜ ਰੁੱਪਏ ਨਿਵੇਸ਼
ਅੱਗੇ ਪੜ੍ਹੋ|ਹੋਰ ਵੀ...