|
| ਸਰਕੋਜੀ ਤਿੱਬਤ 'ਚ ਹੋਈ ਹਿੰਸਾ ਨੂੰ ਲੈ ਕੇ ਹੈਰਾਨ |
| ਪੈਰਿਸ (ਭਾਸ਼ਾ), ਸ਼ੁਕਰਵਾਰ, 25 ਅਪ੍ਰੈਲ 2008 ( 10:52 IST ) | |
ਫ੍ਰਾਂਸੀਸੀ ਰਾਸ਼ਟਰਪਤੀ ਨਿਕੋਲਸ ਸਰਕੋਜੀ ਨੇ ਅੱਜ ਇੱਥੇ ਕਿਹਾ ਕਿ ਤਿੱਬਤ 'ਚ ਹਾਲ 'ਚ ਹੋਈ ਹਿੰਸਾ ਦੀਆਂ ਘਟਨਾਵਾਂ ਤੋਂ ਉਹ ਹੈਰਾਨ ਹਨ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਚੀਨ ਨੂੰ ਕਿਹਾ ਕਿ ਇਸ ਪਹਾੜੀ ਪ੍ਰਾਂਤ ਨੂੰ ਜ਼ਿਆਦਾ ਤੋਂ ਇਜ਼ਆਦਾ ਅਧਿਕਾਰ ਪ੍ਰਦਾਨ ਕੀਤੇ ਜਾਣ.
ਫ੍ਰਾਂਸੀਸੀ ਰਾਸ਼ਟਰਪਤੀ ਨੇ ਇੱਥੇ ਇੱਕ ਟੈਲੀਵਿਜ਼ਨ ਚੈਨਲ ਨੂੰ ਭੇਂਟ 'ਚ ਦੱਸਿਆ ਕਿ ਮੈਂ ਤਿੱਬਤ 'ਚ ਜੋ ਹੋ ਰਿਹਾ ਹੈ,ਉਸ ਤੋਂ ਕਾਫ਼ੀ ਹੈਰਾਨ ਹਾਂ.ਉਨ੍ਹਾਂ ਨੇ ਤਿੱਬਤ ਨੂੰ ਚੀਨ ਦਾ ਹੀ ਹਿੱਸਾ ਮੰਨਦੇ ਹੋਏ ਕਿਹਾ ਕਿ ਤਿੱਬਤ ਨੂੰ ਜ਼ਿਆਦਾ ਤੋਂ ਜ਼ਿਆਦਾ ਅਧਿਕਾਰ ਪ੍ਰਾਪਤ ਹੋਣੇ ਚਾਹੀਦੇ ਹਨ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਦੇਸ਼ ਦੇ ਸਰਵ ਸ਼੍ਰੇਸ਼ਠ ਸੱਜੇ ਹੱਥ ਦੇ ਆਫ ਬ੍ਰੇਕ ਸਪਿੰਨਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਉੱਭਰਦੇ ਅਤੇ ਵਿਵਾਦਾਂ ਤੋਂ ਹਾਲ ਹੀ ਵਿਚ ... |
| |
|
|
|
|
 | | PR |
| | |
| |
|
|
|
|
|
| ਵਪਾਰ ਖਬਰਾਂ - ਜਪਾਨ ਦੀ ਕਾਰ ਕੰਪਨੀ ਟੋਆਇਟਾ ਮੋਟਰ ਕਾਰਪ ਭਾਰਤ 'ਚ ਅਪਣਾ ਦੂਸਰਾ ਕਾਰਖਾਨਾ ਸਥਾਪਤ ਕਰੇਗੀ.ਕੰਪਨੀ ਇਸ ਵਿੱਚ 35 ਕਰੋੜ ਅਮਰੀਕੀ ਡਾਲਰ ਜਾਂ ਲੱਗਭਗ 1400 ਕਰੋੜ ਰੁੱਪਏ ਨਿਵੇਸ਼ |
| |
|
|
|
|
|
|
|