ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਅੰਤਰਰਾਸ਼ਟਰੀ
ਬ੍ਰਾਜ਼ੀਲ 'ਚ ਗੋਲੀਬਾਰੀ, 11 ਮਰੇ
ਸਾਓਪਾਓਲੋ (ਭਾਸ਼ਾ), ਸ਼ਨਿਵਾਰ, 26 ਅਪ੍ਰੈਲ 2008   ( 11:06 IST )
ਬ੍ਰਾਜੀਲ ਦੇ ਰਿਓ ਡੇ ਜੈਨੇਰਿਓ ਸ਼ਹਿਰ ਦੇ ਝੁੱਗੀ ਖੇਤਰ ਵਿੱਚ ਪੁਲਿਸ ਅਤੇ ਅਪਰਾਧੀਆਂ ਦੇ ਵਿਚਕਾਰ ਹੋਈ ਗੋਲੀਬਾਰੀ ਵਿੱਚ ਇੱਕ ਔਰਤ ਸਮੇਤ 11 ਲੋਕ ਮਾਰੇ ਗਏ.

ਸਥਾਨਕ ਸੁਰੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਮਾਰੇ ਗਏ ਲੋਕਾਂ ਵਿੱਚ ਸ਼ਹਿਰ ਦੇ ਝੁੱਗੀ ਖੇਤਰ ਸਿਦੇਦ ਦੇ ਦੂਸ (ਦੇਵਤਿਆਂ ਦੇ ਸ਼ਹਿਰ) ਵਿੱਚ ਸਰਗਰਮ ਆਪਰਾਧਿਕ ਸੰਗਠਨ ਦਾ ਮੁੱਖੀ ਜਾਰਜ ਫੈਰਿਰਾ ਵੀ ਸ਼ਾਮਲ ਹੈ.

ਪੁਲਿਸ ਦੇ ਮੁਤਾਬਕ ਗੋਲੀਬਾਰੀ ਦੇ ਬਾਅਦ ਪੱਛਮੀ ਰਿਓ ਦੇ ਜਾਕਰੇਪਾਗੁਆ ਵਿੱਚ ਸਥਿਤ ਇਲਾਕੇ ਨੂੰ ਸੁਰੱਖਿਆ ਬਲਾਂ ਨੇ ਆਪਣੇ ਕੰਟਰੋਲ ਵਿੱਚ ਲੈ ਲਿਆ ਹੈ.

ਪੁਲਿਸ ਨੇ ਸ਼ੁਰੂ ਵਿੱਚ ਦੱਸਿਆ ਕਿ ਔਰਤ ਦੇ ਇਲਾਵਾ ਦਸ ਸ਼ੱਕੀ ਲੋਕ ਗੋਲੀਬਾਰੀ ਵਿੱਚ ਸ਼ਾਮਲ ਹੋ ਗਏ. ਬਾਅਦ ਵਿੱਚ ਉਹਨਾਂ ਨੇ ਦੱਸਿਆ ਕਿ ਸਾਰੇ ਲੋਕ ਨਸ਼ੀਲੇ ਪਦਾਰਥਾਂ ਦੀ ਸਮਗਲਿੰਗ ਕਰਨ ਵਾਲੇ ਸਨ. ਹਸਪਤਾਲ ਲੈ ਜਾਂਦੇ ਸਮੇਂ ਉਹਨਾਂ ਦੀ ਮੌਤ ਹੋ ਗਈ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਚੀਨ 'ਚ ਵੱਡੇ ਅੱਤਵਾਦੀ ਹਮਲੇ ਦੀ ਸੰਭਾਵਨਾ
123 ਸਮਝੌਤੇ 'ਚ ਕੋਈ ਬਦਲਾਅ ਨਹੀਂ : ਅਮਰੀਕਾ
ਜੱਜਾਂ ਸੰਬੰਧੀ ਪ੍ਰਸਤਾਵ ਨੂੰ ਅੰਤਿਮ ਰੂਪ ਦਿੱਤਾ
ਨੇਵਾਦਾ 'ਚ ਗੁਰਦੁਆਰੇ ਦਾ ਉਦਘਾਟਨ
ਰਾਜਾ ਰਾਮਮੋਹਨ ਰਾਏ ਦੀ ਸਮਾਧੀ 'ਤੇ ਮੁਰੰਮਤ ਦਾ ਕੰਮ ਸ਼ੁਰੂ
ਸਰਬਜੀਤ ਦੀ ਫਾਂਸੀ ਬਦਲ ਸਕਦੀ ਹੈ ਉਮਰ ਕੈਦ 'ਚ
ਗ੍ਰਹਿ-ਨਖੱਤਰ
ਸਪਤਾਹਕ ਰਾਸ਼ੀਫਲ - ਕੰਮਕਾਜ਼ ਦੀਆਂ ਸੰਭਾਵਨਾਵਾਂ ਵੱਧਣਗੀਆਂ.ਵਾਸਤਵਿਕਤਾ ਦਾ ਅਭਿਆਸ ਹੋਵੇਗਾ.ਲਗਾਤਾਰ ਯਤਨਸ਼ੀਲ ਰਹਿਣ ਨਾਲ ਵੀ ਸਫ਼ਲਤਾ ਮਿਲੇਗੀ.ਮਾਨਤਾ,ਵਿਸ਼ਵਾਸ .....
ਅੱਗੇ ਪੜ੍ਹੋ|ਹੋਰ ਵੀ...
ਖਬਰਾਂ
AP
 
ਹੋਂਡਾ ਵੀ ਵਧਾਵੇਗੀ ਕਾਰਾਂ ਦੀ ਕੀਮਤ
ਮਾਰੂਤੀ ਦੇ ਬਾਅਦ ਹੋਂਡਾ ਸਿਏਲ ਕਾਰਸ ਇੰਡੀਆ ਨੇ ਵੀ ਆਪਣੀ ਕਾਰਾਂ ਦੀ ਕੀਮਤ ਵਧਾਉਣ ਦਾ ਫੈਸਲਾ......
ਵਿੱਕਰੀ 'ਚ ਨੰਬਰ ਵਨ ਬਣੀ ਟੋਅਟਾ
ਇੰਡੀਅਨ ਬੈਂਕ ਦਾ ਸ਼ੁੱਧ ਮੁਨਾਫ਼ਾ 1008 ਕਰੋੜ ਰੁੱਪਏ
ਮਨੋਰੰਜਨ
ਨਵੀਂ ਫਿਲਮ - ਸੈਫ ਅਤੇ ਕਰੀਨਾ ਦੀ ਚਰਚਿਤ ਜੋੜੀ, ਖਿਡਾਰੀ ਕੁਮਾਰ ਅਕਸ਼ੈ, ਸਦਾਬਹਾਰ ਅਨਿਲ ਕਪੂਰ ਅਤੇ ਯਸ਼ਰਾਜ ਫਿਲਮਜ਼ ਦਾ ਬੈਨਰ 'ਟਸ਼ਨ' ਫਿਲਮ ਦੇ ਪ੍ਰਤੀ ਦਰਸ਼ਕਾਂ ਵਿੱਚ ਉਤਸੁਕਤਾ ਜਗਾਉਣ ਦੇ ਲਈ ਕਾਫੀ ਹਨ. 25 ਅਪ੍ਰੈਲ ਨੂੰ ਪ੍ਰਦਰਸ਼ਿਤ ਹੋਣ ਵਾਲੀ ਇਹ ਫਿਲਮ
ਅੱਗੇ ਪੜ੍ਹੋ|ਹੋਰ ਵੀ...
Marketplace