ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਅੰਤਰਰਾਸ਼ਟਰੀ
ਸਰਬਜੀਤ ਖਿਲਾਫ ਗਵਾਹੀ ਲਈ ਸੀ ਦਬਾਅ:ਗਵਾਹ
ਇਸਲਾਮਾਬਾਦ(ਭਾਸ਼ਾ), ਸੋਮਵਾਰ, 28 ਅਪ੍ਰੈਲ 2008   ( 09:21 IST )
ਮੌਤ ਦੀ ਸਜਾ ਪ੍ਰਾਪਤ ਭਾਰਤੀ ਨਾਗਰਿਕ ਸਰਬਜੀਤ ਸਿੰਘ ਦੇ ਮਾਮਲੇ ਵਿਚ ਇੱਕ ਮੁੱਖ ਗਵਾਹ ਨੇ ਕਿਹਾ ਹੈ ਕਿ ਉਸ ਉੱਪਰ ਸਰਬਜੀਤ ਖਿਲਾਫ ਗਵਾਹੀ ਦੇਣ ਲਈ ਦਬਾਅ ਬਣਾਇਆ ਗਿਆ ਸੀ.

ਗਵਾਹ ਸ਼ੌਕਤ ਸਲੀਮ ਨੇ ਕਿਹਾ ਕਿ ਅਦਾਲਤ ਵਿਚ ਸਰਬਜੀਤ ਖਿਲਾਫ ਬੋਲਣ ਤੋਂ ਅਲਾਵਾ ਉਸ ਕੋਲ ਕੋਈ ਚਾਰਾ ਨਹੀਂ ਸੀ.

ਲਾਹੌਰ ਨਿਵਾਸੀ ਸਲੀਮ ਨੇ ਇੱਕ ਭਾਰਤੀ ਟੀਵੀ ਚੈਨਲ ਨਾਲ ਗੱਲਬਾਤ ਦੌਰਾਨ ਕਿਹਾ ਕਿ ਮੈਂ ਨਾਂ ਤਾਂ ਸਰਬਜੀਤ ਨੂੰ ਕਦੀ ਵੇਖਿਆ ਸੀ ਅਤੇ ਨਾ ਹੀ ਮੈਨੂੰ ਇਹ ਭਰੋਸਾ ਸੀ ਕਿ ਉਹ ਧਮਾਕਿਆਂ ਵਿਚ ਸ਼ਾਮਲ ਹੋ ਸਕਦਾ ਹੈ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਮਸ਼ਾਲ ਯਾਤਰਾ ਰੋਕਣ ਦੀ ਅਸਫ਼ਲ ਕੋਸ਼ਿਸ਼
ਸੈਕਸ ਐਂਡ ਦੀ ਸਿਟੀ ਨੇ ਛੱਡਿਆ ਨਿਊਯਾਰਕ
ਕੁਰਾਨ ਵਿਰੋਧੀ ਡੱਚ ਫਿਲਮ ਦਾ ਵਿਰੋਧ
ਰਾਸ਼ਟਰਪਤੀ ਕਰਜਈ 'ਤੇ ਜਾਨਲੇਵਾ ਹਮਲਾ
ਸਖ਼ਤ ਮਾਂ ਹੈ ਮੈਡੋਨਾ
ਸਰਬਜੀਤ ਦੇ ਵਿਰੋਧ 'ਚ ਉਤਰੇ ਪਾੜ੍ਹੇ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ....
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
AP
 
ਜੰਨਤ
'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ....
ਖ਼ਤਰਨਾਕ ਸਫਰ 'ਟਸ਼ਨ'
ਸ਼ਹਿਰੀ ਜਿੰਦਗੀ ਦੀ ਝਲਕ 'ਸਿਰਫ਼..'
ਖਬਰਾਂ
ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ....
ਅੱਗੇ ਪੜ੍ਹੋ|ਹੋਰ ਵੀ...
Marketplace