|
| ਚੀਨ ਕਰੇ ਦਲਾਈਲਾਮਾ ਨਾਲ ਗੱਲਬਾਤ:ਬੁਸ਼ |
| ਵਾਸ਼ਿੰਗਟਨ(ਭਾਸ਼ਾ), ਸ਼ੁਕਰਵਾਰ, 2 ਮਈ 2008 ( 07:47 IST ) | |
ਅਮਰੀਕੀ ਰਾਸ਼ਟਰਪਤੀ ਜਾਰਜ ਵਾਕਰ ਬੁਸ਼ ਨੇ ਚੀਨ ਨੂੰ ਅਪੀਲ ਕੀਤੀ ਕਿ ਉਹ ਤਿੱਬਤੀ ਲੋਕਾਂ ਦੀਆਂ ਡੂੰਘੀਆਂ ਅਤੇ ਜਾਇਜ ਚਿੰਤਾਵਾਂ ਵੱਲ ਧਿਆਨ ਦੇਵੇ ਅਤੇ ਦਲਾਈਲਾਮਾ ਦੇ ਪ੍ਰਤੀਨਿੱਧੀਆਂ ਨਾਲ ਗੱਲਬਾਤ ਕਰੇ.
ਬੁਸ਼ ਨੇ ਦਲਾਈਲਾਮਾ ਦੇ ਪ੍ਰਤੀਨਿੱਧੀਆਂ ਨਾਲ ਮੁਲਾਕਾਤ ਦੀ ਇੱਛਾ ਪ੍ਰਗਟ ਕਰਨ ਵਾਲੇ ਚੀਨੀ ਸਰਕਾਰ ਦੇ ਹਾਲ ਵਿਚ ਆਏ ਬਿਆਨ ਦਾ ਸਵਾਗਤ ਕੀਤਾ.
ਉਹਨਾਂ ਕਿਹਾ ਕਿ ਗੱਲਬਾਤ ਅਜਿਹੀ ਹੋਵੇ ਜਿਸ ਨਾਲ ਤਿੱਬਤੀ ਲੋਕਾਂ ਦੀਆਂ ਚਿੰਤਾਵਾਂ ਵੱਲ ਸਹੀ ਅਰਥਾਂ ਵਿਚ ਧਿਆਨ ਦਿੱਤਾ ਜਾ ਸਕੇ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ.... |
| |
|
|
|
|
 | | AP |
| | | ਜੰਨਤ | | 'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ.... |
|
| |
|
|
|
|
|
| ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ.... |
| |
|
|
|
|
|
|
|