|
| ਅਮਰੀਕੀ ਸੂਚੀ 'ਚ ਜੈਸ਼, ਲਸ਼ਕਰ, ਹਰਕਤ |
| ਨਵੀਂ ਦਿੱਲੀ (ਭਾਸ਼ਾ), ਸ਼ੁਕਰਵਾਰ, 2 ਮਈ 2008 ( 09:09 IST ) | |
ਜੈਸ਼-ਏ-ਮੁਹੰਮਦ ਹਰਕਤ ਉਲ ਮੁਜਾਹਿਦੀਨ ਅਤੇ ਲਸ਼ਕਰ-ਏ- ਤੈਇਬਾ ਨੂੰ ਵਿਦੇਸ਼ੀ ਅੱਤਵਾਦੀ ਸਮੂਹਾਂ ਨੂੰ ਇੱਕ ਅਮਰੀਕੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ.
ਭਾਰਤ ਵਿੱਚ ਆਤੰਕ ਫੈਲਾ ਰਹੇ ਪਾਕਿਸਤਾਨ ਆਧਾਰਿਤ ਤਿੰਨਾਂ ਸਮੂਹਾਂ ਨੂੰ ਅਮਰੀਕਾ ਨੇ 42 ਵਿਦੇਸ਼ੀ ਅੱਤਵਾਦੀ ਸੰਗਠਨਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ.
ਅਮਰੀਕੀ ਵਿਦੇਸ਼ ਮੰਤਰਾਲੇ ਦੁਆਰਾ ਇਸ ਸੂਚੀ ਵਿੱਚ ਅੱਤਵਾਦੀ ਸੰਗਠਨਾਂ ਦੇ ਸ਼ਾਮਲ ਹੋਣ ਦੇ ਬਾਅਦ ਸਰਕਾਰ ਅੱਤਵਾਦੀਆਂ ਦੀ ਅਮਰੀਕੀ ਵਿੱਤੀ ਸੰਸਥਾਨਾਂ ਵਿੱਚ ਮੌਜੂਦ ਰਾਸ਼ੀ ਉੱਤੇ ਰੋਕ ਲਗਾ ਸਕੇਗੀ ਅਤੇ ਉਹਨਾਂ ਸਮੂਹਾਂ ਦੇ ਮੈਂਬਰਾਂ ਨੂੰ ਵੀਜਾ ਦੇਣ ਤੋਂ ਇਨਕਾਰ ਕਰ ਸਕੇਗੀ.
ਇਸ ਸੂਚੀ ਵਿੱਚ ਲਸ਼ਕਰ ਏ ਜਾਂਘਵੀ ਹਮਾਸ ਫਲਸਤੀਨ ਲਿਬਰੇਸ਼ਨ ਫਰੰਟ ਅਤੇ ਫਲਸਤੀਨ ਇਸਲਾਮਿਕ ਜੇਹਾਦ ਨੂੰ ਵੀ ਸ਼ਾਮਲ ਕੀਤਾ ਗਿਆ ਹੈ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ.... |
| |
|
|
|
|
 | | AP |
| | | ਜੰਨਤ | | 'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ.... |
|
| |
|
|
|
|
|
| ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ.... |
| |
|
|
|
|
|
|
|