|
| ਸੋਮਾਲੀਆ 'ਚ ਅਮਰੀਕੀ ਹਮਲਾ,11 ਹਲਾਕ |
| ਮੇਗਾਦਿਸ਼ੂ(ਭਾਸ਼ਾ), ਸ਼ੁਕਰਵਾਰ, 2 ਮਈ 2008 ( 10:30 IST ) | |
ਸੋਮਾਲੀਆ ਵਿਚ ਅਲਕਾਇਦਾ ਦੇ ਮੁਖੀ ਸਮੇਤ 11 ਲੋਕ ਅਮਰੀਕੀ ਹਵਾਈ ਹਮਲੇ ਵਿਚ ਹਲਾਕ ਹੋ ਗਏ.
ਸੋਮਾਲੀਆ ਸਰਕਾਰ ਨੇ ਕਿਹਾ ਕਿ ਮ੍ਰਿਤਕਾਂ ਵਿਚ ਇੱਕ ਅਲਕਾਇਦਾ ਦਾ ਸਥਾਨਕ ਮੁਖੀ ਹੈ.
ਵਾਸ਼ਿੰਗਟਨ ਵਿਚ ਪੈਂਟਾਗਨ ਨੇ ਪੁਸ਼ਟੀ ਕੀਤੀ ਕਿ ਅਲਕਾਇਦਾ ਦੇ ਮੁੱਖ ਨੇਤਾ ਉੱਪਰ ਹਮਲਾ ਕੀਤਾ ਗਿਆ ਹੈ ਪਰ ਉਸ ਨੇ ਅਲਕਾਇਦਾ ਮੁਖੀ ਦੀ ਪਹਿਚਾਣ ਦੱਸਣ ਤੋਂ ਇਨਕਾਰ ਕਰ ਦਿੱਤਾ.ਪੈਂਟਾਗਨ ਨੇ ਮਿਸ਼ਨ ਦੀ ਕਾਮਯਾਬੀ ਬਾਰੇ ਵੀ ਕੁੱਝ ਦੱਸਣ ਤੋਂ ਇਨਕਾਰ ਕਰ ਦਿੱਤਾ.(ਏਪੀ)
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ.... |
| |
|
|
|
|
 | | AP |
| | | ਜੰਨਤ | | 'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ.... |
|
| |
|
|
|
|
|
| ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ.... |
| |
|
|
|
|
|
|
|