|
| ਇਰਾਨ ਪਰਮਾਣੂ ਪ੍ਰੋਗਰਾਮ ਜ਼ਾਰੀ ਰੱਖੇਗਾ:ਖੁਮੈਨੀ |
| ਤਿਹਰਾਨ(ਭਾਸ਼ਾ), ਸੋਮਵਾਰ, 5 ਮਈ 2008 ( 08:55 IST ) | |
ਇਰਾਨ ਦੇ ਸੀਨੀਅਰ ਨੇਤਾ ਨੇ ਕਿਹਾ ਹੈ ਕਿ ਉਹਨਾਂ ਦਾ ਦੇਸ਼ ਅੰਤਰ ਰਾਸ਼ਟਰੀ ਦਬਾਅ ਅੱਗੇ ਨਹੀਂ ਝੁਕੇਗਾ ਅਤੇ ਆਪਣਾ ਪਰਮਾਣੂ ਪ੍ਰੋਗਰਾਮ ਜਾਰੀ ਰੱਖੇਗਾ.
ਸੀਨੀਅਰ ਨੇਤਾ ਆਇਤੁੱਲਾ ਅਲੀ ਖੁਮੈਨੀ ਨੇ ਕਿਹਾ ਕਿ ਪੱਛਮੀ ਦੇਸ਼ਾਂ ਦੇ ਦਬਾਅ ਦੇ ਬਾਵਜੂਦ ਅਸੀਂ ਆਪਣਾ ਪਰਮਾਣੂ ਪ੍ਰੋਗਰਾਮ ਜਾਰੀ ਰੱਖਾਂਗੇ ਅਤੇ ਸਾਨੂੰ ਕੋਈ ਵੀ ਧਮਕੀ ਆਪਣੇ ਰਾਹ ਤੋਂ ਨਹੀਂ ਹਟਾ ਸਕਦੀ.
ਇਰਾਨ ਦਾ ਦਾਅਵਾ ਹੈ ਕਿ ਉਸ ਦਾ ਪਰਮਾਣੂ ਪ੍ਰੋਗਰਾਮ ਸ਼ਾਂਤੀ ਪੂਰਨ ਟੀਚਿਆਂ ਲਈ ਹੈ.ਹਾਲਾਂਕਿ ਪੱਛਮੀ ਦੇਸ਼ ਇਸ ਗੱਲ ਤੋਂ ਸਹਿਮਤ ਨਹੀਂ ਹਨ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ.... |
| |
|
|
|
|
 | | AP |
| | | ਜੰਨਤ | | 'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ.... |
|
| |
|
|
|
|
|
| ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ.... |
| |
|
|
|
|
|
|
|