|
| ਹਸੀਨਾ ਲੜ੍ਹੇਗੀ ਅਗਲੀ ਚੌਣ |
| ਢਾਕਾ (ਭਾਸ਼ਾ), ਸੋਮਵਾਰ, 5 ਮਈ 2008 ( 12:56 IST ) | |
ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਅਤੇ ਅਵਾਮੀ ਲੀਗ ਦੀ ਪ੍ਰਮੁੱਖ ਸ਼ੇਖ ਹਸੀਨਾ ਨੇ ਅਗਲੀ ਸੰਸਦੀ ਚੌਣ ਲੜ੍ਹਣ ਦਾ ਫੈਸਲਾ ਕੀਤਾ ਹੈ. ਹਸੀਨਾ ਇਸ ਵੇਲੇ ਹਿਰਾਸਤ ਵਿੱਚ ਹੈ.
ਉਹਨਾਂ ਦੀ ਪਾਰਟੀ ਨੇ ਅੱਜ ਉਹਨਾਂ ਦੀ ਰਿਹਾਈ ਦੀ ਮੰਗ ਵਿੱਚ ਸੰਕੇਤਿਕ ਭੁੱਖ ਹੜਤਾਲ ਸ਼ੁਰੂ ਕੀਤੀ.
ਹਸੀਨਾ ਦੇ ਹਵਾਲੇ ਨਾਲ ਉਹਨਾਂ ਦੇ ਵਕੀਲ ਕਾਮਰੂਲ ਇਸਲਾਮ ਨੇ ਕੱਲ੍ਹ ਰਾਤ ਦੱਸਿਆ ਕਿ ਮੌਜੂਦਾ ਹਾਲਤ ਨੂੰ ਵੇਖਦਿਆਂ ਮੈਨੂੰ ਅਗਲੀ ਚੌਣ ਜਰੂਰ ਲੜਨੀ ਚਾਹੀਦੀ ਹੈ ਅਤੇ ਜਿੱਤਣਾ ਚਾਹੀਦਾ ਹੈ, ਪਰੰਤੂ ਚੌਣ ਸਵਤੰਤਰ ਅਤੇ ਨਿਰਪੱਖ ਢੰਗ ਨਾਲ ਹੋਣੀ ਚਾਹੀਦੀ ਹੈ.
ਹਸੀਨਾ ਨੇ ਪਹਿਲਾਂ ਕਿਹਾ ਸੀ ਕਿ ਉਹ ਚੌਣ ਨਹੀਂ ਲੜ੍ਹੇਗੀ. ਉਹਨਾਂ ਨੇ ਆਪਣੀ ਪਾਰਟੀ ਨੇਤਾਵਾਂ ਨੂੰ ਇਜਾਜ਼ਤ ਵੀ ਦੇ ਦਿੱਤੀ ਹੈ ਕਿ ਉਹ ਕੰਮ ਚਲਾਊ ਸਰਕਾਰ ਦੇ ਨਾਲ ਚੌਣ ਸੁਧਾਰਾਂ ਉੱਤੇ ਨਿਯੋਜਿਤ ਗੱਲਬਾਤ ਵਿੱਚ ਸ਼ਾਮਲ ਹੋਣ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ.... |
| |
|
|
|
|
 | | AP |
| | | ਜੰਨਤ | | 'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ.... |
|
| |
|
|
|
|
|
| ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ.... |
| |
|
|
|
|
|
|
|