|
| ਚੀਨ ਨੇ ਕੀਤੇ ਵੀਜ਼ਾ ਨਿਯਮ ਸਖ਼ਤ |
| ਬੀਜਿੰਗ (ਭਾਸ਼ਾ), ਬੁੱਧਵਾਰ, 7 ਮਈ 2008 ( 11:37 IST ) | |
ਚੀਨ ਨੇ ਕੱਲ੍ਹ ਪਹਿਲੀ ਵਾਰ ਸਵੀਕਾਰ ਕੀਤਾ ਕਿ ਓਲੰਪਿਕ ਤੋਂ ਪਹਿਲਾਂ ਉਸਨੇ ਵੀਜਾ ਨਿਯਮ ਕੜ੍ਹੇ ਕਰ ਦਿੱਤੇ ਹਨ, ਜਿਸ ਨਾਲ ਕਾਰੋਬਾਰ ਦੇ ਲਈ ਇੱਥੇ ਆਉਣ ਵਾਲੇ ਲੋਕਾਂ ਅਤੇ ਸੈਲਾਨੀਆਂ ਦੀ ਚਿੰਤਾ ਵੱਧ ਗਈ ਹੈ.
ਚੀਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਕਿਨ ਗਾਂਗ ਨੇ ਇੱਥੇ ਪੱਤਰਕਾਰਾਂ ਨੂੰ ਕਿਹਾ ਕਿ ਸਵੀਕ੍ਰਿਤ ਪ੍ਰਕਿਰਿਆ ਦੇ ਦੌਰਾਨ ਅਸੀਂ ਅਧਿਕ ਸਖ਼ਤ ਅਤੇ ਅਧਿਕ ਗੰਭੀਰ ਰਹਾਂਗੇ.
ਇਹ ਪੁੱਛਣ ਉੱਤੇ ਕਿ ਵੀਜਾ ਰੋਕ ਸਥਾਈ ਹੋਵੇਗੀ ਜਾਂ ਅਸਥਾਈ ਉਹਨਾਂ ਨੇ ਕਿਹਾ ਕਿ ਮੇਰਾ ਮੰਨਣਾ ਹੈ ਕਿ ਇਹ ਨੀਤੀ ਇੱਕ ਸਮੇਂ ਦੇ ਲਈ ਅਪਣਾਈ ਜਾਵੇਗੀ. ਕਿਨ ਨੇ ਹਾਲਾਂਕਿ ਸਖ਼ਤ ਵੀਜ਼ਾ ਪ੍ਰਕਿਰਿਆ ਨੂੰ ਅੱਠ ਅਗਸਤ ਤੋਂ ਸ਼ੁਰੂ ਹੋ ਰਹੇ ਬੀਜ਼ਿੰਗ ਓਲੰਪਿਕ ਦੇ ਨਾਲ ਸਿੱਧੇ ਤੌਰ ਤੇ' ਨਹੀਂ ਜੋੜ੍ਹਿਆ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ.... |
| |
|
|
|
|
 | | AP |
| | | ਜੰਨਤ | | 'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ.... |
|
| |
|
|
|
|
|
| ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ.... |
| |
|
|
|
|
|
|
|