|
| ਚੀਨ ਨੇ ਦਲਾਈਲਾਮਾ 'ਤੇ ਜੁੰਮੇਵਾਰੀ ਸੁੱਟੀ |
| ਬੀਜਿੰਗ(ਭਾਸ਼ਾ), ਬੁੱਧਵਾਰ, 7 ਮਈ 2008 ( 11:45 IST ) | |
ਚੀਨ ਨੇ ਤਿੱਬਤ ਦੇ ਅਧਿਆਤਮਿਕ ਗੁਰੂ ਦਲਾਈ ਲਾਮਾ ਦੇ ਦੂਤਾਂ ਨਾਲ ਗੱਲਬਾਤ ਦਾ ਅਗਲਾ ਦੌਰ ਸ਼ੁਰੂ ਕਰਨ ਦੇ ਸੰਬੰਧ ਵਿਚ ਸਮਾਂ ਹੱਦ ਨਿਰਧਾਰਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ.
ਚੀਨ ਨੇ ਕਿਹਾ ਕਿ ਐਤਵਾਰ ਨੂੰ ਹੋਈ ਗੱਲਬਾਤ ਸਿਰਫ ਸ਼ੁਰੂਆਤ ਸੀ ਅਤੇ ਅਗਲੇ ਦੌਰ ਦੀ ਗੱਲਬਾਤ ਲਈ ਉਚਿਤ ਮਾਹੌਲ ਤਿਆਰ ਕਰਨ ਦੀ ਜੁੰਮੇਵਾਰੀ ਦਲਾਈਲਾਮਾ 'ਤੇ ਹੈ.
ਦੋਵਾਂ ਪੱਖਾਂ ਵਿਚਕਾਰ ਗੱਲਬਾਤ ਮਗਰੋਂ ਆਪਣੀ ਟਿੱਪਣੀ ਵਿਚ ਚੀਨ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਕੇਂਦਰ ਦੀ ਨੀਤੀ ਸਾਫ ਹੈ.ਗੱਲਬਾਤ ਲਈ ਸਾਡੇ ਦਰਵਾਜੇ ਹਮੇਸ਼ਾ ਖੁੱਲੇ ਹੋਏ ਹਨ.
ਵਿਦੇਸ਼ ਮੰਤਰਾਲੇ ਦੇ ਬੁਲਾਰੇ ਕਿਨ ਗਾਂਗ ਨੇ ਕਿਹਾ ਕਿ ਮੈਂ ਇਸ ਗੱਲ ਉੱਪਰ ਜ਼ੋਰ ਦੇਣਾ ਚਾਹੁੰਦਾ ਹਾਂ ਕਿ ਵਰਤਮਾਨ ਗੱਲਬਾਤ ਸਿਰਫ ਸ਼ੁਰੂਆਤ ਸੀ.ਮੈਂ ਸਮਝਦਾ ਹਾਂ ਕਿ ਦਲਾਈਲਾਮਾ ਦੇ ਪ੍ਰਤੀਨਿੱਧੀਆਂ ਨੇ ਇਸ ਗੱਲ ਨੂੰ ਠੀਕ ਢੰਗ ਨਾਲ ਸਮਝ ਲਿਆ ਹੋਵੇਗਾ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ.... |
| |
|
|
|
|
 | | AP |
| | | ਜੰਨਤ | | 'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ.... |
|
| |
|
|
|
|
|
| ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ.... |
| |
|
|
|
|
|
|
|