|
| ਦੁੱਖੀ ਭਾਰਤੀ ਟੈਕਸੀ ਡਰਾਈਵਰ |
| ਮੇਲਬਰਨ (ਭਾਸ਼ਾ), ਬੁੱਧਵਾਰ, 7 ਮਈ 2008 ( 13:58 IST ) | |
ਮੇਲਬਰਨ ਵਿਖੇ ਖਾਲੀ ਸਮੇਂ ਵਿੱਚ ਟੈਕਸੀ ਚਲਾਉਣ ਵਾਲੇ ਭਾਰਤੀ ਵਿੱਦਿਆਰਥੀ ਉਹਨਾਂ ਉੱਤੇ ਅਕਸਰ ਹੋਣ ਵਾਲੇ ਹਮਲਿਆਂ ਅਤੇ ਧੋਖਾਧੜੀ ਤੋਂ ਪਰੇਸ਼ਾਨ ਹਨ.
ਉਹਨਾਂ ਦੀ ਸ਼ਿਕਾਇਤ ਹੈ ਕਿ ਉਹ ਘਟਨਾਵਾਂ ਦੀ ਸ਼ਿਕਾਇਤ ਨਹੀਂ ਕਰਦੇ ਕਿਉਂਕਿ ਉਹਨਾਂ ਨੂੰ ਪੁਲਿਸ ਉੱਤੇ ਵਿਸ਼ਵਾਸ ਨਹੀਂ ਰਿਹਾ ਹੈ.
ਮੇਲਬਰਨ ਦੇ ਉੱਤਰ ਪੱਛਮੀ ਵਿੱਚ ਰਹਿਣ ਵਾਲੇ 22 ਸਾਲਾ ਗੁਲ ਢਿੱਲੋਂ ਦਾ ਕਹਿਣਾ ਹੈ ਕਿ ਸ਼ਹਿਰ ਦੇ ਟੈਕਸੀ ਡਰਾਈਵਰਾਂ ਉੱਤੇ ਹੋਣ ਵਾਲੇ ਹਮਲੇ ਜਾਤੀ ਆਧਾਰ ਉੱਤੇ ਹੁੰਦੇ ਹਨ, ਉਹਨਾਂ ਨੂੰ ਅਜਿਹਾ ਲੱਗਦਾ ਹੈ.
ਉਸਨੇ ਕਿਹਾ ਕਿ ਉਹ ਸੋਚਦੇ ਹਨ ਕਿ ਉਹ ਦੂਜੇ ਦੇਸ਼ ਦੇ ਹਨ ਅਤੇ ਉਹ ਜੋ ਚਾਹੇ ਕਰ ਸਕਦੇ ਹਨ.
ਆਸਟ੍ਰੇਲੀਆ ਦੇ ਵਿਕਟੋਰੀਆ ਰਾਜ ਦੇ ਜਿਆਦਾਤਰ ਟੈਕਸੀ ਡਰਾਈਵਰ ਉਹ ਭਾਰਤੀ ਨੌਜਵਾਨ ਹਨ ਜੋਕਿ ਆਸਟ੍ਰੇਲੀਆ ਵਿੱਚ ਅਧਿਐਨ ਦੇ ਲਈ ਗਏ ਹਨ ਅਤੇ ਆਪਣੀ ਰੋਜ਼ੀ ਰੋਟੀ ਕਮਾਉਣ ਦੇ ਲਈ ਸ਼ੁਕਰਵਾਰ ਅਤੇ ਸ਼ਨੀਵਾਰ ਦੀ ਰਾਤ ਨੂੰ ਟੈਕਸੀ ਚਲਾਉਂਦੇ ਹਨ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ.... |
| |
|
|
|
|
 | | AP |
| | | ਜੰਨਤ | | 'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ.... |
|
| |
|
|
|
|
|
| ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ.... |
| |
|
|
|
|
|
|
|