|
| ਅਗਨੀ-3 ਦੀ ਸਮਰੱਥਾ ਜਿਆਦਾ ਹੈ : ਰੂਸ |
| ਮਾਸਕੋ (ਭਾਸ਼ਾ), ਵੀਰਵਾਰ, 8 ਮਈ 2008 ( 09:04 IST ) | |
ਰੂਸ ਦੇ ਇੱਕ ਉੱਚ ਸੈਨਾ ਜਨਰਲ ਨੇ ਕਿਹਾ ਹੈ ਕਿ 3000 ਕਿਲੋਮੀਟਰ ਦੀ ਮਾਰਕ ਸਮਰੱਥਾ ਵਾਲੀ ਭਾਰਤ ਦੀ ਅਗਨੀ-3 ਬੈਲੇਸਟਿਕ ਮਿਸਾਇਲ 5000 ਕਿਲੋਮੀਟਰ ਤੱਕ ਦੇ ਟੀਚੇ ਨੂੰ ਤਬਾਹ ਕਰ ਸਕਦੀ ਹੈ.
ਅਧਿਕਾਰੀ ਨੇ ਇਹ ਵੀ ਕਿਹਾ ਹੈ ਕਿ ਅਗਨੀ-3 ਰੂਸ ਦੇ ਐੱਸ ਐੱਸ 20 ਪ੍ਰਮਾਣੂ ਮਿਸਾਇਲ ਦੇ ਸਮਰੂਪ ਹੈ. ਜ਼ਿਕਰਯੋਗ ਹੈ ਕਿ ਭਾਰਤ ਦੁਆਰਾ ਦੂਜੀ ਵਾਰ ਕੱਲ੍ਹ ਕੀਤੀ ਗਈ ਜ਼ਮੀਨ ਤੋਂ ਜ਼ਮੀਨ ਤੱਕ ਮਾਰ ਕਰਨ ਵਾਲੀ ਅਗਨੀ-3 ਦੀ ਸਫ਼ਲ ਪਰਖ਼ ਦੇ ਬਾਅਦ ਰੂਸੀ ਜਨਰਲ ਦਾ ਇਹ ਬਿਆਨ ਆਇਆ ਹੈ.
ਮੇਜ਼ਰ ਜਨਰਲ ਯੈਵਗੈਨੀ ਬੋਰੋਦੁਨੋਵ ਦੇ ਹਵਾਲੇ ਨਾਲ ਇਤਰ ਤਾਸ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਭਾਰਤੀ ਰੱਖਿਆ ਅਧਿਕਾਰੀਆਂ ਵੱਲੋਂ ਮੁਹੱਈਆਂ ਕਰਵਾਈ ਗਈ ਸੂਚਨਾ ਦੇ ਆਧਾਰ ਉੱਤੇ ਇਹ ਅਨੁਮਾਨ ਲਗਾਇਆ ਜਾ ਸਕਦਾ ਹੈ ਕਿ ਅਗਨੀ-3 ਪੰਜ ਹਜ਼ਾਰ ਕਿਲੋਮੀਟਰ ਤੱਕ ਦੇ ਟੀਚੇ ਨੂੰ ਭੇਦ ਸਕਦੀ ਹੈ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ.... |
| |
|
|
|
|
 | | AP |
| | | ਜੰਨਤ | | 'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ.... |
|
| |
|
|
|
|
|
| ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ.... |
| |
|
|
|
|
|
|
|