|
| ਪਾਕਿ 'ਚ ਨਹੀਂ ਲਾਦੇਨ : ਰੱਖਿਆ ਮੰਤਰੀ |
| ਇਸਲਾਮਾਬਾਦ (ਭਾਸ਼ਾ), ਸ਼ੁਕਰਵਾਰ, 9 ਮਈ 2008 ( 15:25 IST ) | |
ਪਾਕਿਸਤਾਨ ਦੇ ਮੌਜੂਦਾ ਰੱਖਿਆ ਮੰਤਰੀ ਚੌਧਰੀ ਅਹਿਮਦ ਮੁਖ਼ਤਾਰ ਨੇ ਕਿਹਾ ਕਿ ਅਲਕਾਇਦਾ ਪ੍ਰਮੁੱਖ ਓਸਾਮਾ ਬਿਨ ਲਾਦੇਨ ਉਹਨਾਂ ਦੇ ਦੇਸ਼ ਵਿੱਚ ਨਹੀਂ ਹੈ.
ਮੁਖ਼ਤਾਰ ਨੇ ਡਾਨ ਨਿਊਜ਼ ਚੈਨਲ ਨੂੰ ਕਿਹਾ ਕਿ ਮੈਂ ਨਹੀਂ ਸੋਚਦਾ ਕਿ ਓਸਾਮਾ ਬਿਨ ਲਾਦੇਨ ਪਾਕਿਸਤਾਨ ਵਿੱਚ ਹੈ ਕਿਉਂਕਿ ਅਸੀਂ ਆਪਣੇ ਖੇਤਰ ਦੀ ਪੂਰੀ ਤਲਾਸ਼ੀ ਲਈ ਹੈ.
ਜ਼ਿਕਰਯੋਗ ਹੈ ਕਿ ਪੱਛਮੀ ਦੇਸ਼ਾਂ ਦੇ ਨਿਊਜ਼ ਪੇਪਰਾਂ ਵਿੱਚ ਲਗਾਤਾਰ ਖ਼ਬਰਾਂ ਆਈਆਂ ਹਨ ਕਿ ਲਾਦੇਨ ਅਫਗਾਨਿਸਤਨ ਦੀ ਸੀਮਾ ਨਾਲ ਲੱਗਣ ਵਾਲੇ ਪਾਕਿਸਤਾਨ ਦੇ ਕਬਾਇਲੀ ਇਲਾਕੇ ਵਿੱਚ ਛੁਪਿਆ ਹੈ.
ਉਹਨਾਂ ਨੇ ਕਿਹਾ ਕਿ ਅਫਗਾਨਿਸਤਾਨ ਨਾਲ ਲੱਗਣ ਵਾਲੀ ਸੀਮਾ ਉੱਤੇ ਪੂਰੀ ਤਰ੍ਹਾਂ ਕੰਟਰੋਲ ਸਥਾਪਤ ਕਰਨਾ ਸੰਭਵ ਨਹੀਂ ਹੈ ਪਰੰਤੂ ਪਾਕਿਸਤਾਨ ਆਪਣੇ ਭੂਮੀ ਭਾਗ ਵਿੱਚ ਸਰਗਰਮ ਅੱਤਵਾਦੀਆਂ ਨੂੰ ਪਕੜ੍ਹਣ ਦੀ ਹਰਸੰਭਵ ਕੋਸ਼ਿਸ਼ ਕਰ ਰਿਹਾ ਹੈ.
ਮੁਖ਼ਤਾਰ ਨੇ ਕਿਹਾ ਮੈਨੂੰ ਨਹੀਂ ਲੱਗਦਾ ਕਿ ਉਹਨਾਂ ਦੀ ਸੰਖਿਆ ਸੈਂਕੜਿਆਂ ਵਿੱਚ ਹੋਵੇਗੀ. ਸਾਡੀ ਕੋਸ਼ਿਸ਼ ਹੈ ਕਿ ਉਹਨਾਂ ਦੇ ਮੋਹਰੀ ਨੇਤਾਵਾਂ ਨੂੰ ਪਕੜ੍ਹਿਆ ਜਾਵੇ ਅਤੇ ਅਦਾਲਤ ਦੇ ਕਟਘਰੇ ਤੱਕ ਲਿਆਂਦਾ ਜਾਵੇ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ.... |
| |
|
|
|
|
 | | AP |
| | | ਜੰਨਤ | | 'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ.... |
|
| |
|
|
|
|
|
| ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ.... |
| |
|
|
|
|
|
|
|