ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਅੰਤਰਰਾਸ਼ਟਰੀ
ਨਾਇਜ਼ੀਰੀਆ 'ਚ ਹਾਈ ਅਲਰਟ
ਲਾਗੋਸ(ਭਾਸ਼ਾ), ਐਤਵਾਰ, 11 ਮਈ 2008   ( 09:56 IST )
ਨਾਇਜ਼ੀਰੀਆ ਦੀਆਂ ਸੁਰੱਖਿਆ ਸੇਵਾਵਾਂ ਨੂੰ ਉਸ ਵੇਲ੍ਹੇ ਹਾਈ ਅਲਰਟ ਕਰ ਦਿੱਤਾ ਗਿਆ ਜਦੋਂ ਪੁਲਿਸ ਮੁਖੀ ਵੱਲੋਂ ਇਹ ਚਿਤਾਵਨੀ ਜਾਰੀ ਕੀਤੀ ਗਈ ਕਿ ਅਫਰੀਕਾ ਦੀ ਸੱਭ ਤੋਂ ਸੰਘਣੀ ਅਬਾਦੀ ਵਾਲੇ ਦੇਸ਼ ਵਿਚ ਅਲ ਕਾਇਦਾ ਬੰਬ ਬਾਰੀ ਕਰ ਸਕਦਾ ਹੈ.

ਕਈ ਅਖਬਾਰਾਂ ਦੇ ਅਧਾਰ ਉੱਪਰ ਪੁਲਿਸ ਮਹਾਂਨਿਦੇਸ਼ਕ ਮਾਇਕ ਓਕੀਰੋ ਨੇ ਸੀਨੀਅਰ ਅਧਿਕਾਰੀਆਂ ਨੂੰ ਕੱਲ੍ਹ ਪੱਛਮੀ ਅਫਰੀਕੀ ਦੇਸ਼ ਦੇ ਦੱਖਣ ਵਿਚ ਹੋਈ ਬੈਠਕ ਵਿਚ ਦੱਸਿਆ ਕਿ ਅਲ ਕਾਇਦਾ ਨੈਟਵਰਕ ਨਾਈਜ਼ੀਰੀਆ ਵਿਚ ਟਾਇਮ ਬੰਬ ਭੇਜਣ ਦੀ ਯੋਜਨਾ ਬਣਾ ਰਿਹਾ ਹੈ.

ਓਕੀਰੋ ਨੇ ਧਮਕੀ ਜਾਂ ਸੰਭਾਵਿਤ ਨਿਸ਼ਾਨੇ ਬਾਰੇ ਜਿਆਦਾ ਜਾਣਕਾਰੀ ਨਹੀਂ ਦਿੱਤੀ ਪਰ ਪੂਰੇ ਪੱਛਮੀ ਅਫਰੀਕੀ ਦੇਸ਼ ਵਿਚ ਵਿਸ਼ੇਸ਼ ਰੂਪ ਨਾਲ ਬੰਦਰਗਾਹਾਂ, ਹਵਾਈ ਅੱਡਿਆਂ ਅਤੇ ਸਰਹੱਦੀ ਚੌਕੀਆਂ ਉੱਪਰ ਜਾਂਚ ਪ੍ਰਕ੍ਰਿਆ ਨੂੰ ਹੋਰ ਚੌਕਸ ਕਰਨ ਦੇ ਆਦੇਸ਼ ਦੇਣ ਦੀ ਗੱਲ ਕਹੀ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਮੁਟਿਆਰਾਂ ਦੇ ਸ਼ੱਕੀ ਗਿਰੋਹ ਦਾ ਧਮਾਕਾ,1 ਹਲਾਕ
ਮਯਾਂਮਾਰ:ਸੰਵਿਧਾਨ ਨੂੰ ਭਾਰੀ ਬਹੁਮਤ ਮਿਲਣ ਦੇ ਯੋਗ
ਭਾਰਤੀ ਮੂਲ ਦੇ ਪੁਲਿਸੀਏ ਨੂੰ ਐਮਬੀਈ ਅਵਾਰਡ
ਬੁਸ਼ ਦੇ ਜੀਵਨ 'ਤੇ ਬਣੇਗੀ ਫਿਲਮ
ਮੁਖਰਜੀ ਰਾਇਸ ਨੇ ਕੀਤੀ ਕਰਾਰ 'ਤੇ ਚਰਚਾ
ਸਰਬਜੀਤ ਨੂੰ ਮੁਆਫੀ ਦਿੱਤੇ ਜਾਣ ਦੇ ਸੰਕੇਤ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ....
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
AP
 
ਜੰਨਤ
'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ....
ਖ਼ਤਰਨਾਕ ਸਫਰ 'ਟਸ਼ਨ'
ਸ਼ਹਿਰੀ ਜਿੰਦਗੀ ਦੀ ਝਲਕ 'ਸਿਰਫ਼..'
ਖਬਰਾਂ
ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ....
ਅੱਗੇ ਪੜ੍ਹੋ|ਹੋਰ ਵੀ...
Marketplace