|
| ਅਮਰੀਕਾ 'ਚ ਹਨ੍ਹੇਰੀ ਕਾਰਣ 5 ਮਰੇ |
| ਕੰਸਾਸ ਸਿਟੀ(ਭਾਸ਼ਾ), ਐਤਵਾਰ, 11 ਮਈ 2008 ( 11:29 IST ) | |
ਅਮਰੀਕਾ ਵਿਚ ਕੱਲ੍ਹ ਆਈ ਭਿਆਨਕ ਹਨ੍ਹੇਰੀ ਕਾਰਣ ਘੱਟ ਤੋਂ ਘੱਟ ਪੰਜ ਲੋਕਾਂ ਦੀ ਮੌਤ ਹੋ ਗਈ ਜਦੋਂ ਕਿ ਕਈ ਲੋਕ ਆਪਣੇ ਘਰਾਂ ਦੇ ਮਲਬੇ ਵਿਚ ਫਸ ਗਏ.ਨੈਸ਼ਨਲ ਵੈਦਰ ਸਰਵਿਸ ਮੁਤਾਬਕ ਮਿਸੌਰੀ ਵਿਚ ਘੱਟ ਤੋਂ ਘੱਟ ਚਾਰ ਲੋਕ ਹਲਾਕ ਹੋ ਗਏ.
ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਮ੍ਰਿਤਕਾਂ ਦੀ ਗਿਣਤੀ ਵਿਚ ਵਾਧਾ ਹੋਣ ਦੀ ਆਸ਼ੰਕਾ ਹੈ.ਓਕਲਾਹਾਮਾ ਊਰਜਾ ਪ੍ਰਬੰਧਨ ਵਿਭਾਗ ਨੇ ਕਿਹਾ ਕਿ ਹਨ੍ਹੇਰੀ ਕਾਰਣ ਕਈ ਲੋਕ ਜ਼ਖਮੀ ਵੀ ਹੋਏ ਹਨ ਅਤੇ ਕਈ ਲੋਕ ਮਲਬੇ ਵਿਚ ਫਸੇ ਹਨ.
ਫਸੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ.ਹਨ੍ਹੇਰੀ ਕਾਰਣ ਜਾਇਦਾਦ ਨੂੰ ਵੀ ਵਿਆਪਕ ਨੁਕਸਾਨ ਪੁੱਜਾ ਹੈ ਅਤੇ ਕਈ ਦਰਖੱਤ ਉੱਖੜ ਕੇ ਸੜਕਾਂ 'ਤੇ ਡਿੱਗ ਪਏ ਹਨ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ.... |
| |
|
|
|
|
 | | AP |
| | | ਜੰਨਤ | | 'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ.... |
|
| |
|
|
|
|
|
| ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ.... |
| |
|
|
|
|
|
|
|