ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਅੰਤਰਰਾਸ਼ਟਰੀ
ਤਾਇਵਾਨ 'ਚ ਭੁਚਾਲ ਦੇ ਝਟਕੇ
ਤਾਇਪੇ(ਭਾਸ਼ਾ), ਐਤਵਾਰ, 11 ਮਈ 2008   ( 11:59 IST )
ਤਾਇਵਾਨ ਦੇ ਪੂਰਬੀ ਤੱਟ ਉੱਪਰ ਅੱਜ ਸਵੇਰੇ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਸ ਦੀ ਤੀਬਰਤਾ ਰਿਕਟਰ ਪੱਧਰ ਉੱਪਰ 5.3 ਦਰਜ ਕੀਤੀ ਗਈ ਅਤੇ ਅਜੇ ਤੱਕ ਜਾਨਮਾਲ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ.

ਅਮਰੀਕੀ ਭੂ ਸਰਵੇਖਣ ਵਿਭਾਗ ਮੁਤਾਬਕ ਭੁਚਾਲ ਦੇ ਝਟਕੇ ਸਥਾਨਕ ਸਮੇਂ ਮੁਤਾਬਕ ਸਵੇਰੇ ਤਿੰਨ ਵੱਜ ਕੇ 41 ਮਿੰਟ ਉੱਪਰ ਮਹਿਸੂਸ ਕੀਤੇ ਗਏ.

ਭੁਚਾਲ ਸਤਹਿ ਤੋਂ 10 ਕਿਲੋਮੀਟਰ ਹੇਠਾਂ ਆਇਆ ਸੀ.ਜ਼ਿਕਰਯੋਗ ਹੈ ਕਿ ਤਾਇਵਾਨ ਵਿਚ ਅਕਸਰ ਭੁਚਾਲ ਆਉਂਦੇ ਰਹਿੰਦੇ ਹਨ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਬੁਸ਼ ਦੀ ਧੀ ਜੇਨਾ ਦਾ ਵਿਆਹ
ਅਮਰੀਕਾ 'ਚ ਹਨ੍ਹੇਰੀ ਕਾਰਣ 5 ਮਰੇ
ਏਸ਼ੀਆ ਪ੍ਰਸ਼ਾਂਤ ਦੇ ਦੇਸ਼ ਕਰਨਗੇ ਚਰਚਾ
ਬੈਰੂਤ ਤੋਂ ਲੜਾਕਿਆਂ ਨੂੰ ਹਟਾਵੇਗਾ ਹਿਜ਼ਬੁਲਾ
ਮੇਨਕਾ ਗਾਂਧੀ ਦਾ ਸਨਮਾਨ
ਸਰਬੀਆ 'ਚ ਆਮ ਚੌਣਾਂ ਅੱਜ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ....
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
AP
 
ਜੰਨਤ
'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ....
ਖ਼ਤਰਨਾਕ ਸਫਰ 'ਟਸ਼ਨ'
ਸ਼ਹਿਰੀ ਜਿੰਦਗੀ ਦੀ ਝਲਕ 'ਸਿਰਫ਼..'
ਖਬਰਾਂ
ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ....
ਅੱਗੇ ਪੜ੍ਹੋ|ਹੋਰ ਵੀ...
Marketplace