|
| ਮੁਖਰਜੀ ਯੂਏਈ ਪੁੱਜੇ |
| ਦੁਬਈ(ਭਾਸ਼ਾ), ਸੋਮਵਾਰ, 12 ਮਈ 2008 ( 10:56 IST ) | |
ਭਾਰਤ ਅਤੇ ਸੰਯੁਕਤ ਅਰਬ ਅਮੀਰਾਤ ਵਿਚਕਾਰ ਉੱਚ ਪੱਧਰੀ ਗੱਲਬਾਤ ਅਧੀਨ ਵਿਦੇਸ਼ ਮੰਤਰੀ ਪ੍ਰਣਬ ਮੁਖਰਜੀ ਖਾੜੀ ਦੇਸ਼ਾਂ ਦੀ ਤਿੰਨ ਦਿਨਾ ਯਾਤਰਾ ਉੱਪਰ ਅੱਜ ਇੱਥੇ ਪੁੱਜ ਗਏ.
ਦੱਖਣੀ ਅਫਰੀਕਾ ਤੋਂ ਇੱਥੇ ਪੁੱਜੇ ਮੁਖਰਜੀ ਦਾ ਸੰਯੁਕਤ ਅਰਬ ਅਮੀਰਾਤ ਵਿਚ ਭਾਰਤੀ ਰਾਜਦੂਤ ਤਲਮਿਜ ਅਹਿਮਦ, ਦੁਬਈ ਵਿਚ ਮਹਾਂ ਵਣਜ ਦੂਤ ਵੇਣੂ ਰਾਜਾਮਣੀ ਅਤੇ ਹੋਰਨਾਂ ਅਧਿਕਾਰੀਆਂ ਨੇ ਸਵਾਗਤ ਕੀਤਾ.
ਵਿਦੇਸ਼ ਮੰਤਰੀ ਇੱਥੇ ਰਾਸ਼ਟਰਪਤੀ ਸ਼ੇਖ ਖਲੀਫਾ ਬਿਨ ਜਾਏਦ ਅਲ ਨਾਹਯਾਨ, ਵਿਦੇਸ਼ ਮੰਤਰੀ ਸ਼ੇਖ ਅਬਦੁੱਲਾ ਬਿਨ ਜਾਏਦ ਅਤੇ ਅਬੂ ਧਾਬੀ ਦੇ ਸ਼ਹਿਜਾਦੇ ਸ਼ੇਖ ਮੁਹੰਮਦ ਬਿਨ ਜਾਏਦ ਅਲ ਨਾਹਯਾਨ ਨਾਲ ਵੀ ਮੁਲਾਕਾਤ ਕਰਨਗੇ.
ਭਾਰਤੀ ਰਾਜਦੂਤ ਨੇ ਦੱਸਿਆ ਕਿ ਵਿਦੇਸ਼ ਮੰਤਰੀ ਪ੍ਰਣਬ ਮੁਖਰਜੀ ਦੀ ਸੰਯੁਕਤ ਅਰਬ ਅਮੀਰਾਤ ਦੀ ਯਾਤਰਾ ਦੋਵਾਂ ਦੇਸ਼ਾਂ ਵਿਚਕਾਰ ਜਾਰੀ ਗੱਲਬਾਤ ਦਾ ਹੀ ਇੱਕ ਹਿੱਸਾ ਹੈ.
ਉਹਨਾਂ ਦੱਸਿਆ ਕਿ ਦੋਵਾਂ ਦੇਸ਼ਾਂ ਵਿਚਕਾਰ ਆਰਥਿਕ ਸੰਬੰਧ ਤੇਜ਼ੀ ਨਾਲ ਵਿਕਸਿਤ ਹੋ ਰਹੇ ਹਨ ਅਤੇ ਦੋਵੇਂ ਪੱਖਾਂ ਨੇ ਦੋ ਪੱਖੀ ਕਾਰੋਬਾਰ ਵਧਾਉਣ ਦਾ ਫੈਸਲਾ ਕੀਤਾ ਹੈ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ.... |
| |
|
|
|
|
 | | AP |
| | | ਜੰਨਤ | | 'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ.... |
|
| |
|
|
|
|
|
| ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ.... |
| |
|
|
|
|
|
|
|