ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਅੰਤਰਰਾਸ਼ਟਰੀ
ਬ੍ਰਿਟੇਨ ਨੇ ਕੀਤੀ ਧਮਾਕਿਆਂ ਦੀ ਨਿੰਦਾ
ਬ੍ਰਿਟੇਨ (ਭਾਸ਼ਾ), ਬੁੱਧਵਾਰ, 14 ਮਈ 2008   ( 09:00 IST )
ਬ੍ਰਿਟੇਨ ਨੇ ਜੈਪੁਰ ਵਿੱਚ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ. ਬ੍ਰਿਟੇਨ ਨੇ ਕਿਹਾ ਕਿ ਉਹ ਅੱਤਵਾਦ ਦੇ ਵਿਰੁੱਧ ਭਾਰਤ ਦੀ ਲੜ੍ਹਾਈ ਵਿੱਚ ਭਾਰਤ ਸਰਕਾਰ ਅਤੇ ਦੇਸ਼ ਦੇ ਲੋਕਾਂ ਦੇ ਨਾਲ ਸਦਾ ਖੜ੍ਹਾ ਰਹੇਗਾ.

ਬ੍ਰਿਟੇਨ ਦੇ ਵਿਦੇਸ਼ ਮੰਤਰੀ ਡੈਵਿਡ ਮਿਲੀਬੈਂਡ ਨੇ ਕੱਲ੍ਹ ਜਾਰੀ ਇੱਕ ਸੰਦੇਸ਼ ਵਿੱਚ ਕਿਹਾ ਹੈ ਕਿ ਜੈਪੁਰ ਵਿੱਚ ਹੋਏ ਕੱਲ੍ਹ ਦੇ ਧਮਾਕਿਆਂ ਨੇ ਅੱਤਵਾਦ ਦਾ ਵਿਨਾਸ਼ਕਾਰੀ ਚਿਹਰਾ ਇੱਕ ਵਾਰ ਮੁੜ੍ਹ ਤੋਂ ਸਾਰਿਆਂ ਨੂੰ ਵਿਖਾ ਦਿੱਤਾ ਹੈ.

ਉਹਨਾਂ ਨੇ ਕਿਹਾ ਕਿ ਧਮਾਕਿਆਂ ਵਿੱਚ ਮਾਰੇ ਗਏ ਲੋਕਾਂ ਅਤੇ ਪੀੜ੍ਹਤਾਂ ਦੇ ਪਰਿਵਾਰਾਂ ਦੇ ਪ੍ਰਤੀ ਉਹਨਾਂ ਨੂੰ ਹਮਦਰਦੀ ਹੈ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
'ਲਵ ਗੁਰੂ' ਨਹੀਂ ਵਿਖਾਵੇਗਾ ਬੀਐੱਫ਼ਆਈ
ਸੱਦਰ ਸਿਟੀ 'ਚ ਝੜਪ,11 ਹਲਾਕ
ਪਾਕਿ 'ਚ ਲੋਕਤੰਤਰ ਲਈ ਕੰਮ ਕੀਤਾ:ਰਾਇਸ
ਤੁਫਾਨ ਦਾ ਰੁੱਖ ਜਪਾਨ ਵੱਲ
ਪਦਮਸ਼੍ਰੀ ਸਨਮਾਨਿਤ ਜੋਸਫ ਨਾਲ ਲੁੱਟ ਖਸੁੱਟ
ਭੁਚਾਲ 'ਚ ਮਰਨ ਵਾਲਿਆਂ ਦੀ ਗਿਣਤੀ ਵਧੀ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ....
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
AP
 
ਜੰਨਤ
'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ....
ਖ਼ਤਰਨਾਕ ਸਫਰ 'ਟਸ਼ਨ'
ਸ਼ਹਿਰੀ ਜਿੰਦਗੀ ਦੀ ਝਲਕ 'ਸਿਰਫ਼..'
ਖਬਰਾਂ
ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ....
ਅੱਗੇ ਪੜ੍ਹੋ|ਹੋਰ ਵੀ...
Marketplace