|
| ਸਰਬਜੀਤ ਦੇ ਪੱਖ 'ਚ ਨਹੀਂ ਗ੍ਰਹਿ ਮੰਤਰਾਲੇ |
| ਇਸਲਾਮਾਬਾਦ (ਭਾਸ਼ਾ), ਬੁੱਧਵਾਰ, 14 ਮਈ 2008 ( 09:08 IST ) | |
ਪਾਕਿਸਤਾਨ ਦੀ ਜੇਲ੍ਹ ਵਿੱਚ ਬੰਦ ਭਾਰਤੀ ਨਾਗਰਿਕ ਸਰਬਜੀਤ ਦੀ ਮੌਤ ਦੀ ਸਜਾ ਘੱਟ ਕਰਨ ਦੇ ਯਤਨਾਂ ਨੂੰ ਉਸ ਵੇਲੇ ਵੱਡਾ ਝੱਟਕਾ ਲੱਗਿਆ ਜਦੋਂ ਪਾਕਿਸਤਾਨੀ ਗ੍ਰਹਿ ਮੰਤਰਾਲੇ ਨੇ ਉਸਦੀ ਫਾਂਸੀ ਨੂੰ ਉਮਰਕੈਦ ਵਿੱਚ ਤਬਦੀਲ ਕਰਨ ਦਾ ਇਹ ਕਹਿੰਦਿਆਂ ਵਿਰੋਧ ਕੀਤਾ ਕਿ ਇਸ ਨਾਲ ਅੱਤਵਾਦੀ ਗਤੀਵਿਧੀਆਂ ਨੂੰ ਹਵਾ ਮਿਲੇਗੀ.
ਨਿਊਜ਼ ਚੈਨਲ ਡਾਨ ਦੇ ਮੁਤਾਬਕ ਕੱਲ੍ਹ ਗ੍ਰਹਿ ਮੰਤਰਾਲੇ ਦੀ ਇੱਕ ਬੈਠਕ ਵਿੱਚ ਸਰਬਜੀਤ ਮਾਮਲੇ ਦੀ ਸਮੀਖਿਆ ਕੀਤੀ ਗਈ. ਇਸ ਵਿੱਚ ਵਿਦੇਸ਼ ਕਾਨੂੰਨ ਅਤੇ ਮਨੁੱਖੀ ਅਧਿਕਾਰ ਮੰਤਰਾਲੇ ਦੇ ਅਧਿਕਾਰੀਆਂ ਨੇ ਵੀ ਹਿੱਸਾ ਲਿਆ.
ਚੈਨਲ ਨੇ ਗੁਪਤ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਗ੍ਰਹਿ ਮੰਤਰਾਲੇ ਦੀ ਰਾਏ ਵਿੱਚ ਸਰਬਜੀਤ ਦੀ ਸਜਾ ਘੱਟ ਕਰਨ ਨਾਲ ਪਾਕਿਸਤਾਨ ਵਿੱਚ ਭਾਰਤੀ ਅੱਤਵਾਦੀ ਗਤੀਵਿਧੀਆਂ ਨੂੰ ਹਵਾ ਮਿਲੇਗੀ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ.... |
| |
|
|
|
|
 | | AP |
| | | ਜੰਨਤ | | 'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ.... |
|
| |
|
|
|
|
|
| ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ.... |
| |
|
|
|
|
|
|
|