ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਅੰਤਰਰਾਸ਼ਟਰੀ
ਅਲਜੀਰੀਆ ਵੱਲੋਂ ਭੂਚਾਲ ਪੀੜਤਾਂ ਨੂੰ ਸਹਾਇਤਾ ਦੀ ਪੇਸ਼ਕਸ਼
ਅਲਜੀਰੀਅਰਸ (ਭਾਸ਼ਾ), ਸ਼ੁਕਰਵਾਰ, 16 ਮਈ 2008   ( 09:27 IST )
ਅਲਜ਼ੀਰੀਆ ਨੇ ਚੀਨ 'ਚ ਸਿਚਵਾਨ ਪ੍ਰਾਂਤ ਦੇ ਭੂਚਾਲ ਪੀੜਤਾਂ ਲਈ ਦਸ ਲੱਖ ਡਾਲਰ ਮਦਦ ਦੀ ਪੇਸ਼ਕਸ਼ ਕੀਤੀ ਹੈ

ਇੱਕ ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਰਾਸ਼ਟਰਪਤੀ ਅਬਦੁਲਾਜੀਜ ਬੋਤੇਫਿਲਿਕਾ ਨੇ ਧਨਰਾਸ਼ੀ ਮੰਜ਼ੂਰ ਕਰ ਦਿੱਤੀ ਹੈਚੀਨ ਦੇ ਸਰਕਾਰੀ ਟੈਲੀਵਿਜ਼ਨ ਨੇ ਕੱਲ੍ਹ ਦੱਸਿਆ ਕਿ ਸੋਮਵਾਰ ਨੂੰ ਦੱਖਣ ਪੱਛਮੀ ਚੀਨ 'ਚ ਸੱਤ ਦਸ਼ਮਲਵ ਨੌ ਦੀ ਤੀਬਰਤਾ ਵਾਲੇ ਭਿਆਨਕ ਭੂਚਾਲ 'ਚ 50,000 ਤੋਂ ਜ਼ਿਆਦਾ ਲੋਕ ਮਾਰੇ ਗਏ ਹਨ

(ਏਐਫ਼ਪੀ)
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਕਾਮਯਾਬੀ ਤੋਂ ਹੈਰਾਨ ਪ੍ਰਬੰਧਨ ਮਾਹਰ:ਲਾਲੂ
ਬੈਕਨ ਦੀ ਪੇਂਟਿੰਗ ਵਿੱਕੀ
ਏਜੰਸੀਆਂ ਦੀ ਜੁੰਟਾ ਸਰਕਾਰ ਨੂੰ ਚਿਤਾਵਨੀ
ਨਾਲੀ 'ਚ ਵਹਿ ਰਿਹਾ ਹੈ ਭੋਜਨ
ਬੀਬੀਸੀ ਖਿਲਾਫ ਪੱਤਰਕਾਰਾਂ ਦੀ ਮੁਹਿੰਮ
ਇਰਾਕ 'ਚ ਆਤਮਘਾਤੀ ਹਮਲਾ,22 ਮਰੇ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਚਿੱਤਰ ਵਿਚ ਜਾਹਰ ਕੀਤੀ ਗਈ ਜਨਮ ਕੁੰਡਲੇ ਆਪਣੇ ਸਮੇਂ ਦੇ ਮੰਨੇ-ਪ੍ਰਮੰਨੇ....
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
ਭੂਤਨਾਥ ਕੋਲੋਂ ਨਾ ਡਰੋ
ਇੱਕ ਸਾਧਾਰਣ ਕਹਾਣੀ ਨੂੰ ਪਰਦੇ ਉੱਤੇ ਵਧੀਆ ਤਰੀਕੇ ਨਾਲ ਪੇਸ਼ ਕੀਤਾ ਜਾਵੇ ਤਾਂ ਸਾਨੂੰ ਫਿਲਮ ਚੰਗੀ ਲੱਗਣ ਲੱਗਦੀ ਹੈ. ਫਿਲਮ 'ਭੂਤਨਾਥ' ਇਸਦੀ ਉਦਾਹਰਨ ਹੈ. ਫਿਲਮ ਦੀ ਕਹਾਣੀ ਇਤਨੀ ਸਰਲ ਹੈ ਕਿ ਸਾਨੂੰ ਪਤਾ ਚੱਲਦਾ ਰਹਿੰਦਾ ਹੈ ਕਿ ਹੁਣ ਕੀ ਹੋਣ ਵਾਲਾ
ਪ੍ਰਭਾਵਹੀਣ 'ਮਿ.ਵ੍ਹਾਈਟ ਮਿ.ਬਲੈਕ'
ਪੁਰਾਣੀ ਦਾਰੂ, ਨਵੀਂ ਬੋਤਲ 'ਟਸ਼ਨ'
ਖਬਰਾਂ
ਵਪਾਰ ਖਬਰਾਂ - ਇੰਡੀਆ ਯਮਾਹਾ ਮੋਟਰ ਨੇ ਇਲੈਕਟ੍ਰਿਕ ਸਟਾਰਟ ਇੰਜਨ ਦੇ ਨਾਲ ਯਮਾਹਾ ਜੀ 5, 106 ਸੀਸੀ ਦੀ ਮੋਟਰਸਾਈਕਲ ਪੇਸ਼ ਕਰਨ ਦੀ ਘੋਸ਼ਣਾ ਕੀਤੀ,ਜਿਸ ਦੀ ਭਾਰਤ ਭਰ 'ਚ ਸ਼ੋਅਰੂਮ ਕੀਮਤ 39,380 ਰੁੱਪਏ
ਅੱਗੇ ਪੜ੍ਹੋ|ਹੋਰ ਵੀ...