|
| ਸਰਕਾਰ ਅਕਤੂਬਰ 'ਚ ਕਰੇਗੀ ਤੇਲ ਕੀਮਤਾਂ 'ਤੇ ਵਿਚਾਰ |
| ਮੈਡ੍ਰਿਡ (ਭਾਸ਼ਾ), ਵੀਰਵਾਰ, 3 ਜੁਲਾਈ 2008 ( 17:53 IST ) | |
ਸਰਕਾਰ ਤੇਲ ਦੀਆਂ ਕੀਮਤਾਂ ਤੇ ਅਕਤੂਬਰ 'ਚ ਵਿਚਾਰ ਕਰੇਗੀ।
ਪੈਟ੍ਰੋਲੀਅਮ ਸਕੱਤਰ ਐਮ.ਐਸ.ਸ਼੍ਰੀਨਿਵਾਸਨ ਨੇ ਅੱਜ ਉਕਤ ਜਾਣਕਾਰੀ ਦਿੱਤੀ।ਵੱਰਲਡ ਪੈਟ੍ਰੋਲੀਅਮ ਕਾਂਗਰਸ ਦੇ ਪਰਿਪੇਖ 'ਚ ਉਨ੍ਹਾਂ ਨੇ ਕਿਹਾ ਕਿ ਕੈਬਿਨਟ ਦੁਆਰਾ ਜੂਨ 'ਚ ਤੇਲ ਦੀਆਂ ਕੀਮਤਾਂ 'ਚ ਵਾਧਾ ਕਰਨ ਦੇ ਫੈਸਲੇ 'ਤੇ ਅਸੀਂ ਤਿਆਰ ਹੋ ਗਏ ਸੀ ਕਿ ਅਕਤੂਬਰ ਤੱਕ ਤੇਲ ਸਥਿੱਤੀ 'ਤੇ ਵਿਚਾਰ ਕੀਤਾ ਜਾਵੇਗਾ
ਸ਼੍ਰੀਨਿਵਾਸਨ ਨੇ ਕਿਹਾ ਕਿ ਅਕਤੂਬਰ 'ਚ ਸਥਿੱਤੀ ਤੇ ਵਿਚਾਰ ਕੀਤਾ ਜਾਵੇਗਾ,ਜਦੋਂ ਅਸੀਂ ਅੰਤਰਰਾਸ਼ਟਰੀ ਪੱਧਰ 'ਤੇ ਤੇਲ ਦੀਆਂ ਕੀਮਤਾਂ ਤੋਂ ਉੱਭਰੇ ਦ੍ਰਿਸ਼ ਅਧਿਐਨ ਕਰਾਂਗੇ।ਇੱਥੇ ਵਰਨਣਯੋਗ ਹੈ ਕਿ ਵੈਸ਼ਵਿਕ ਤੇਲ ਕੀਮਤਾਂ ਅੱਜ 145 ਡਾਲਰ ਪ੍ਰਤੀ ਬੈਰਲ ਦੀ ਰਿਕਾਰਡ ਉੱਚਾਈ 'ਤੇ ਪਹੁੰਚ ਗਈ।
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼ੁੱਕਰ ਸੁੰਦਰਤਾ ਦਾ ਪ੍ਰਤੀਕ ਹੈ ਤਾਂ ਮੱਲਿਕਾ ਦੀ ਸੁੰਦਰਤਾ ਨੂੰ ਸ਼ਨੀ ਨੇ ਹੋਰ ਪ੍ਰਭਾਵੀ.. |
| |
|
|
|
|
 | | AP |
| | | ਲਵ ਸਟੋਰੀ 2050 | | ਕਰਨ (ਹਰਮਨ ਬਾਵੇਜਾ) ਮਸਤ ਮੌਲਾ ਸੁਭਾਅ ਦਾ ਹੈ, ਜਿਸਨੂੰ ਨਿਯਮਾਂ ਵਿੱਚ ਬੰਨ੍ਹਕੇ ਜਿਉਣਾ ਪਸੰਦ ਨਹੀਂ ਹੈ. ਸਨਾ (ਪ੍ਰਿਅੰਕਾ ਚੋਪੜਾ) ਸ਼ਰਮਾਊ ਕੁੜੀ ਹੈ ਅਤੇ ਉਸਨੂੰ ਅਨੁਸ਼ਾਸਿਤ ਤਰੀਕੇ ਨਾਲ ਜਿੰਦਗੀ ਜਿਉਣਾ ਪਸੰਦ ਹੈ. ਦੋਵਾਂ ਦੇ ਸੁਭਾਅ ਭਲੇ ਹੀ ਮੇਲ |
|
| |
|
|
|
|
|
| ਵਪਾਰ ਖਬਰਾਂ - ਅੰਤਰ ਰਾਸ਼ਟਰੀ ਬਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਵਾਧੇ ਦੇ ਬਾਵਜੂਦ ਘਰੇਲੂ ਵਾਅਦਾ ਬਜ਼ਾਰ ਵਿਚ ਸੋਨੇ ਦੀਆਂ ਕੀਮਤਾਂ ਵਿਚ... |
| |
|
|
|
|
|
|
|