|
| ਉੱਤਰੀ ਤਿੱਬਤ 'ਚ ਭੁਚਾਲ ਦੇ ਝੱਟਕੇ |
| ਬੀਜਿੰਗ (ਭਾਸ਼ਾ), ਸ਼ੁਕਰਵਾਰ, 4 ਜੁਲਾਈ 2008 ( 10:06 IST ) | |
ਉੱਤਰੀ ਤਿੱਬਤ 'ਚ ਅੱਜ ਭੁਚਾਲ ਦੇ ਝੱਟਕੇ ਮਹਿਸੂਸ ਕੀਤੇ ਗਏ,ਲੇਕਿਨ ਕਿਸੇ ਦੇ ਜ਼ਖਮੀ ਹੋਣ ਦੀ ਖਬਰ ਨਹੀਂ ਹੈ।
ਤਿੱਬਤੀ ਖੇਤਰ ਦੇ ਭੁਚਾਲਮਾਪੀ ਬਿਊਰੋ ਨੇ ਦੱਸਿਆ ਕਿ ਰਿਕਟਰ ਪੈਮਾਨੇ 'ਤੇ ਭੁਚਾਲ ਦੀ ਤੀਬਰਤਾ 5.1 ਮਾਪੀ ਗਈ।ਉਸ ਨਾਲ ਨਾਗਗੂ ਖੇਤਰ 'ਚ ਬੇਨਗੋਈਨ ਕਾਉਂਟੀ ਪ੍ਰਭਾਵਿਤ ਹੋਈ।ਤਿੱਬਤ ਪੱਛਮੀ ਚੀਨ ਦੇ ਭੁਚਾਲ ਨਾਲ ਸੰਵੇਦਨਸ਼ੀਲ ਖੇਤਰ ਦੇ ਅਧੀਨ ਆਉਂਦਾ ਹੈ।
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼ੁੱਕਰ ਸੁੰਦਰਤਾ ਦਾ ਪ੍ਰਤੀਕ ਹੈ ਤਾਂ ਮੱਲਿਕਾ ਦੀ ਸੁੰਦਰਤਾ ਨੂੰ ਸ਼ਨੀ ਨੇ ਹੋਰ ਪ੍ਰਭਾਵੀ.. |
| |
|
|
|
|
 | | AP |
| | | ਲਵ ਸਟੋਰੀ 2050 | | ਕਰਨ (ਹਰਮਨ ਬਾਵੇਜਾ) ਮਸਤ ਮੌਲਾ ਸੁਭਾਅ ਦਾ ਹੈ, ਜਿਸਨੂੰ ਨਿਯਮਾਂ ਵਿੱਚ ਬੰਨ੍ਹਕੇ ਜਿਉਣਾ ਪਸੰਦ ਨਹੀਂ ਹੈ. ਸਨਾ (ਪ੍ਰਿਅੰਕਾ ਚੋਪੜਾ) ਸ਼ਰਮਾਊ ਕੁੜੀ ਹੈ ਅਤੇ ਉਸਨੂੰ ਅਨੁਸ਼ਾਸਿਤ ਤਰੀਕੇ ਨਾਲ ਜਿੰਦਗੀ ਜਿਉਣਾ ਪਸੰਦ ਹੈ. ਦੋਵਾਂ ਦੇ ਸੁਭਾਅ ਭਲੇ ਹੀ ਮੇਲ |
|
| |
|
|
|
|
|
| ਵਪਾਰ ਖਬਰਾਂ - ਅੰਤਰ ਰਾਸ਼ਟਰੀ ਬਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਵਾਧੇ ਦੇ ਬਾਵਜੂਦ ਘਰੇਲੂ ਵਾਅਦਾ ਬਜ਼ਾਰ ਵਿਚ ਸੋਨੇ ਦੀਆਂ ਕੀਮਤਾਂ ਵਿਚ... |
| |
|
|
|
|
|
|
|