|
| ਚੀਨ 'ਚ ਬੇੜ੍ਹੀ ਡੁੱਬੀ,13 ਮਛਿਆਰੇ ਲਾਪਤਾ |
| ਬੀਜ਼ਿੰਗ (ਭਾਸ਼ਾ), ਸ਼ੁਕਰਵਾਰ, 4 ਜੁਲਾਈ 2008 ( 11:19 IST ) | |
ਪੂਰਬੀ ਚੀਨ ਦੇ ਤੱਟ 'ਤੇ ਇੱਕ ਤੂਫਾਨ ਦੀ ਚਪੇਟ 'ਚ ਆਉਣ ਬਾਅਦ ਇੱਕ ਬੇੜ੍ਹੀ ਦੇ ਡੁੱਬ ਜਾਣ ਨਾਲ 13 ਮਛਿਆਰਿਆਂ ਦੇ ਲਾਪਤਾ ਹੋਣ ਦੀ ਸੂਚਨਾ ਮਿਲੀ ਹੈ।
ਅਧਿਕਾਰੀਆਂ ਨੇ ਅੱਜ ਦੱਸਿਆ ਕਿ ਚਾਲਕ ਦਲ ਦੇ ਮੈਂਬਰਾਂ ਨੂੰ ਬਚਾ ਲਿਆ ਗਿਆ ਹੈ,ਸਿਨ੍ਹਾ ਏਜੰਸੀ ਦੀ ਖਬਰ ਮੁਤਾਬਕ ਬੇੜ੍ਹੀ 'ਚ 15 ਵਿਅਕਤੀ ਸਵਾਰ ਸਨ।
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼ੁੱਕਰ ਸੁੰਦਰਤਾ ਦਾ ਪ੍ਰਤੀਕ ਹੈ ਤਾਂ ਮੱਲਿਕਾ ਦੀ ਸੁੰਦਰਤਾ ਨੂੰ ਸ਼ਨੀ ਨੇ ਹੋਰ ਪ੍ਰਭਾਵੀ.. |
| |
|
|
|
|
 | | AP |
| | | ਲਵ ਸਟੋਰੀ 2050 | | ਕਰਨ (ਹਰਮਨ ਬਾਵੇਜਾ) ਮਸਤ ਮੌਲਾ ਸੁਭਾਅ ਦਾ ਹੈ, ਜਿਸਨੂੰ ਨਿਯਮਾਂ ਵਿੱਚ ਬੰਨ੍ਹਕੇ ਜਿਉਣਾ ਪਸੰਦ ਨਹੀਂ ਹੈ. ਸਨਾ (ਪ੍ਰਿਅੰਕਾ ਚੋਪੜਾ) ਸ਼ਰਮਾਊ ਕੁੜੀ ਹੈ ਅਤੇ ਉਸਨੂੰ ਅਨੁਸ਼ਾਸਿਤ ਤਰੀਕੇ ਨਾਲ ਜਿੰਦਗੀ ਜਿਉਣਾ ਪਸੰਦ ਹੈ. ਦੋਵਾਂ ਦੇ ਸੁਭਾਅ ਭਲੇ ਹੀ ਮੇਲ |
|
| |
|
|
|
|
|
| ਵਪਾਰ ਖਬਰਾਂ - ਅੰਤਰ ਰਾਸ਼ਟਰੀ ਬਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਵਾਧੇ ਦੇ ਬਾਵਜੂਦ ਘਰੇਲੂ ਵਾਅਦਾ ਬਜ਼ਾਰ ਵਿਚ ਸੋਨੇ ਦੀਆਂ ਕੀਮਤਾਂ ਵਿਚ... |
| |
|
|
|
|
|
|
|