|
| ਭਾਰਤ-ਪਾਕਿ ਗੱਲਬਾਤ 'ਚ ਤਰੱਕੀ |
| ਇਸਲਾਮਾਬਾਦ(ਭਾਸ਼ਾ), ਸ਼ਨਿਵਾਰ, 19 ਜੁਲਾਈ 2008 ( 11:38 IST ) | |
ਭਾਰਤ ਅਤੇ ਪਾਕਿਸਤਾਨ ਦੇ ਅਧਿਕਾਰੀਆਂ ਨੇ ਕਸ਼ਮੀਰ ਸੰਬੰਧੀ ਵਿਸ਼ਵਾਸ ਬਹਾਲੀ ਦੇ ਉਪਰਾਲਿਆਂ ਬਾਰੇ ਹੋਈ ਗੱਲਬਾਤ ਵਿਚ ਮਹਤੱਵ ਪੂਰਨ ਤਰੱਕੀ ਕੀਤੀ ਅਤੇ ਇਸ ਦਾ ਬਿਉਰਾ ਅਗਲੇ ਹਫਤੇ ਹੋਣ ਵਾਲੀ ਦੋਵਾਂ ਦੇਸ਼ਾਂ ਦੇ ਵਿਦੇਸ਼ ਸਕਤੱਰਾਂ ਦੀ ਬੈਠਕ ਵਿਚ ਇਸ ਨੂੰ ਜਨਤਕ ਕੀਤਾ ਜਾਵੇਗਾ.
ਅਧਿਕਾਰਕ ਸੂਤਰਾਂ ਨੇ ਭਾਸ਼ਾ ਨੂੰ ਦੱਸਿਆ ਕਿ ਵਿਸ਼ਵਾਸ ਬਹਾਲੀ ਦੇ ਉਪਰਾਲਿਆਂ ਸੰਬੰਧੀ ਕਾਰਜ ਸਮੂਹਾਂ ਦੀ ਬੈਠਕ ਵਿਚ ਕਈ ਫੈਸਲੇ ਕੀਤੇ ਗਏ.ਇਹਨਾਂ ਫੈਸਲਿਆਂ ਦਾ ਐਲਾਨ ਨਵੀਂ ਦਿੱਲੀ ਵਿਚ 21, 22 ਜੁਲਾਈ ਨੂੰ ਹੋਣ ਵਾਲੇ ਵਾਰਤਾ ਦੇ ਪੰਜਵੇਂ ਦੌਰ ਦੀ ਵਿਦੇਸ਼ ਸਕਤੱਰਾਂ ਦੀ ਬੈਠਕ ਵਿਚ ਕੀਤਾ ਜਾਵੇਗਾ.
ਸੂਤਰਾਂ ਨੇ ਹਾਲਾਂਕਿ ਕਿਹਾ ਕਿ ਅੱਜ ਦੀ ਗੱਲਬਾਤ ਵਿਚ ਮਹਤੱਵ ਪੂਰਨ ਤਰੱਕੀ ਹੋਈ ਪਰ ਉਹਨਾਂ ਨੇ ਬੈਠਕ ਵਿਚ ਹੋਏ ਫੈਸਲਿਆਂ ਬਾਰੇ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼ੁੱਕਰ ਸੁੰਦਰਤਾ ਦਾ ਪ੍ਰਤੀਕ ਹੈ ਤਾਂ ਮੱਲਿਕਾ ਦੀ ਸੁੰਦਰਤਾ ਨੂੰ ਸ਼ਨੀ ਨੇ ਹੋਰ ਪ੍ਰਭਾਵੀ.. |
| |
|
|
|
|
 | | AP |
| | | ਲਵ ਸਟੋਰੀ 2050 | | ਕਰਨ (ਹਰਮਨ ਬਾਵੇਜਾ) ਮਸਤ ਮੌਲਾ ਸੁਭਾਅ ਦਾ ਹੈ, ਜਿਸਨੂੰ ਨਿਯਮਾਂ ਵਿੱਚ ਬੰਨ੍ਹਕੇ ਜਿਉਣਾ ਪਸੰਦ ਨਹੀਂ ਹੈ. ਸਨਾ (ਪ੍ਰਿਅੰਕਾ ਚੋਪੜਾ) ਸ਼ਰਮਾਊ ਕੁੜੀ ਹੈ ਅਤੇ ਉਸਨੂੰ ਅਨੁਸ਼ਾਸਿਤ ਤਰੀਕੇ ਨਾਲ ਜਿੰਦਗੀ ਜਿਉਣਾ ਪਸੰਦ ਹੈ. ਦੋਵਾਂ ਦੇ ਸੁਭਾਅ ਭਲੇ ਹੀ ਮੇਲ |
|
| |
|
|
|
|
|
| ਵਪਾਰ ਖਬਰਾਂ - ਅੰਤਰ ਰਾਸ਼ਟਰੀ ਬਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਵਾਧੇ ਦੇ ਬਾਵਜੂਦ ਘਰੇਲੂ ਵਾਅਦਾ ਬਜ਼ਾਰ ਵਿਚ ਸੋਨੇ ਦੀਆਂ ਕੀਮਤਾਂ ਵਿਚ... |
| |
|
|
|
|
|
|
|