ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਅੰਤਰਰਾਸ਼ਟਰੀ
ਸ਼ਰੀਫ ਵੱਲੋਂ ਪੀਪੀਪੀ ਦਾ ਪ੍ਰਸਤਾਵ ਖਾਰਜ
ਇਸਲਾਮਾਬਾਦ(ਭਾਸ਼ਾ), ਐਤਵਾਰ, 20 ਜੁਲਾਈ 2008   ( 10:16 IST )
ਪੀਐਮਐਲ(ਐਨ) ਨੇਤਾ ਨਵਾਜ਼ ਸ਼ਰੀਫ ਨੇ ਸੱਤਾਧਾਰੀ ਪੀਪੀਪੀ ਦੇ ਉਸ ਪ੍ਰਸਤਾਵ ਨੂੰ ਖਾਰਜ ਕਰ ਦਿੱਤਾ ਹੈ ਜਿਸ ਵਿਚ ਰਾਸ਼ਟਰਪਤੀ ਪਰਵੇਜ਼ ਮੁਸ਼ਰੱਫ ਨੂੰ ਉਹਨਾਂ ਦੇ ਅਹੁਦੇ ਤੋਂ ਹਟਾਉਣ ਲਈ ਅਮਰੀਕਾ ਦਾ ਸਮਰਥਨ ਹਾਸਲ ਕਰਨ ਲਈ ਸੰਯੁਕਤ ਦਲ ਭੇਜਣ ਦੀ ਗੱਲ ਕਹੀ ਗਈ ਸੀ.

ਉਕਤ ਪ੍ਰਸਤਾਵ ਸ਼ਰੀਫ ਨੂੰ ਲੰਦਨ ਵਿਚ ਭੇਜਿਆ ਗਿਆ.

ਡਾਨ ਟੀਵੀ ਦੇ ਹਵਾਲੇ ਤੋਂ ਸੂਤਰਾਂ ਨੇ ਦੱਸਿਆ ਕਿ ਜ਼ਰਦਾਰੀ ਨੇ ਸ਼ਰੀਫ ਨੂੰ ਕਿਹਾ ਕਿ ਉਹ ਪ੍ਰਧਾਨ ਮੰਤਰੀ ਯੂਸੁਫ ਰਜ਼ਾ ਗਿਲਾਨੀ ਦੀ ਵਾਸ਼ਿੰਗਟਨ ਯਾਤਰਾ ਦੌਰਾਨ ਰਾਸ਼ਟਰਪਤੀ ਪਰਵੇਜ਼ ਮੁਸ਼ਰੱਫ ਨੂੰ ਹਟਾਉਣ ਬਾਰੇ ਅਮਰੀਕੀ ਅਧਿਕਾਰੀਆਂ ਨਾਲ ਗੱਲਬਾਤ ਲਈ ਉਹਨਾਂ ਦੇ ਨਾਲ ਆਉਣ.

ਸੂਤਰਾਂ ਨੇ ਦੱਸਿਆ ਕਿ ਸ਼ਰੀਫ ਨੇ ਇਸ ਪ੍ਰਸਤਾਵ ਨੂੰ ਸਿਰੇ ਤੋਂ ਹੀ ਖਾਰਜ ਕਰ ਦਿੱਤਾ ਹੈ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਗਾਇਕਾ ਸਟੈਫਰਡ ਨਹੀਂ ਰਹੀ
ਭਾਰਤ-ਪਾਕਿ ਗੱਲਬਾਤ 'ਚ ਤਰੱਕੀ
ਪੋਪ ਨੇ ਮੰਗੀ ਮੁਆਫੀ
ਭਾਰਤੀ ਮੂਲ ਦੇ ਅਫਰੀਕੀ ਨੇਤਾਵਾਂ ਦੀ ਅਪੀਲ
ਗਿਲਾਨੀ ਅੱਜ ਪਾਕਿ ਨੂੰ ਸੰਬੋਧਿਤ ਕਰਨਗੇ
ਮਿਆਂਮਾਰ ਦੇ ਕਿਸਾਨਾਂ ਦੀ ਸਹਾਇਤਾ ਹੋਵੇ:ਸੰਰਾ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਸ਼ੁੱਕਰ ਸੁੰਦਰਤਾ ਦਾ ਪ੍ਰਤੀਕ ਹੈ ਤਾਂ ਮੱਲਿਕਾ ਦੀ ਸੁੰਦਰਤਾ ਨੂੰ ਸ਼ਨੀ ਨੇ ਹੋਰ ਪ੍ਰਭਾਵੀ..
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
AP
 
ਲਵ ਸਟੋਰੀ 2050
ਕਰਨ (ਹਰਮਨ ਬਾਵੇਜਾ) ਮਸਤ ਮੌਲਾ ਸੁਭਾਅ ਦਾ ਹੈ, ਜਿਸਨੂੰ ਨਿਯਮਾਂ ਵਿੱਚ ਬੰਨ੍ਹਕੇ ਜਿਉਣਾ ਪਸੰਦ ਨਹੀਂ ਹੈ. ਸਨਾ (ਪ੍ਰਿਅੰਕਾ ਚੋਪੜਾ) ਸ਼ਰਮਾਊ ਕੁੜੀ ਹੈ ਅਤੇ ਉਸਨੂੰ ਅਨੁਸ਼ਾਸਿਤ ਤਰੀਕੇ ਨਾਲ ਜਿੰਦਗੀ ਜਿਉਣਾ ਪਸੰਦ ਹੈ. ਦੋਵਾਂ ਦੇ ਸੁਭਾਅ ਭਲੇ ਹੀ ਮੇਲ
ਮਿ.ਭੱਟੀ ਆਨ ਛੁੱਟੀ
'ਜਾਨੇ ਤੂ ਯਾ ਜਾਨੇ ਨਾ'
ਖਬਰਾਂ
ਵਪਾਰ ਖਬਰਾਂ - ਅੰਤਰ ਰਾਸ਼ਟਰੀ ਬਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਵਾਧੇ ਦੇ ਬਾਵਜੂਦ ਘਰੇਲੂ ਵਾਅਦਾ ਬਜ਼ਾਰ ਵਿਚ ਸੋਨੇ ਦੀਆਂ ਕੀਮਤਾਂ ਵਿਚ...
ਅੱਗੇ ਪੜ੍ਹੋ|ਹੋਰ ਵੀ...