|
| ਖਾੜਕੂਆਂ ਦੇ ਅਫਗਾਨ ਸਰਹੱਦ ਵੱਲ ਜਾਣ ਦੇ ਸੰਕੇਤ |
| ਬਗਦਾਦ(ਭਾਸ਼ਾ), ਐਤਵਾਰ, 20 ਜੁਲਾਈ 2008 ( 12:12 IST ) | |
ਇਰਾਕ ਵਿਚ ਇੱਕ ਸੀਨੀਅਰ ਅਮਰੀਕੀ ਕਮਾਂਡਰ ਦਾ ਕਹਿਣਾ ਹੈ ਕਿ ਇਸ ਗੱਲ ਦੇ ਸੰਕੇਤ ਮਿਲੇ ਹਨ ਕਿ ਅਲਕਾਇਦਾ ਦੇ ਅੱਤਵਾਦੀਆਂ ਨੂੰ ਇਰਾਕ ਤੋਂ ਅਫਗਾਨਿਸਤਾਨ ਸਰਹੱਦ ਵੱਲ ਭੇਜਿਆ ਜਾ ਸਕਦਾ ਹੈ.
ਬਗਦਾਦ ਵਿਚ ਜਨਰਲ ਦ੍ਰਵਿੜ ਪੈਟ੍ਰੋਸ ਨੇ ਇੱਕ ਇੰਟਰਵਿਊ ਵਿਚ ਕਿਹਾ ਕਿ ਇਰਾਕ ਵਿਚ ਬੰਬ ਧਮਾਕੇ ਅਤੇ ਹੋਰਨਾਂ ਹਮਲੇ ਕਰਨ ਵਾਲੇ ਅਲਕਾਇਦਾ ਦੇ ਅੱਤਵਾਦੀਆਂ ਨੂੰ ਪਾਕਿਸਤਾਨ ਅਤੇ ਅਫਗਾਨਿਸਤਾਨ ਨਾਲਾ ਲੱਗਦੇ ਸਰਹੱਦੀ ਇਲਾਕਿਆਂ ਵਿਚ ਭੇਜਿਆ ਜਾ ਸਕਦਾ ਹੈ.
ਉਹਨਾਂ ਕਿਹਾ ਕਿ ਇਸ ਗੱਲ ਦੇ ਖੂਫੀਆ ਸੁਨੇਹੇ ਮਿਲੇ ਹਨ ਕਿ ਅਲਕਾਇਦਾ ਨੇ ਆਪਣੇ ਨੇਤਾਵਾਂ ਨੂੰ ਅੱਤਵਾਦੀ ਨੈਟਵਰਕ ਮੁੜ ਤੋਂ ਬਨਾਉਣ ਨੂੰ ਪਹਿਲ ਦੇਣ ਲਈ ਕਿਹਾ ਹੈ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼ੁੱਕਰ ਸੁੰਦਰਤਾ ਦਾ ਪ੍ਰਤੀਕ ਹੈ ਤਾਂ ਮੱਲਿਕਾ ਦੀ ਸੁੰਦਰਤਾ ਨੂੰ ਸ਼ਨੀ ਨੇ ਹੋਰ ਪ੍ਰਭਾਵੀ.. |
| |
|
|
|
|
 | | AP |
| | | ਲਵ ਸਟੋਰੀ 2050 | | ਕਰਨ (ਹਰਮਨ ਬਾਵੇਜਾ) ਮਸਤ ਮੌਲਾ ਸੁਭਾਅ ਦਾ ਹੈ, ਜਿਸਨੂੰ ਨਿਯਮਾਂ ਵਿੱਚ ਬੰਨ੍ਹਕੇ ਜਿਉਣਾ ਪਸੰਦ ਨਹੀਂ ਹੈ. ਸਨਾ (ਪ੍ਰਿਅੰਕਾ ਚੋਪੜਾ) ਸ਼ਰਮਾਊ ਕੁੜੀ ਹੈ ਅਤੇ ਉਸਨੂੰ ਅਨੁਸ਼ਾਸਿਤ ਤਰੀਕੇ ਨਾਲ ਜਿੰਦਗੀ ਜਿਉਣਾ ਪਸੰਦ ਹੈ. ਦੋਵਾਂ ਦੇ ਸੁਭਾਅ ਭਲੇ ਹੀ ਮੇਲ |
|
| |
|
|
|
|
|
| ਵਪਾਰ ਖਬਰਾਂ - ਅੰਤਰ ਰਾਸ਼ਟਰੀ ਬਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਵਾਧੇ ਦੇ ਬਾਵਜੂਦ ਘਰੇਲੂ ਵਾਅਦਾ ਬਜ਼ਾਰ ਵਿਚ ਸੋਨੇ ਦੀਆਂ ਕੀਮਤਾਂ ਵਿਚ... |
| |
|
|
|
|
|
|
|