|
| ਮੈਕਸਿਕੋ 'ਚ 8 ਦਾ ਕਤਲ |
| ਸਿਉਦਾਦ ਜੁਆਰੇਜ(ਭਾਸ਼ਾ), ਐਤਵਾਰ, 30 ਨਵੰਬਰ 2008 ( 08:53 IST ) | |
ਮੈਕਸਿਕੋ ਦੇ ਉੱਤਰੀ ਸਰਹੱਦੀ ਸ਼ਹਿਰ ਸਿਉਦਾਦ ਜੁਆਰੇਜ ਵਿਚ ਘੱਟ ਤੋਂ ਘੱਟ 12 ਨਕਾਬਪੋਸ਼ ਬੰਦੂਕਧਾਰੀਆਂ ਨੇ ਇੱਕ ਰੈਸਟੋਰੈਂਟ ਦੇ ਅੰਦਰ ਗੋਲੀਬਾਰੀ ਕੀਤੀ ਜਿਸ ਵਿਚ ਘੱਟ ਤੋਂ ਘੱਟ 8 ਲੋਕ ਹਲਾਕ ਹੋ ਗਏ.
ਸਰਕਾਰੀ ਬੁਲਾਰੇ ਅਲੇਜਾਂਡ੍ਰੋ ਪੇਰਿਏਂਟੇ ਨੇ ਕਿਹਾ ਕਿ ਸ਼ੁੱਕਰਵਾਰ ਸ਼ਾਮ ਨੂੰ ਤਿੰਨ ਕਾਰਾਂ ਵਿਚ ਬੰਦੂਕਧਾਰੀ ਸੀਫੂਡ ਰੈਸਟੋਰੈਂਟ ਵਿਚ ਪੁੱਜੇ ਅਤੇ ਲੋਕਾਂ ਦੇ ਇੱਕ ਸਮੂਹ ਵੱਲ ਵਧੇ ਅਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ.
ਪੇਰੀਏਂਟੇ ਨੇ ਕਿਹਾ ਕਿ ਕਿਸੇ ਨੂੰ ਵੀ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ.ਸਿਉਦਾਦ ਜੁਆਰੇਜ ਦੇ ਗੁਆਂਢ ਵਿਚ ਇੱਕ ਫੁੱਟਬਾਲ ਮੈਦਾਨ ਵਿਚ ਸੱਤ ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੇ ਜਾਣ ਦੇ ਕੁੱਝ ਦਿਨਾਂ ਮਗਰੋਂ ਹੀ ਇਹ ਹਮਲਾ ਹੋਇਆ ਹੈ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਜੇਮਸ ਬਾਂਡ ਵਜੋਂ ਪ੍ਰਸਿੱਧ ਭਾਰਤੀ ਫਿਲਮਾਂ ਦੇ ਪ੍ਰਸਿੱਧ ਕਲਾਕਾਰ ਅਕਸ਼ੇ ਕੁਮਾਰ ਲਈ ਆਪਣੇ ਸਮੇਂ ਦੇ ਸੁਪਰ ਸਟਾਰ ਰਾਜੇਸ਼ ਖੰਨਾ ਅਤੇ ਡਿੰਪਲ ਕਪਾੜੀਆ ਦੀ ਵੱਡੀ ਧੀ ਟਵਿੰਕਲ ਨਾਲ ਵਿਆਹ ਕਰਨਾ ਸ਼ੁੱਭ ਸਾਬਤ ਹੋਇਆ ਹੈ.
ਉਹਨਾਂ ਨੂੰ ਵਿਆਹ ਦੇ ਬਾਅਦ ਤੋਂ ਹੀ ਲਗਾਤਾਰ ਸਫਲਤਾ |
| |
|
|
|
|
| 'ਫੈਸ਼ਨ' ਜਗਤ ਦਾ ਆਈਨਾ | | ਅਸਲ ਜਿੰਦਗੀ 'ਤੇ ਆਧਾਰਿਤ ਫਿਲਮਾਂ ਬਣਾਉਣ ਵਾਲੇ ਮਧੁਰ ਭੰਡਾਰਕਰ ਨੇ ਇਸ ਵਾਰ ਫੈਸ਼ਨ ਜਗਤ ਦੀਆਂ ਛੁਪੀਆਂ ਹੋਈਆਂ ਗੱਲਾਂ ਨੂੰ ਫੈਸ਼ਨ ਦੇ ਰਾਹੀਂ ਸਾਰਿਆਂ ਦੇ ਸਾਹਮਣੇ ਲਿਆਂਦਾ ਹੈ. ਲੋਕਾਂ ਨੂੰ ਇਸ ਜਗਤ ਦੇ ਬਾਰੇ ਵਿੱਚ ਜਿਆਦਾ ਪਤਾ ਨਹੀਂ ਹੈ ਅਤੇ ਉਹ ਰੈਂਪ |
|
| |
|
|
|
|
|
| ਵਪਾਰ ਖਬਰਾਂ - ਰਿਲਾਇੰਸ ਕਮਿਊਨੀਕੇਸ਼ੰਸ ਦੀ ਕੰਪਨੀ ਰਿਲਾਇੰਸ ਬਿਗ ਟੀਵੀ ਨੇ ਆਪਣੇ ਡਾਇਰੈਕਟ ਟੂ ਹੋਮ ਡੀਟੀਐੱਚ ਖੇਤਰ ਵਿੱਚ ਪ੍ਰਸਾਰਿਤ ਕੀਤੇ ਜਾਣ ਵਾਲੇ ਚੈਨਲਾਂ ਦੀ ਸੰਖਿਆ ਨੂੰ 200 ਤੋਂ 400 ਕਰਨ ਦੀ ਯੋਜਨਾ ਬਣਾਈ ਹੈ. ਰਿਲਾਇੰਸ ਕਮਿਊਨੀਕੇਸ਼ੰਸ ਦੇ ਪ੍ਰਮੁੱਖ ਅਨਿਲ |
| |
|
|
|
|
|
|
|