ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਅੰਤਰਰਾਸ਼ਟਰੀ
ਭਾਰਤ ਨਾਲ ਕਰਾਂਗੇ ਸਹਿਯੋਗ:ਬੁਸ਼
ਵਾਸ਼ਿੰਗਟਨ(ਭਾਸ਼ਾ), ਐਤਵਾਰ, 30 ਨਵੰਬਰ 2008   ( 09:07 IST )
ਅਮਰੀਕੀ ਰਾਸ਼ਟਰਪਤੀ ਜਾਰਜ ਵਾਕਰ ਬੁਸ਼ ਨੇ ਮੁੰਬਈ ਹਮਲੇ ਦੀ ਜਾਂਚ ਦੇ ਸੰਬੰਧ ਵਿਚ ਭਾਰਤ ਨੂੰ ਪੂਰਨ ਸਮਰਥਨ ਦੇਣ ਦਾ ਵਾਅਦਾ ਕਰਦਿਆਂ ਕਿਹਾ ਕਿ ਅੱਤਵਾਦੀ ਆਪਣੇ ਮੰਸੂਬਿਆਂ ਵਿਚ ਕਾਮਯਾਬ ਨਹੀਂ ਹੋਣਗੇ.

ਬੁਸ਼ ਨੇ ਵ੍ਹਾਇਟ ਹਾਉਸ ਵਿਚ ਕਿਹਾ ਕਿ ਦੋਸ਼ੀਆਂ ਨੂੰ ਦੰਡ ਦੇਣ ਅਤੇ ਲੋਕਤੰਤਰ ਬਰਕਰਾਰ ਰੱਖਣ ਲਈ ਅਮਰੀਕਾ ਅੱਤਵਾਦੀ ਹਮਲਿਆਂ ਦੀ ਜਾਂਚ ਲਈ ਭਾਰਤ ਨੂੰ ਪੂਰਨ ਸਮਰਥਨ ਦੇਣ ਵਾਅਦਾ ਕਰਦਾ ਹੈ.

ਉਹਨਾਂ ਕਿਹਾ ਕਿ ਅੱਤਵਾਦੀ ਆਪਣੇ ਮੰਸੂਬਿਆਂ ਵਿਚ ਸਫਲ ਨਹੀਂ ਹੋਣਗੇ ਅਤੇ ਭਾਰਤ ਦੇ ਲੋਕ ਇਸ ਸੰਕਟ ਦੀ ਘੜੀ ਵਿਚ ਵੀ ਅਡਿੱਗ ਰਹਿਣਗੇ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਮੈਕਸਿਕੋ 'ਚ 8 ਦਾ ਕਤਲ
ਤਾਲੀਬਾਨ ਕਮਾਂਡਰ ਮਾਰਿਆ ਗਿਆ
ਦਲਾਈਲਾਮਾ ਨੂੰ ਮਿਲਣ ਦੇ ਇਛੁੱਕ ਟਸਕ
ਰੋਡ ਹਾਦਸੇ 'ਚ ਸੱਤ ਮਰੇ
ਗੋਲੀਬਾਰੀ 'ਚ ਦੋ ਮਰੇ
ਆਈਐੱਸਆਈ ਪ੍ਰਮੁੱਖ ਨਹੀਂ ਆਉਣਗੇ ਭਾਰਤ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਜੇਮਸ ਬਾਂਡ ਵਜੋਂ ਪ੍ਰਸਿੱਧ ਭਾਰਤੀ ਫਿਲਮਾਂ ਦੇ ਪ੍ਰਸਿੱਧ ਕਲਾਕਾਰ ਅਕਸ਼ੇ ਕੁਮਾਰ ਲਈ ਆਪਣੇ ਸਮੇਂ ਦੇ ਸੁਪਰ ਸਟਾਰ ਰਾਜੇਸ਼ ਖੰਨਾ ਅਤੇ ਡਿੰਪਲ ਕਪਾੜੀਆ ਦੀ ਵੱਡੀ ਧੀ ਟਵਿੰਕਲ ਨਾਲ ਵਿਆਹ ਕਰਨਾ ਸ਼ੁੱਭ ਸਾਬਤ ਹੋਇਆ ਹੈ. ਉਹਨਾਂ ਨੂੰ ਵਿਆਹ ਦੇ ਬਾਅਦ ਤੋਂ ਹੀ ਲਗਾਤਾਰ ਸਫਲਤਾ
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
'ਫੈਸ਼ਨ' ਜਗਤ ਦਾ ਆਈਨਾ
ਅਸਲ ਜਿੰਦਗੀ 'ਤੇ ਆਧਾਰਿਤ ਫਿਲਮਾਂ ਬਣਾਉਣ ਵਾਲੇ ਮਧੁਰ ਭੰਡਾਰਕਰ ਨੇ ਇਸ ਵਾਰ ਫੈਸ਼ਨ ਜਗਤ ਦੀਆਂ ਛੁਪੀਆਂ ਹੋਈਆਂ ਗੱਲਾਂ ਨੂੰ ਫੈਸ਼ਨ ਦੇ ਰਾਹੀਂ ਸਾਰਿਆਂ ਦੇ ਸਾਹਮਣੇ ਲਿਆਂਦਾ ਹੈ. ਲੋਕਾਂ ਨੂੰ ਇਸ ਜਗਤ ਦੇ ਬਾਰੇ ਵਿੱਚ ਜਿਆਦਾ ਪਤਾ ਨਹੀਂ ਹੈ ਅਤੇ ਉਹ ਰੈਂਪ
ਦਮਦਾਰ ਨਹੀਂ 'ਹੀਰੋਜ਼'
ਮਨੋਰੰਜਕ 'ਕਰਜ'
ਖਬਰਾਂ
ਵਪਾਰ ਖਬਰਾਂ - ਰਿਲਾਇੰਸ ਕਮਿਊਨੀਕੇਸ਼ੰਸ ਦੀ ਕੰਪਨੀ ਰਿਲਾਇੰਸ ਬਿਗ ਟੀਵੀ ਨੇ ਆਪਣੇ ਡਾਇਰੈਕਟ ਟੂ ਹੋਮ ਡੀਟੀਐੱਚ ਖੇਤਰ ਵਿੱਚ ਪ੍ਰਸਾਰਿਤ ਕੀਤੇ ਜਾਣ ਵਾਲੇ ਚੈਨਲਾਂ ਦੀ ਸੰਖਿਆ ਨੂੰ 200 ਤੋਂ 400 ਕਰਨ ਦੀ ਯੋਜਨਾ ਬਣਾਈ ਹੈ. ਰਿਲਾਇੰਸ ਕਮਿਊਨੀਕੇਸ਼ੰਸ ਦੇ ਪ੍ਰਮੁੱਖ ਅਨਿਲ
ਅੱਗੇ ਪੜ੍ਹੋ|ਹੋਰ ਵੀ...