|
| ਦੋਹਾ ਬੈਠਕ 'ਚ ਮੁੰਬਈ ਹਮਲੇ ਦੀ ਨਿੰਦਿਆ |
| ਨਵੀਂ ਦਿੱਲੀ(ਭਾਸ਼ਾ), ਐਤਵਾਰ, 30 ਨਵੰਬਰ 2008 ( 09:07 IST ) | |
ਵਿੱਤੀ ਤਰੱਕੀ ਉੱਪਰ ਦੋਹਾ ਅੰਤਰ ਰਾਸ਼ਟਰੀ ਸੰਮੇਲਨ ਵਿਚ ਭਾਗ ਲੈ ਰਹੇ ਸੰਸਾਰਕ ਨੇਤਾਵਾਂ ਨੇ ਅੱਜ ਮੁੰਬਈ ਉੱਪਰ ਹੋਏ ਅੱਤਵਾਦੀ ਹਮਲਿਆਂ ਦੀ ਨਿੰਦਿਆ ਕੀਤੀ.
ਵੱਖ-ਵੱਖ ਦੇਸ਼ਾਂ ਦੇ ਮੁੱਖੀਆਂ ਅਤੇ ਮੰਤਰੀਆਂ ਨੇ ਸੰਮੇਲਨ ਤੋਂ ਪਹਿਲਾਂ ਦੀ ਸ਼ਾਮ ਅੱਤਵਾਦੀ ਹਮਲੇ ਦੀ ਨਿੰਦਿਆ ਕੀਤੀ ਅਤੇ ਹਮਲੇ ਦੀ ਸਾਜਿਸ਼ ਰਚਣ ਵਾਲਿਆਂ ਖਿਲਾਫ ਫੌਰੀ ਕਾਰਵਾਈ ਦੀ ਮੰਗ ਕੀਤੀ.
ਸੰਮੇਲਨ ਤੋਂ ਪਹਿਲਾਂ ਡਿੰਨਰ ਦਾ ਆਯੋਜਨ ਕਤਰ ਦੇ ਅਮੀਰ ਅਤੇ ਸੰਯੁਕਤ ਰਾਸ਼ਟਰ ਦੇ ਮਹਾਂਸਕਤੱਰ ਨੇ ਕੀਤਾ.
ਯੂਰਪੀ ਆਯੋਗ ਦੇ ਪ੍ਰਧਾਨ, ਤੰਜਾਨੀਆ, ਕੋਸਟਾ ਰਿਕਾ, ਕ੍ਰੋਏਸ਼ੀਆ, ਬੇਨਿਨ, ਤਜਾਕਿਸਤਾਨ ਦੇ ਰਾਸ਼ਟਰਪਤੀ, ਕੋਰੀਆ ਦੇ ਪ੍ਰਧਾਨ ਮੰਤਰੀ, ਬ੍ਰਾਜੀਲ ਦੇ ਵਿਦੇਸ਼ ਮੰਤਰੀ ਅਤੇ ਦੱਖਣੀ ਅਫਰੀਕਾ ਦੇ ਵਿੱਤ ਮੰਤਰੀ ਇਸ ਡਿੰਨਰ ਵਿਚ ਸ਼ਾਮਲ ਹੋਏ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਜੇਮਸ ਬਾਂਡ ਵਜੋਂ ਪ੍ਰਸਿੱਧ ਭਾਰਤੀ ਫਿਲਮਾਂ ਦੇ ਪ੍ਰਸਿੱਧ ਕਲਾਕਾਰ ਅਕਸ਼ੇ ਕੁਮਾਰ ਲਈ ਆਪਣੇ ਸਮੇਂ ਦੇ ਸੁਪਰ ਸਟਾਰ ਰਾਜੇਸ਼ ਖੰਨਾ ਅਤੇ ਡਿੰਪਲ ਕਪਾੜੀਆ ਦੀ ਵੱਡੀ ਧੀ ਟਵਿੰਕਲ ਨਾਲ ਵਿਆਹ ਕਰਨਾ ਸ਼ੁੱਭ ਸਾਬਤ ਹੋਇਆ ਹੈ.
ਉਹਨਾਂ ਨੂੰ ਵਿਆਹ ਦੇ ਬਾਅਦ ਤੋਂ ਹੀ ਲਗਾਤਾਰ ਸਫਲਤਾ |
| |
|
|
|
|
| 'ਫੈਸ਼ਨ' ਜਗਤ ਦਾ ਆਈਨਾ | | ਅਸਲ ਜਿੰਦਗੀ 'ਤੇ ਆਧਾਰਿਤ ਫਿਲਮਾਂ ਬਣਾਉਣ ਵਾਲੇ ਮਧੁਰ ਭੰਡਾਰਕਰ ਨੇ ਇਸ ਵਾਰ ਫੈਸ਼ਨ ਜਗਤ ਦੀਆਂ ਛੁਪੀਆਂ ਹੋਈਆਂ ਗੱਲਾਂ ਨੂੰ ਫੈਸ਼ਨ ਦੇ ਰਾਹੀਂ ਸਾਰਿਆਂ ਦੇ ਸਾਹਮਣੇ ਲਿਆਂਦਾ ਹੈ. ਲੋਕਾਂ ਨੂੰ ਇਸ ਜਗਤ ਦੇ ਬਾਰੇ ਵਿੱਚ ਜਿਆਦਾ ਪਤਾ ਨਹੀਂ ਹੈ ਅਤੇ ਉਹ ਰੈਂਪ |
|
| |
|
|
|
|
|
| ਵਪਾਰ ਖਬਰਾਂ - ਰਿਲਾਇੰਸ ਕਮਿਊਨੀਕੇਸ਼ੰਸ ਦੀ ਕੰਪਨੀ ਰਿਲਾਇੰਸ ਬਿਗ ਟੀਵੀ ਨੇ ਆਪਣੇ ਡਾਇਰੈਕਟ ਟੂ ਹੋਮ ਡੀਟੀਐੱਚ ਖੇਤਰ ਵਿੱਚ ਪ੍ਰਸਾਰਿਤ ਕੀਤੇ ਜਾਣ ਵਾਲੇ ਚੈਨਲਾਂ ਦੀ ਸੰਖਿਆ ਨੂੰ 200 ਤੋਂ 400 ਕਰਨ ਦੀ ਯੋਜਨਾ ਬਣਾਈ ਹੈ. ਰਿਲਾਇੰਸ ਕਮਿਊਨੀਕੇਸ਼ੰਸ ਦੇ ਪ੍ਰਮੁੱਖ ਅਨਿਲ |
| |
|
|
|
|
|
|
|