|
| ਗਿਲਾਨੀ ਨੇ ਰੱਦ ਕੀਤੀ ਹਾਂਗਕਾਂਗ ਯਾਤਰਾ |
| ਇਸਲਾਮਾਬਾਦ(ਭਾਸ਼ਾ), ਐਤਵਾਰ, 30 ਨਵੰਬਰ 2008 ( 15:36 IST ) | |
ਪ੍ਰਧਾਨ ਮੰਤਰੀ ਯੂਸੁਫ ਰਜਾ ਗਿਲਾਨੀ ਨੇ ਅੱਜ ਹਾਂਗਕਾਂਗ ਦੀ ਆਪਣੀ ਚਾਰ ਦਿਨਾ ਅਧਿਕਾਰਕ ਯਾਤਰਾ ਮੁੰਬਈ ਉੱਪਰ ਹੋਏ ਅੱਤਵਾਦੀ ਧਮਾਕਿਆਂ ਮਗਰੋਂ ਪੈਦਾ ਹੋਈ ਸਥਿੱਤੀ ਨੂੰ ਵੇਖਦੇ ਹੋਏ ਰੱਦ ਕਰ ਦਿੱਤੀ.
ਗਿਲਾਨੀ ਕਲਿੰਟਨ ਗਲੋਬਲ ਇਨੀਸ਼ੀਏਟਿਵ ਦੇ ਏਸ਼ੀਆਈ ਸੰਮੇਲਨ ਵਿਚ ਭਾਗ ਲੈਣ ਅੱਜ ਹਾਂਗਕਾਂਗ ਰਵਾਨਾ ਹੋਣ ਵਾਲੇ ਸਨ.
ਪ੍ਰਧਾਨ ਮੰਤਰੀ ਦਫਤਰ ਦੇ ਇੱਕ ਬੁਲਾਰੇ ਨੇ ਕਿਹਾ ਕਿ ਉਹਨਾਂ ਨੇ ਆਪਣੀ ਯਾਤਰਾ ਰੱਦ ਕਰ ਦਿੱਤੀ ਹੈ.ਹੁਣ ਗਿਲਾਨੀ ਦੇ ਵਿਸ਼ੇਸ਼ ਸਹਿਯੋਗੀ ਸ਼ਹਿਨਾਜ਼ ਵਜੀਰ ਅਲੀ ਹਾਂਗਕਾਂਗ ਵਿਚ ਹੋਣ ਵਾਲੇ ਸੰਮੇਲਨ ਵਿਚ ਪਾਕਿਸਤਾਨ ਦੀ ਪ੍ਰਤੀਨਿੱਧਤਾ ਕਰਨਗੇ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਜੇਮਸ ਬਾਂਡ ਵਜੋਂ ਪ੍ਰਸਿੱਧ ਭਾਰਤੀ ਫਿਲਮਾਂ ਦੇ ਪ੍ਰਸਿੱਧ ਕਲਾਕਾਰ ਅਕਸ਼ੇ ਕੁਮਾਰ ਲਈ ਆਪਣੇ ਸਮੇਂ ਦੇ ਸੁਪਰ ਸਟਾਰ ਰਾਜੇਸ਼ ਖੰਨਾ ਅਤੇ ਡਿੰਪਲ ਕਪਾੜੀਆ ਦੀ ਵੱਡੀ ਧੀ ਟਵਿੰਕਲ ਨਾਲ ਵਿਆਹ ਕਰਨਾ ਸ਼ੁੱਭ ਸਾਬਤ ਹੋਇਆ ਹੈ.
ਉਹਨਾਂ ਨੂੰ ਵਿਆਹ ਦੇ ਬਾਅਦ ਤੋਂ ਹੀ ਲਗਾਤਾਰ ਸਫਲਤਾ |
| |
|
|
|
|
| 'ਫੈਸ਼ਨ' ਜਗਤ ਦਾ ਆਈਨਾ | | ਅਸਲ ਜਿੰਦਗੀ 'ਤੇ ਆਧਾਰਿਤ ਫਿਲਮਾਂ ਬਣਾਉਣ ਵਾਲੇ ਮਧੁਰ ਭੰਡਾਰਕਰ ਨੇ ਇਸ ਵਾਰ ਫੈਸ਼ਨ ਜਗਤ ਦੀਆਂ ਛੁਪੀਆਂ ਹੋਈਆਂ ਗੱਲਾਂ ਨੂੰ ਫੈਸ਼ਨ ਦੇ ਰਾਹੀਂ ਸਾਰਿਆਂ ਦੇ ਸਾਹਮਣੇ ਲਿਆਂਦਾ ਹੈ. ਲੋਕਾਂ ਨੂੰ ਇਸ ਜਗਤ ਦੇ ਬਾਰੇ ਵਿੱਚ ਜਿਆਦਾ ਪਤਾ ਨਹੀਂ ਹੈ ਅਤੇ ਉਹ ਰੈਂਪ |
|
| |
|
|
|
|
|
| ਵਪਾਰ ਖਬਰਾਂ - ਰਿਲਾਇੰਸ ਕਮਿਊਨੀਕੇਸ਼ੰਸ ਦੀ ਕੰਪਨੀ ਰਿਲਾਇੰਸ ਬਿਗ ਟੀਵੀ ਨੇ ਆਪਣੇ ਡਾਇਰੈਕਟ ਟੂ ਹੋਮ ਡੀਟੀਐੱਚ ਖੇਤਰ ਵਿੱਚ ਪ੍ਰਸਾਰਿਤ ਕੀਤੇ ਜਾਣ ਵਾਲੇ ਚੈਨਲਾਂ ਦੀ ਸੰਖਿਆ ਨੂੰ 200 ਤੋਂ 400 ਕਰਨ ਦੀ ਯੋਜਨਾ ਬਣਾਈ ਹੈ. ਰਿਲਾਇੰਸ ਕਮਿਊਨੀਕੇਸ਼ੰਸ ਦੇ ਪ੍ਰਮੁੱਖ ਅਨਿਲ |
| |
|
|
|
|
|
|
|