|
| ਸੜਕ ਹਾਦਸੇ 'ਚ 15 ਸ਼ਰਧਾਲੂ ਜ਼ਖਮੀ |
| ਕੋਟਿਯਮ (ਭਾਸ਼ਾ), ਸ਼ੁਕਰਵਾਰ, 5 ਦਿਸੰਬਰ 2008 ( 14:50 IST ) | |
ਇਰੂਮੇਲੀ ਦੇ ਨਜ਼ਦੀਕ ਮੁਕੁਟਥਰਾ 'ਚ ਅੱਜ ਇੱਕ ਬੱਸ ਪਲਟ ਜਾਣ ਨਾਲ ਉਸ ਵਿੱਚ ਸਵਾਰ 15 ਅਰੂਯਪਾ ਸ਼ਰਧਾਲੂ ਜ਼ਖਮੀ ਹੋ ਗਏ।
ਪੁਲਿਸ ਨੇ ਦੱਸਿਆ ਹੈ ਕਿ ਹਾਦਸੇ 'ਚ ਸੱਤ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ।ਉਨ੍ਹਾ ਨੇ ਦੱਸਿਆ ਹੈ ਕਿ ਬੱਸ ਆਂਧਰਾ ਪ੍ਰਦੇਸ਼ ਦੇ ਅਨੰਤਪੁਰ ਜਿਲ੍ਹੇ ਤੋਂ ਸਬਰੀਮਾਲਾ ਜਾ ਰਹੀ ਸੀ।ਬੱਸ 'ਚ 45 ਸ਼ਰਧਾਲੂ ਸਨ।ਪੁਲਿਸ ਨੇ ਦੱਸਿਆ ਹੈ ਕਿ ਜ਼ਖਮੀਆਂ& ਨੂੰ ਵਿਭਿੰਨ ਹਸਪਤਾਲਾਂ 'ਚ ਭਰਤੀ ਕਰਵਾਇਆ ਗਿਆ ਹੈ।
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਜੇਮਸ ਬਾਂਡ ਵਜੋਂ ਪ੍ਰਸਿੱਧ ਭਾਰਤੀ ਫਿਲਮਾਂ ਦੇ ਪ੍ਰਸਿੱਧ ਕਲਾਕਾਰ ਅਕਸ਼ੇ ਕੁਮਾਰ ਲਈ ਆਪਣੇ ਸਮੇਂ ਦੇ ਸੁਪਰ ਸਟਾਰ ਰਾਜੇਸ਼ ਖੰਨਾ ਅਤੇ ਡਿੰਪਲ ਕਪਾੜੀਆ ਦੀ ਵੱਡੀ ਧੀ ਟਵਿੰਕਲ ਨਾਲ ਵਿਆਹ ਕਰਨਾ ਸ਼ੁੱਭ ਸਾਬਤ ਹੋਇਆ ਹੈ.
ਉਹਨਾਂ ਨੂੰ ਵਿਆਹ ਦੇ ਬਾਅਦ ਤੋਂ ਹੀ ਲਗਾਤਾਰ ਸਫਲਤਾ |
| |
|
|
|
|
| 'ਫੈਸ਼ਨ' ਜਗਤ ਦਾ ਆਈਨਾ | | ਅਸਲ ਜਿੰਦਗੀ 'ਤੇ ਆਧਾਰਿਤ ਫਿਲਮਾਂ ਬਣਾਉਣ ਵਾਲੇ ਮਧੁਰ ਭੰਡਾਰਕਰ ਨੇ ਇਸ ਵਾਰ ਫੈਸ਼ਨ ਜਗਤ ਦੀਆਂ ਛੁਪੀਆਂ ਹੋਈਆਂ ਗੱਲਾਂ ਨੂੰ ਫੈਸ਼ਨ ਦੇ ਰਾਹੀਂ ਸਾਰਿਆਂ ਦੇ ਸਾਹਮਣੇ ਲਿਆਂਦਾ ਹੈ. ਲੋਕਾਂ ਨੂੰ ਇਸ ਜਗਤ ਦੇ ਬਾਰੇ ਵਿੱਚ ਜਿਆਦਾ ਪਤਾ ਨਹੀਂ ਹੈ ਅਤੇ ਉਹ ਰੈਂਪ |
|
| |
|
|
|
|
|
| ਵਪਾਰ ਖਬਰਾਂ - ਰਿਲਾਇੰਸ ਕਮਿਊਨੀਕੇਸ਼ੰਸ ਦੀ ਕੰਪਨੀ ਰਿਲਾਇੰਸ ਬਿਗ ਟੀਵੀ ਨੇ ਆਪਣੇ ਡਾਇਰੈਕਟ ਟੂ ਹੋਮ ਡੀਟੀਐੱਚ ਖੇਤਰ ਵਿੱਚ ਪ੍ਰਸਾਰਿਤ ਕੀਤੇ ਜਾਣ ਵਾਲੇ ਚੈਨਲਾਂ ਦੀ ਸੰਖਿਆ ਨੂੰ 200 ਤੋਂ 400 ਕਰਨ ਦੀ ਯੋਜਨਾ ਬਣਾਈ ਹੈ. ਰਿਲਾਇੰਸ ਕਮਿਊਨੀਕੇਸ਼ੰਸ ਦੇ ਪ੍ਰਮੁੱਖ ਅਨਿਲ |
| |
|
|
|
|
|
|
|