|
| ਨਵੇਂ ਸਕੂਲ ਪੁੱਜੀਆਂ ਓਬਾਮਾ ਦੀਆਂ ਧੀਆਂ |
| ਸ਼ਿਕਾਗੋ (ਭਾਸ਼ਾ), ਮੰਗਲਵਾਰ, 6 ਜਨਵਰੀ 2009 ( 15:58 IST ) | |
ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਬਰਾਕ ਓਬਾਮਾ ਦੀਆਂ ਦੋਵੇਂ ਧੀਆਂ ਦਾ ਕੱਲ੍ਹ ਵਾਸ਼ਿੰਗਟਨ ਦੇ ਸਿਡਵੇਲ ਸਥਿਤ ਸਕੂਲਾਂ ਵਿੱਚ ਪਹਿਲਾ ਦਿਨ ਸੀ. ਇਹਨਾਂ ਪਲਾਂ ਨੂੰ ਕੈਦ ਕਰਨ ਦੇ ਲਈ ਉੱਥੇ ਫੋਟੋ ਪੱਤਰਕਾਰਾਂ ਅਤੇ ਮੀਡੀਆ ਮੁਲਾਜਮਾਂ ਦਾ ਭਾਰੀ ਇੱਕਠ ਸੀ.
ਓਬਾਮਾ ਦੀ ਪਤਨੀ ਮਿਸ਼ੈਲ ਆਪਣੀਆਂ ਦੋਵਾਂ ਧੀਆਂ ਸਾਸ਼ਾ ਅਤੇ ਮਲੀਆ ਨੂੰ ਲੈਕੇ ਕੱਲ੍ਹ ਸਿਡਵੇਲ ਫਰੈਂਡਸ ਸਕੂਲ ਪੁੱਜੀ. ਓਬਾਮਾ ਦੀ ਧੀ ਸਾਸ਼ਾ ਦੂਜੀ ਕਲਾਸ ਵਿੱਚ ਹੈ ਜਦਕਿ ਉਸਦੀ ਵੱਡੀ ਭੈਣ ਮਲੀਆ ਡਿਸਟ੍ਰਿਕ ਆਫ ਕੋਲੰਬੀਆ ਦੇ ਮਿਡਲ ਸਕੂਲ ਦੀ ਪੰਜਵੀਂ ਕਲਾਸ ਵਿੱਚ ਹੈ.
ਮੀਡੀਆ ਰਿਪੋਰਟਾਂ ਦੇ ਅਨੁਸਾਰ ਮਿਸ਼ੈਲ ਓਬਾਮਾ ਅਤੇ ਉਹਨਾਂ ਦੀਆਂ ਧੀਆਂ ਨੂੰ ਸਕੂਲ ਜਾਣ ਦੇ ਦੌਰਾਨ ਅਮਰੀਕੀ ਖੁਫੀਆ ਸੇਵਾ ਦੇ ਏਜੰਟਾਂ ਦਾ ਇੱਕ ਵੱਡਾ ਕਾਫ਼ਲਾ ਸੁਰੱਖਿਆ ਕਵਰ ਮੁਹੱਈਆ ਕਰਵਾ ਰਿਹਾ ਸੀ.
ਇਸ ਦੌਰਾਨ ਸ਼ਿਕਾਗੋ ਟਾਈਮਜ਼ ਦੇ ਮੁਤਾਬਕ ਬਰਾਕ ਓਬਾਮਾ ਸੰਸਦ ਮੈਂਬਰਾਂ ਨਾਲ ਮੁਲਾਕਾਤ ਦੇ ਲਈ ਕੈਪੀਟਲ ਹਿਲ ਰਵਾਨਾ ਹੋ ਗਏ ਹਨ. ਓਬਾਮਾ ਦੰਪਤੀ ਨੂੰ ਆਪਣੇ ਬੱਚਿਆਂ ਨੂੰ ਮੀਡੀਆ ਦੀਆਂ ਨਜਰਾਂ ਤੋਂ ਬਚਾਉਣ ਅਤੇ ਉਹਨਾਂ ਦੀ ਨਿੱਜਤਾ ਦੇ ਅਧਿਕਾਰ ਦੀ ਰੱਖਿਆ ਕਰਨ ਦੇ ਵਿਚਕਾਰ ਸੰਤੁਲਨ ਬਣਾਉਣ ਵਿੱਚ ਸੰਘਰਸ਼ ਕਰਨਾ ਪੈ ਰਿਹਾ ਹੈ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਭਾਰਤੀ ਕ੍ਰਿਕਟ ਟੀਮ ਦੇ ਮੁੱਖ ਸਿਤਾਰੇ ਗੇਂਦਬਾਜ ਜ਼ਹੀਰ ਦਾ ਜਨਮ ਜਿਸ ਦਿਨ ਹੋਇਆ, ਉਸ ਦਿਨ ਜੇਠਾ ਨਖੱਤਰ ਸੀ.ਜੇਠਾ ਨਖੱਤਰ ਵਿਚ ਜੰਮਿਆ ਜਾਤਕ ਗਿਆਨੀ, ਪ੍ਰਸਿੱਧ ਅਤੇ ਅਮੀਰ ਹੁੰਦਾ ਹੈ.ਇਹੋ ਕਾਰਣ ਹੈ ਕਿ ਜਹੀਰ ਅੱਜ ਪ੍ਰਸਿੱਧ ਹਨ.ਜਹੀਰ ਦੇ ਜਨਮ ਵੇਲ੍ਹੇ ਚੰਦਰਮਾ ਦੀ ਸਥਿੱਤੀ ਜਿਸ ਰਾਸ਼ੀ ਉੱਪਰ |
| |
|
|
|
|
 | | AP |
| | | ਚਾਂਦਨੀ ਚੌਂਕ ਟੂ ਚਾਈਨਾ | | ਫਿਲਮ ਦਾ ਨਾਇਕ ਸਿੱਧੂ (ਅਕਸ਼ੈ ਕੁਮਾਰ) ਵੱਡਾ ਆਦਮੀ ਬਣਨਾ ਚਾਹੁੰਦਾ ਹੈ, ਪਰੰਤੂ ਮਿਹਨਤ ਤੋਂ ਜੀ ਚੁਰਾਉਂਦਾ ਹੈ. ਉਹ ਚਾਂਦਨੀ ਚੌਂਕ ਸਥਿਤ ਇੱਕ ਦੁਕਾਨ ਉੱਤੇ ਸਬਜੀ ਕੱਟਣ ਦਾ ਕੰਮ ਕਰਦਾ ਹੈ. ਸਾਧੂ ਅਤੇ ਫਕੀਰਾਂ ਤੋਂ ਉਹ ਰੁੱਸੇ ਹੋਏ ਨਸੀਬ ਨੂੰ ਮਨਾਉਣ |
|
| |
|
|
|
|
|
| ਵਪਾਰ ਖਬਰਾਂ - ਸਰਕਾਰੀ ਮਲਕੀਅਤ ਵਾਲੇ ਭਾਰਤ ਸੰਚਾਰ ਨਿਗਮ ਲਿਮਟਡ ਦੀ ਦੇਸ਼ ਦੇ ਗ੍ਰਾਮੀਣ ਟੈਲੀਫੋਨ ਐਕਸਚੇਂਜਾਂ ਵਿੱਚ ਬਰਾਡ ਬੈਂਡ ਉਪਕਰਨਾਂ ਨੂੰ ਸਥਾਪਿਤ ਕਰਨ ਦੀ ਪ੍ਰਕ੍ਰਿਆ ਪੱਟੜੀ ਉੱਤੇ ਹੈ. ਬੀਐੱਸਐੱਨਐੱਲ ਦੇ ਉੱਚ ਅਧਿਕਾਰੀ ਨੇ ਉਪਰੋਕਤ ਜਾਣਕਾਰੀ |
| |
|
|
|
|
|
|
|