|
| ਵਿਆਪਕ ਕੂਟਨੀਤੀ ਲਈ ਕੋਸ਼ਿਸ਼ ਜ਼ਾਰੀ:ਹਿਲੇਰੀ |
| ਵਾਸ਼ਿੰਗਟਨ(ਭਾਸ਼ਾ), 20 ਮਈ 2009 ( 14:25 IST ) | |
ਅਮਰੀਕੀ ਵਿਦੇਸ਼ ਮੰਤਰੀ ਹਿਲੇਰੀ ਕਲਿੰਟਨ ਨੇ ਕਿਹਾ ਕਿ ਓਬਾਮਾ ਪ੍ਰਸ਼ਾਸਨ ਅਮਰੀਕੀ ਕੂਟਨੀਤੀ ਦੀ ਪਹੁੰਚ ਨੂੰ ਵਿਆਪਕ ਬਨਾਉਣ ਅਤੇ ਨਵੇਂ ਸਹਿਯੋਗੀਆਂ ਨੂੰ ਸ਼ਾਮਲ ਕਰਨ ਦੀ ਦਿਸ਼ਾ ਵਿਚ ਨਵੇਂ ਉਪਰਾਲੇ ਕਰਨ ਦੀ ਕੋਸ਼ਿਸ਼ ਜਾਰੀ ਹੈ.
ਵਿਦੇਸ਼ ਮੰਤਰੀ ਵਜੋਂ ਵਿਦੇਸ਼ੀ ਪੱਤਰਕਾਰਾਂ ਨਾਲ ਗੱਲਬਾਤ ਵਿਚ ਹਿਲੇਰੀ ਨੇ ਕਿਹਾ ਕਿ 21ਵੀਂ ਸਦੀ ਵਿਚ ਕੂਟਨੀਤੀ ਦਾ ਦਾਇਰਾ ਸਿਰਫ ਵੱਖ-ਵੱਖ ਸਰਕਾਰਾਂ ਵਿਚਕਾਰ ਹੀ ਨਹੀਂ ਰਿਹਾ ਹੈ ਅਤੇ ਇਸ ਗੱਲ ਨੂੰ ਸਮਝਦੇ ਹੋਏ ਅਸੀਂ ਅਮਰੀਕੀ ਕੂਟਨੀਤੀ ਦੇ ਦਾਇਰੇ ਅਤੇ ਪਹੁੰਚ ਨੂੰ ਵਿਆਪਕ ਬਨਾਉਣ ਲਈ ਨਵੇਂ ਉਪਰਾਲਿਆਂ ਅਤੇ ਸਹਿਯੋਗੀਆਂ ਨੂੰ ਸ਼ਾਮਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ.
ਉਹਨਾਂ ਕਿਹਾ ਕਿ ਕੂਟਨੀਤੀ ਸਰਕਾਰ ਅਤੇ ਲੋਕਾਂ ਨਾਲ ਜਮੀਨੀ ਪੱਧਰ ਉੱਪਰ ਹੋਵੇ.ਇਸ ਲਈ ਅਸੀਂ ਇਹਨਾਂ ਕੋਸ਼ਿਸ਼ਾਂ ਵਿਚ ਨਾਗਰਿਕ ਸੰਗਠਨਾਂ, ਮਹਿਲਾਵਾਂ, ਨੌਜਵਾਨਾਂ, ਸਿਆਸੀ ਵਰਕਰਾਂ ਅਤੇ ਹੋਰ ਲੋਕਾਂ ਨੂੰ ਸ਼ਾਮਲ ਕਰ ਰਹੇ ਹਾਂ ਤਾਂ ਜੋ ਆਪਣੇ ਏਜੈਂਡੇ ਨੂੰ ਅੱਗੇ ਵਧਾ ਸਕੀਏ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਅੱਲਾ ਰੱਖਾ ਰਹਿਮਾਨ 'ਗੋਲਡਨ ਗਲੋਬ' ਪੁਰਸਕਾਰ ਨੂੰ ਲੈ ਕੇ ਮੁੜ੍ਹ ਤੋਂ ਚਰਚਾ ਵਿਚ ਹਨ.ਰਹਿਮਾਨ...... |
| |
|
|
|
|
 | | AP |
| | | ਖਲਬਲੀ-ਫਨ ਅਨਲਿਮਿਟੇਡ | | 'ਫੂੰਕ' ਵਰਗੀ ਫਿਲਮ ਬਣਾਉਣ ਦੇ ਬਾਅਦ ਫਿਲਮ ਨਿਰਮਾਤਾ ਆਜਮ ਖਾਨ ਹੁਣ 'ਖਲਬਲੀ-ਫਨ ਅਨਲਿਮਟੇਡ' ਨਾਮਕ ਫਿਲਮ ਲੈਕੇ ਆ ਰਹੇ ਹਨ. ਜਿਵੇਂ ਨਾਮ ਤੋਂ ਹੀ ਪਤਾ ਚੱਲਦਾ ਹੈ ਕਿ ਇਹ ਇੱਕ ਕਾਮੇਡੀ ਫਿਲਮ ਹੈ. ਇਸ ਫਿਲਮ ਵਿੱਚ ਢੇਰ |
|
| |
|
|
|
|
|
| ਵਪਾਰ ਖਬਰਾਂ - ਮੋਟਰ ਸਾਈਕਲ ਦੀ ਵਿੱਕਰੀ ਵਿੱਚ ਕਮੀ ਅਤੇ ਮਜਬੂਤ ਯੇਨ ਦੇ ਕਾਰਣ ਜਪਾਨ ਦੀ ਯਾਮਾਹਾ ਮੋਟਰ ਕੰਪਨੀ ਨੂੰ ਪਿਛਲੇ 26 ਸਾਲ ਵਿੱਚ ਪਹਿਲੀ ਵਾਰ 2009 ਵਿੱਚ ਨੁਕਸਾਨ ਹੋਣ ਦਾ ਅਨੁਮਾਨ ਹੈ. ਬੋਟ ਇੰਜਨ ਦਾ ਵੀ ਨਿਰਮਾਣ ਕਰਨ ਵਾਲੀ ਕੰਪਨੀ ਯਾਮਾਹਾ |
| |
|
|
|
|
|
|