|
| ਮੋਨੀ ਨੇ ਪ੍ਰਣਬ ਨੂੰ ਦਿੱਤੀ ਵਧਾਈ |
| ਢਾਕਾ (ਭਾਸ਼ਾ), ਵੀਰਵਾਰ, 21 ਮਈ 2009 ( 10:53 IST ) | |
ਬੰਗਲਾਦੇਸ਼ ਦੀ ਵਿਦੇਸ਼ ਮੰਤਰੀ ਦਿਪੁ ਮੋਨੀ ਨੇ ਕਾਂਗਰਸੀ ਨੇਤਾ ਪ੍ਰਣਬ ਮੁਖਰਜੀ ਨੂੰ ਫੋਨ ਕੀਤਾ ਅਤੇ ਉਹਨਾਂ ਨੂੰ ਹਾਲੀਆ ਹੋਈਆਂ ਆਮ ਚੋਣਾਂ ਵਿੱਚ ਫਿਰ ਤੋਂ ਚੁਣੇ ਜਾਣ ਅਤੇ ਉਹਨਾਂ ਦੀ ਪਾਰਟੀ ਦੀ ਅਗਵਾਈ ਵਾਲੇ ਗਠਜੋੜ ਦੀ ਜਿੱਤ 'ਤੇ ਵਧਾਈ ਦਿੱਤੀ.
ਲੰਡਨ ਵਿਖੇ ਮੌਜੂਦ ਮੋਨੀ ਨੇ ਕੱਲ੍ਹ ਸ਼ਾਮ ਮੁਖ਼ਰਜੀ ਨੂੰ ਫੋਨ ਕੀਤਾ ਅਤੇ ਉਹਨਾਂ ਨੂੰ ਦੱਸਿਆ ਕਿ ਪਹਿਲਾਂ ਤੋਂ ਬਿਹਤਰੀਨ ਦੁਪਾਸੜ ਸੰਬੰਧਾਂ ਨੂੰ ਮਜਬੂਤ ਬਣਾਉਣ ਦੇ ਲਈ ਕਦਮ ਉਠਾਏ ਜਾਣ ਦੀ ਲੋੜ ਹੈ.
ਵਿਦੇਸ਼ ਦਫ਼ਤਰ ਨੇ ਇੱਕ ਬਿਆਨ ਵਿੱਚ ਦਿਪੁ ਦੇ ਹਵਾਲੇ ਨਾਲ ਕਿਹਾ ਕਿ ਭਾਰਤੀ ਚੋਣ ਵਿੱਚ ਧਰਮ ਨਿਰਪੱਖ ਤਾਕਤਾਂ ਦੀ ਜਿੱਤ ਨਾਲ ਬੰਗਲਾਦੇਸ਼ ਦੀ ਜਨਤਾ ਖੁਸ਼ ਹੈ ਅਤੇ ਭਾਰਤ ਦੀ ਨਵੀਂ ਸਰਕਾਰ ਦੇ ਨਾਲ ਮਿਲਕੇ ਕੰਮ ਕਰੇਗੀ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਅੱਲਾ ਰੱਖਾ ਰਹਿਮਾਨ 'ਗੋਲਡਨ ਗਲੋਬ' ਪੁਰਸਕਾਰ ਨੂੰ ਲੈ ਕੇ ਮੁੜ੍ਹ ਤੋਂ ਚਰਚਾ ਵਿਚ ਹਨ.ਰਹਿਮਾਨ...... |
| |
|
|
|
|
 | | AP |
| | | ਖਲਬਲੀ-ਫਨ ਅਨਲਿਮਿਟੇਡ | | 'ਫੂੰਕ' ਵਰਗੀ ਫਿਲਮ ਬਣਾਉਣ ਦੇ ਬਾਅਦ ਫਿਲਮ ਨਿਰਮਾਤਾ ਆਜਮ ਖਾਨ ਹੁਣ 'ਖਲਬਲੀ-ਫਨ ਅਨਲਿਮਟੇਡ' ਨਾਮਕ ਫਿਲਮ ਲੈਕੇ ਆ ਰਹੇ ਹਨ. ਜਿਵੇਂ ਨਾਮ ਤੋਂ ਹੀ ਪਤਾ ਚੱਲਦਾ ਹੈ ਕਿ ਇਹ ਇੱਕ ਕਾਮੇਡੀ ਫਿਲਮ ਹੈ. ਇਸ ਫਿਲਮ ਵਿੱਚ ਢੇਰ |
|
| |
|
|
|
|
|
| ਵਪਾਰ ਖਬਰਾਂ - ਮੋਟਰ ਸਾਈਕਲ ਦੀ ਵਿੱਕਰੀ ਵਿੱਚ ਕਮੀ ਅਤੇ ਮਜਬੂਤ ਯੇਨ ਦੇ ਕਾਰਣ ਜਪਾਨ ਦੀ ਯਾਮਾਹਾ ਮੋਟਰ ਕੰਪਨੀ ਨੂੰ ਪਿਛਲੇ 26 ਸਾਲ ਵਿੱਚ ਪਹਿਲੀ ਵਾਰ 2009 ਵਿੱਚ ਨੁਕਸਾਨ ਹੋਣ ਦਾ ਅਨੁਮਾਨ ਹੈ. ਬੋਟ ਇੰਜਨ ਦਾ ਵੀ ਨਿਰਮਾਣ ਕਰਨ ਵਾਲੀ ਕੰਪਨੀ ਯਾਮਾਹਾ |
| |
|
|
|
|
|
|