|
| ਵਿਆਹ ਦੀ ਘੱਟੋ ਘੱਟ ਉਮਰ ਹੋਵੇਗੀ 18 ਸਾਲ! |
| ਨਵੀਂ ਦਿੱਲੀ(ਭਾਸ਼ਾ), ਸੋਮਵਾਰ, 3 ਮਾਰਚ 2008 ( 14:59 IST ) | |
ਸਰਕਾਰ ਨੇ ਅੱਜ ਦੱਸਿਆ ਕਿ ਕਨੂੰਨ ਆਯੋਗ ਨੇ ਪੁਰਸ਼ਾਂ ਦੇ ਵਿਆਹ ਦੀ ਘੱਟ ਤੋਂ ਘੱਟ ਉਮਰ 21 ਸਾਲ ਤੋਂ ਘਟਾ ਕੇ 18 ਸਾਲ ਕਰਨ ਦੀ ਸਿਫਾਰਿਸ਼ ਕੀਤੀ ਹੈ.
ਸ਼ਾਂਤਾਰਾਮ ਲਛਮਣ ਨਾਇਕ ਦੇ ਸਵਾਲ ਦੇ ਲਿਖਤੀ ਜਵਾਬ ਵਿਚ ਕਨੂੰਨ ਅਤੇ ਨਿਆਂ ਮੰਤਰੀ ਹੰਸਰਾਜ ਭਾਰਦੁਆਜ ਨੇ ਰਾਜਸਭਾ ਵਿਚ ਇਹ ਜਾਣਕਾਰੀ ਦਿੱਤੀ.
ਉਹਨਾਂ ਦੱਸਿਆ ਕਿ ਕਨੂੰਨ ਆਯੋਗ ਨੇ ਆਪਣੀ 205ਵੀਂ ਰਿਪੋਰਟ ਵਿਚ ਇਹ ਸਿਫਾਰਿਸ਼ ਕੀਤੀ ਹੈ ਕਿ ਪੁਰਸ਼ਾਂ ਦੀ ਵਿਆਹ ਯੋਗ ਘੱਟ ਤੋਂ ਘੱਟ ਉਮਰ ਘਟਾ ਕੇ 18 ਸਾਲ ਕਰ ਦਿੱਤੀ ਜਾਵੇ ਅਤੇ 16 ਸਾਲ ਤੋਂ ਘੱਟ ਉਮਰ ਵਿਚ ਕੀਤੇ ਗਏ ਨੂੰ ਨਜਾਇਜ ਕਰਾਰ ਦਿੱਤਾ ਜਾਵੇ.
ਮੰਤਰੀ ਨੇ ਕਿਹਾ ਕਿ ਸਰਕਾਰ ਆਯੋਗ ਦੀਆਂ ਸਿਫਾਰਿਸ਼ਾਂ ਉੱਪਰ ਵਿਚਾਰ ਕਰ ਰਹੀ ਹੈ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
|
|
|
 | | AP |
| | | ਯੂ, ਮੀ ਔਰ ਹਮ | | ਅਜੈ ਦੇਵਗਨ ਦੀ ਅਦਾਕਾਰੀ ਤਾਂ ਜੱਗ ਜ਼ਾਹਿਰ ਹੈ. 'ਯੂ, ਮੀ ਔਰ ਹਮ' ਦੇ ਰਾਹੀਂ ਅਸੀਂ ਨਿਰਦੇਸ਼ਕੀ.... |
|
| |
|
|
|
|
|
|
|
|
|
|
|