|
| ਭਗਤ ਦੀ ਪ੍ਰਤਿਮਾ ਸੰਸਦ 'ਚ ਲੱਗੇਗੀ |
| ਨਵੀਂ ਦਿੱਲੀ (ਭਾਸ਼ਾ), 5 ਮਾਰਚ 2008 ( 08:02 IST ) | |
ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜਮ ਭਗਤ ਸਿੰਘ ਦੀ ਪ੍ਰਤਿਮਾ ਜਲਦ ਹੀ ਸੰਸਦ ਭਵਨ ਵਿੱਚ ਸਥਾਪਤ ਕੀਤੀ ਜਾਵੇਗੀ.
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਲੋਕ ਸਭਾ ਪ੍ਰਧਾਨ ਸੋਮਨਾਥ ਚਟਰਜੀ ਨੇ ਅੱਜ ਇੱਥੇ ਪੱਤਰਕਾਰਾਂ ਨੂੰ ਕਿਹਾ ਕਿ ਇਸ ਸਾਲ ਅਗਸਤ ਤੱਕ ਸਰਦਾਰ ਭਗਤ ਸਿੰਘ ਦੀ ਪ੍ਰਤਿਮਾ ਸੰਸਦ ਭਵਨ ਵਿੱਚ ਸਥਾਪਤ ਹੋ ਜਾਵੇਗੀ.
ਉਹਨਾਂ ਨੇ ਦੱਸਿਆ ਕਿ ਇਸ ਸੰਬੰਧ ਵਿੱਚ ਇੱਕ ਮੂਰਤੀਕਾਰ ਦੇ ਨਾਲ ਸੰਪਰਕ ਕੀਤਾ ਗਿਆ ਹੈ ਅਤੇ ਇਹ ਮੂਰਤੀ ਜਲਦ ਹੀ ਬਣਕੇ ਤਿਆਰ ਹੋ ਜਾਵੇਗੀ. ਸਰਕਾਰ ਨੇ ਪਿਛਲੇ ਸਾਲ ਹੀ ਭਗਤ ਸਿੰਘ ਦਾ ਜਨਮ ਸ਼ਤਾਬਦੀ ਵਰ੍ਹਿਆ ਮਨਾਇਆ ਹੈ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
|
|
|
 | | AP |
| | | ਯੂ, ਮੀ ਔਰ ਹਮ | | ਅਜੈ ਦੇਵਗਨ ਦੀ ਅਦਾਕਾਰੀ ਤਾਂ ਜੱਗ ਜ਼ਾਹਿਰ ਹੈ. 'ਯੂ, ਮੀ ਔਰ ਹਮ' ਦੇ ਰਾਹੀਂ ਅਸੀਂ ਨਿਰਦੇਸ਼ਕੀ.... |
|
| |
|
|
|
|
|
|
|
|
|
|
|