|
| ਜੀਰੋ ਲਾਇਨ ਤੱਕ ਜਾਵੇਗੀ ਥਾਰ ਐਕਸਪ੍ਰੈਸ |
| ਜੋਧਪੁਰ(ਭਾਸ਼ਾ), ਸ਼ੁਕਰਵਾਰ, 7 ਮਾਰਚ 2008 ( 08:32 IST ) | |
ਭਾਰਤ ਅਤੇ ਪਾਕਿਸਤਾਨ ਵਿਚਕਾਰ ਚੱਲਣ ਵਾਲੀ ਥਾਰੀ ਐਕਸਪ੍ਰੈਸ 8 ਮਾਰਚ ਨੂੰ ਅੰਤਰ ਰਾਸ਼ਟਰੀ ਸਰਹੱਦ ਪਾਰ ਕਰਕੇ ਪਾਕਿਸਤਾਨ ਦੀ ਜੀਰੋ ਲਾਇਨ ਤੱਕ ਜਾਵੇਗੀ.
ਜੋਧਪੁਰ ਰੇਲਵੇ ਮੰਡਲ ਦੇ ਪ੍ਰਬੰਧਕ ਐਸਕੇ ਸੂਦ ਨੇ ਦੱਸਿਆ ਕਿ ਭਾਰਤੀ ਥਾਰ ਐਕਸਪ੍ਰੈਸ ਪਾਕਿਸਤਾਨ ਦੇ ਜੀਰੋ ਲਾਇਨ ਉੱਪਰ ਬਣੇ ਪਲੇਟ ਫਾਰਮ ਤੱਕ ਜਾਵੇਗੀ.
ਜਿਕਰਯੋਗ ਹੈ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਹੋਏ ਸਮਝੌਤੇ ਮੁਤਾਬਕ ਦੋਵੇਂ ਦੇਸ਼ ਵਾਰੀ-ਵਾਰੀ ਛੇ ਮਹੀਨਿਆਂ ਤੱਕ ਥਾਰ ਐਕਸਪ੍ਰੈਸ ਦਾ ਸੰਚਾਲਨ ਕਰਦੇ ਹਨ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8-12-1927 ਨੂੰ ਸਰਦਾਰ..... |
| |
|
|
|
|
 | | PR |
| | | ਯੂ, ਮੀ ਔਰ ਹਮ | | ਅਜੈ ਦੇਵਗਨ ਦੀ ਅਦਾਕਾਰੀ ਤਾਂ ਜੱਗ ਜ਼ਾਹਿਰ ਹੈ. 'ਯੂ, ਮੀ ਔਰ ਹਮ' ਦੇ ਰਾਹੀਂ ਅਸੀਂ ਨਿਰਦੇਸ਼ਕੀ.... |
|
| |
|
|
|
|
|
| ਵਪਾਰ ਖਬਰਾਂ - ਮਹਿੰਗੀ ਨੂੰ ਕੰਟਰੋਲ ਵਿੱਚ ਰੱਖਣ ਦੇ ਮਕਸਦ ਨਾਲ ਵਿੱਤ ਮੰਤਰੀ ਪੀ ਚਿਦੰਬਰਮ.. |
| |
|
|
|
|
|
|
|