|
| ਸੋਨੀਆ ਪੇਸ਼ ਕਰੇਗੀ ਪਾਰਟੀ ਨੀਤੀ! |
| ਨਵੀਂ ਦਿੱਲੀ(ਭਾਸ਼ਾ), ਸੋਮਵਾਰ, 10 ਮਾਰਚ 2008 ( 09:11 IST ) | |
ਭਾਰਤ ਅਮਰੀਕਾ ਸਿਵਲ ਪਰਮਾਣੂ ਕਰਾਰ ਨੂੰ ਲੈ ਕੇ ਸਿਆਸੀ ਸਰਗਰਮੀ ਵਧਣ ਵਿਚਕਾਰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਮੰਗਲਵਾਰ ਨੂੰ ਕਾਂਗਰਸ ਸੰਸਦੀ ਦਲ ਦੀ ਬੈਠਕ ਵਿਚ ਪਾਰਟੀ ਦੀ ਰਣਨੀਤੀ ਪੇਸ਼ ਕਰਨ ਦੀ ਸੰਭਾਵਨਾ ਹੈ.
ਸੋਨੀਆ ਗਾਂਧੀ ਪਾਰਟੀ ਸੰਸਦੀ ਦਲ ਦੀ ਬੈਠਕ ਨੂੰ ਸੰਬੋਧਿਤ ਕਰੇਗੀ.ਆਮ ਬਜਟ ਪੇਸ਼ ਕੀਤੇ ਜਾਣ ਮਗਰੋਂ ਇਹ ਬੈਠਕ ਪਹਿਲੀ ਵਾਰ ਹੋ ਰਹੀ ਹੈ ਜਿਸ ਵਿਚ ਕਰਜ਼ਾ ਮੁਆਫੀ ਅਤੇ ਹੋਰਨਾਂ ਵਰਗਾਂ ਨੂੰ ਰਾਹਤ ਦਿੱਤੇ ਜਾਣ ਦੇ ਐਲਾਨ ਮਗਰੋਂ ਵਿਰੋਧੀ ਪਾਰਟੀਆਂ ਦਾ ਕਹਿਣਾ ਹੈ ਕਿ ਚੌਣਾਂ ਨੇੜ੍ਹੇ ਹਨ.
ਇਸ ਦੇ ਨਾਲ ਹੀ 12 ਅਤੇ 13 ਮਾਰਚ ਨੂੰ ਹੋਣ ਵਾਲੀ ਪਰਮਾਣੂ ਕਰਾਰ ਉੱਪਰ ਸੰਪ੍ਰਗ-ਵਾਮ ਸੰਮਤੀ ਦੇ ਮੱਦੇਨਜ਼ਰ ਵੀ ਇਸ ਬੈਠਕ ਦੀ ਅਹਿਮੀਅਤ ਵੱਧ ਗਈ ਹੈ.
ਜਿਕਰਯੋਗ ਹੈ ਕਿ ਵਾਮ ਦਲਾਂ ਦੀ ਧਮਕੀ ਦੇ ਬਾਅਦ ਇਸ ਬੈਠਕ ਦੀ ਮਹਤੱਤਾ ਵੱਧ ਗਈ ਹੈ ਕਿਉਂ ਜੋ ਵਾਮ ਦਲਾਂ ਨੇ ਰਸਮੀ ਤੌਰ ਉੱਪਰ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਕਿਹਾ ਹੈ ਕਿ ਜੇਕਰ ਸਰਕਾਰ ਕਰਾਰ ਨੂੰ ਲਾਗੂ ਕਰਦੀ ਹੈ ਤਾਂ ਉਹ ਸਰਕਾਰ ਤੋਂ ਸਮਰਥਨ ਵਾਪਸ ਲੈ ਲੈਣਗੇ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8-12-1927 ਨੂੰ ਸਰਦਾਰ..... |
| |
|
|
|
|
 | | PR |
| | | ਯੂ, ਮੀ ਔਰ ਹਮ | | ਅਜੈ ਦੇਵਗਨ ਦੀ ਅਦਾਕਾਰੀ ਤਾਂ ਜੱਗ ਜ਼ਾਹਿਰ ਹੈ. 'ਯੂ, ਮੀ ਔਰ ਹਮ' ਦੇ ਰਾਹੀਂ ਅਸੀਂ ਨਿਰਦੇਸ਼ਕੀ.... |
|
| |
|
|
|
|
|
| ਵਪਾਰ ਖਬਰਾਂ - ਮਹਿੰਗੀ ਨੂੰ ਕੰਟਰੋਲ ਵਿੱਚ ਰੱਖਣ ਦੇ ਮਕਸਦ ਨਾਲ ਵਿੱਤ ਮੰਤਰੀ ਪੀ ਚਿਦੰਬਰਮ.. |
| |
|
|
|
|
|
|
|