|
| ਔਰਤਾਂ ਦੇ ਪ੍ਰਤੀ ਵੱਧੇ ਅਪਰਾਧ |
| ਨਵੀਂ ਦਿੱਲੀ (ਭਾਸ਼ਾ), ਸੋਮਵਾਰ, 10 ਮਾਰਚ 2008 ( 15:12 IST ) | |
ਭਾਰਤ ਵਿੱਚ ਔਰਤਾਂ ਦੇ ਪ੍ਰਤੀ ਅਪਰਾਧਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਸਰਕਾਰ ਨੇ ਅਜਿਹੇ ਅਪਰਾਧਾਂ ਦੀ ਰੋਕਥਾਮ ਦੇ ਲਈ ਕਈ ਕਦਮ ਚੁੱਕੇ ਹਨ. ਔਰਤ ਅਤੇ ਬਾਲ ਵਿਕਾਸ ਰਾਜ ਮੰਤਰੀ ਰੇਣੁਕਾ ਚੌਧਰੀ ਨੇ ਸੀ ਰਾਮਚੰਦਰੈਯਾ ਦੇ ਸਵਾਲ ਦੇ ਲਿਖਤੀ ਜਵਾਬ ਵਿੱਚ ਅੱਜ ਰਾਜ ਸਭਾ ਨੂੰ ਇਹ ਜਾਣਕਾਰੀ ਦਿੱਤੀ.
ਉਹਨਾਂ ਨੇ ਦੱਸਿਆ ਕਿ ਰਾਸ਼ਟਰੀ ਅਪਰਾਧ ਰਿਕਾਰਡ ਬਿਊਰੋ ਦੀ ਸੂਚਨਾ ਦੇ ਅਨੁਸਾਰ ਔਰਤਾਂ ਦੇ ਪ੍ਰਤੀ ਅਪਰਾਧਾਂ ਦੇ ਸੰਬੰਧ ਵਿੱਚ ਭਾਰਤੀ ਦੰਡਾਵਲੀ ਅਤੇ ਔਰਤਾਂ ਦੇ ਪ੍ਰਤੀ ਵਿਸ਼ੇਸ਼ ਕਾਨੂੰਨਾਂ ਦੇ ਅਧੀਨ ਦਰਜ ਮਾਮਲਿਆਂ ਦੀ ਕੁੱਲ ਸੰਖਿਆ ਸੰਨ 2004, 2005 ਅਤੇ 2006 ਦੇ ਦੌਰਾਨ ਕ੍ਰਮਵਾਰ 154333, 155553 ਅਤੇ 164765 ਹੈ.
ਇਹਨਾਂ ਮਾਮਲਿਆਂ ਵਿੱਚ ਸੰਬੰਧਿਤ ਵਰ੍ਹਿਆਂ ਵਿੱਚ ਛੇੜਛਾੜ ਮਹਿਲਾਵਾਂ ਦੇ ਨਾਲ ਜ਼ਬਰ ਜਿਨਾਹ ਕਰਨ ਦੇ ਉਦੇਸ਼ ਨਾਲ ਉਹਨਾਂ ਉੱਤੇ ਹਮਲਾ ਕਰਨ ਅਤੇ ਉਹਨਾਂ ਉੱਤੇ ਬਲ ਦਾ ਪ੍ਰਯੋਗ ਕਰਨ ਦੇ ਸੰਬੰਧ ਵਿੱਚ ਭਾਰਤੀ ਦੰਡ ਸੰਹਿਤਾ ਦੀ ਧਾਰਾ 354 ਦੇ ਅਧੀਨ ਦੇ ਸੰਬੰਧ ਵਿੱਚ ਦਰਜ ਕੀਤੇ ਗਏ ਕ੍ਰਮਵਾਰ 34567, 34175 ਅਤੇ 36617 ਮਾਮਲੇ ਵੀ ਸ਼ਾਮਲ ਹਨ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8-12-1927 ਨੂੰ ਸਰਦਾਰ..... |
| |
|
|
|
|
 | | PR |
| | | ਯੂ, ਮੀ ਔਰ ਹਮ | | ਅਜੈ ਦੇਵਗਨ ਦੀ ਅਦਾਕਾਰੀ ਤਾਂ ਜੱਗ ਜ਼ਾਹਿਰ ਹੈ. 'ਯੂ, ਮੀ ਔਰ ਹਮ' ਦੇ ਰਾਹੀਂ ਅਸੀਂ ਨਿਰਦੇਸ਼ਕੀ.... |
|
| |
|
|
|
|
|
| ਵਪਾਰ ਖਬਰਾਂ - ਮਹਿੰਗੀ ਨੂੰ ਕੰਟਰੋਲ ਵਿੱਚ ਰੱਖਣ ਦੇ ਮਕਸਦ ਨਾਲ ਵਿੱਤ ਮੰਤਰੀ ਪੀ ਚਿਦੰਬਰਮ.. |
| |
|
|
|
|
|
|
|