ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਰਾਸ਼ਟਰੀ
ਮਨੁੱਖੀ ਵਿਕਾਸ ਅੰਕੜੇ 'ਚ ਭਾਰਤ ਦਾ 128ਵਾਂ ਸਥਾਨ
ਨਵੀਂ ਦਿੱਲੀ(ਭਾਸ਼ਾ), ਸੋਮਵਾਰ, 10 ਮਾਰਚ 2008   ( 15:13 IST )
ਮਨੁੱਖੀ ਵਿਕਾਸ ਸੂਚਕ ਅੰਕ ਵਿਚ ਭਾਰਤ ਅਜੇ ਵੀ 128ਵੇਂ ਸਥਾਨ ਉੱਪਰ ਹੈ.ਮਹਿਲਾ ਅਤੇ ਬਾਲ ਵਿਕਾਸ ਰਾਜ ਮੰਤਰੀ ਰੇਣੁਕਾ ਚੌਧਰੀ ਨੇ ਕੇ.ਚੰਦਰਨ ਪਿੱਲੈ ਦੇ ਸਵਾਲ ਦੇ ਲਿਖਤੀ ਜਵਾਬ ਵਿਚ ਅੱਜ ਰਾਜਸਭਾ ਨੂੰ ਦੱਸਿਆ ਕਿ ਭਾਰਤ ਮਨੁੱਖੀ ਵਿਕਾਸ ਸੂਚਕ ਅੰਕ ਵਿਚ 128ਵੇਂ ਸਥਾਨ ਉੱਪਰ ਹੈ.

ਮੰਤਰੀ ਨੇ ਕਿਹਾ ਕਿ ਸਰਕਾਰ ਕੁਪੋਸ਼ਣ ਅਤੇ ਬਾਲ ਮੌਤ ਦਰ ਦੀ ਸਮੱਸਿਆ ਤੋਂ ਜਾਣੂੰ ਹੈ ਅਤੇ ਇਸ ਨੂੰ ਰੋਕਣ ਲਈ ਪੂਰੇ ਦੇਸ਼ ਵਿਚ ਅਨੇਕਾਂ ਸਕੀਮਾਂ ਲਾਗੂ ਕਰ ਰਹੀ ਹੈ ਜਿੰਨ੍ਹਾਂ ਨਾਲ ਮਹਿਲਾਵਾਂ ਅਤੇ ਬੱਚਿਆਂ ਦੇ ਪੋਸ਼ਣ ਪੱਧਰ ਵਿਚ ਪ੍ਰਤੱਖ ਅਤੇ ਅਪ੍ਰਤੱਖ ਰੂਪ ਨਾਲ ਸੁਧਾਰ ਹੋ ਰਿਹਾ ਹੈ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਔਰਤਾਂ ਦੇ ਪ੍ਰਤੀ ਵੱਧੇ ਅਪਰਾਧ
ਭਾਰਤ 'ਚ 46 ਫੀਸਦੀ ਬੱਚੇ ਕੁਪੋਸ਼ਿਤ
ਇੱਕ ਸਾਰ ਮੁਆਫ ਹੋਣ ਕਰਜ਼ੇ:ਯੂਐਨਪੀਏ
ਸੋਨੀਆ ਪੇਸ਼ ਕਰੇਗੀ ਪਾਰਟੀ ਨੀਤੀ!
ਜੁਲਾਈ 'ਚ ਲਾਗੂ ਹੋਵੇਗੀ ਕਰਜ਼ਾ ਮੁਆਫੀ ਘੋਸ਼ਣਾ
ਸੋਨੀਆ ਨੇ ਲਗਾਇਆ ਅਡਵਾਨੀ 'ਤੇ ਆਰੋਪ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8-12-1927 ਨੂੰ ਸਰਦਾਰ.....
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
PR
 
ਯੂ, ਮੀ ਔਰ ਹਮ
ਅਜੈ ਦੇਵਗਨ ਦੀ ਅਦਾਕਾਰੀ ਤਾਂ ਜੱਗ ਜ਼ਾਹਿਰ ਹੈ. 'ਯੂ, ਮੀ ਔਰ ਹਮ' ਦੇ ਰਾਹੀਂ ਅਸੀਂ ਨਿਰਦੇਸ਼ਕੀ....
ਪਾਗਲਾਂ ਦੀ ਦਸਤਾਨ 'ਕ੍ਰੇਜੀ 4'
ਇਨਸਾਨਾਂ 'ਚ ਸ਼ੈਤਾਨ 'ਬਲੈਕ ਐਂਡ ਵ੍ਹਾਈਟ'
ਖਬਰਾਂ
ਵਪਾਰ ਖਬਰਾਂ - ਮਹਿੰਗੀ ਨੂੰ ਕੰਟਰੋਲ ਵਿੱਚ ਰੱਖਣ ਦੇ ਮਕਸਦ ਨਾਲ ਵਿੱਤ ਮੰਤਰੀ ਪੀ ਚਿਦੰਬਰਮ..
ਅੱਗੇ ਪੜ੍ਹੋ|ਹੋਰ ਵੀ...