|
| ਅਮਿਤਾਭ ਸੰਬੰਧੀ ਫੈਸਲੇ ਨੂੰ ਚੁਨੌਤੀ |
| ਨਵੀਂ ਦਿੱਲੀ (ਭਾਸ਼ਾ), ਮੰਗਲਵਾਰ, 11 ਮਾਰਚ 2008 ( 10:32 IST ) | |
ਉੱਤਰ ਪ੍ਰਦੇਸ਼ ਸਰਕਾਰ ਨੇ ਉੱਚਤਮ ਅਦਾਲਤ ਵਿੱਚ ਇਲਾਹਾਬਾਦ ਉੱਚ ਅਦਾਲਤ ਦੇ ਉਸ ਫੈਸਲੇ ਨੂੰ ਕੱਲ੍ਹ ਚੁਨੌਤੀ ਦਿੱਤੀ, ਜਿਸ ਵਿੱਚ ਬਾਰਾਬੰਕੀ ਜ਼ਮੀਨ ਵਿਵਾਦ ਮਾਮਲੇ ਵਿੱਚ ਬਾਲੀਵੁੱਡ ਅਭਿਨੇਤਾ ਅਮਿਤਾਭ ਬੱਚਨ ਦੇ ਵਿਰੁੱਧ ਕਿਸੇ ਪ੍ਰਕਾਰ ਦੀ ਆਪਰਾਧਿਕ ਦੀਵਾਨੀ ਜਾਂ ਰੈਵਨਿਊ ਸੰਬੰਧੀ ਪ੍ਰਕਿਰਿਆ ਸ਼ੁਰੂ ਕੀਤੇ ਜਾਣ ਉੱਤੇ ਪਾਬੰਦੀ ਲਗਾ ਦਿੱਤੀ ਗਈ ਹੈ.
ਉੱਚ ਅਦਾਲਤ ਨੇ ਪਿਛਲੇ ਵਰ੍ਹੇ 11 ਦਸੰਬਰ 2007 ਵਿੱਚ ਅਭਿਨੇਤਾ ਨੂੰ ਕਲੀਨ ਚਿੱਟ ਦੇ ਦਿੱਤੀ ਸੀ ਕਿ ਇਸ ਗੱਲ ਦਾ ਕੋਈ ਸਬੂਤ ਨਹੀਂ ਹੈ ਕਿ ਅਭਿਨੇਤਾ ਨੇ ਰੈਵਨਿਊ ਰਿਕਾਰਡ ਵਿੱਚ ਚੋਰੀ ਛੁਪੇ ਨਾਮ ਦਰਜ ਕਰਵਾਉਣ ਦੇ ਲਈ ਖੁਦ ਕੋਈ ਧੋਖਾਧੜੀ ਜਾਂ ਹੇਰਾਫੇਰੀ ਕੀਤੀ ਹੋਵੇ.
ਅਪੀਲ ਵਿੱਚ ਕਿਹਾ ਗਿਆ ਹੈ ਕਿ ਸ਼ੁਰੂਆਤੀ ਤੌਰ 'ਤੇ ਜ਼ਮੀਨ ਨਾਲ ਉਹਨਾਂ ਨੂੰ ਫਾਇਦਾ ਹੋਇਆ ਅਤੇ ਇਹ ਨਹੀਂ ਕਿਹਾ ਜਾ ਸਕਦਾ ਹੈ ਕਿ ਉਹਨਾਂ ਦੀ ਇਸ ਵਿੱਚ ਕੋਈ ਭੂਮਿਕਾ ਨਹੀਂ ਸੀ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8-12-1927 ਨੂੰ ਸਰਦਾਰ..... |
| |
|
|
|
|
 | | PR |
| | | ਯੂ, ਮੀ ਔਰ ਹਮ | | ਅਜੈ ਦੇਵਗਨ ਦੀ ਅਦਾਕਾਰੀ ਤਾਂ ਜੱਗ ਜ਼ਾਹਿਰ ਹੈ. 'ਯੂ, ਮੀ ਔਰ ਹਮ' ਦੇ ਰਾਹੀਂ ਅਸੀਂ ਨਿਰਦੇਸ਼ਕੀ.... |
|
| |
|
|
|
|
|
| ਵਪਾਰ ਖਬਰਾਂ - ਮਹਿੰਗੀ ਨੂੰ ਕੰਟਰੋਲ ਵਿੱਚ ਰੱਖਣ ਦੇ ਮਕਸਦ ਨਾਲ ਵਿੱਤ ਮੰਤਰੀ ਪੀ ਚਿਦੰਬਰਮ.. |
| |
|
|
|
|
|
|
|