ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਰਾਸ਼ਟਰੀ
ਅਸਮਾਂ ਮਿਲੇ ਰਾਸ਼ਟਰੀ ਘੱਟ ਗਿਣਤੀ ਆਯੋਗ ਨੂੰ
ਨਵੀਂ ਦਿੱਲੀ(ਭਾਸ਼ਾ), 11 ਮਾਰਚ 2008   ( 10:46 IST )
ਪਾਕਿਸਤਾਨੀ ਮਨੁੱਖੀ ਅਧਿਕਾਰ ਵਰਕਰ ਅਤੇ ਧਰਮ ਅਤੇ ਵਿਸ਼ਵਾਸਾਂ ਦੀ ਸੁਤੰਤਰਤਾ ਉੱਪਰ ਸੰਯੁਕਤ ਰਾਸ਼ਟਰ ਦੀ ਵਿਸ਼ੇਸ਼ ਅਧਿਕਾਰੀ ਅਸਮਾਂ ਜਹਾਂਗੀਰ ਨੇ ਇੱਥੇ ਰਾਸ਼ਟਰੀ ਘੱਟ ਗਿਣਤੀ ਆਯੋਗ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ.

ਆਯੋਗ ਦੇ ਮੈਂਬਰਾਂ ਨੇ ਉਹਨਾਂ ਨੂੰ ਭਾਰਤ ਵਿਚ ਘੱਟ ਗਿਣਤੀਆਂ ਦੀਆਂ ਚਿੰਤਾਵਾਂ ਵਾਲੇ ਖੇਤਰਾਂ ਦੀ ਜਾਣਕਾਰੀ ਦਿੱਤੀ.

ਆਯੋਗ ਦੇ ਪ੍ਰਧਾਨ ਐਮਐਸ ਕੁਰੈਸ਼ੀ ਨੇ ਜਹਾਂਗੀਰ ਦਾ ਧਿਆਨ ਭਾਰਤ ਦੀ ਵਿਭਿੰਨਤਾ ਅਤੇ ਧਰਮ ਨਿਰਪੱਖਤਾ ਵੱਲ ਖਿੱਚਿਆ ਜਿੱਥੇ ਵੱਖ-ਵੱਖ ਧਰਮਾਂ ਦੇ ਲੋਕ ਸ਼ਾਂਤੀ ਨਾਲ ਰਹਿੰਦੇ ਹਨ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਕੋਲਕਾਤਾ-ਢਾਕਾ ਰੇਲ 14 ਅਪ੍ਰੈਲ ਤੋਂ ਸ਼ੁਰੂ
ਰੁਜ਼ਗਾਰ ਯੋਜਨਾ ਲਾਗੂ ਨਹੀਂ ਹੋਈ : ਰਾਹੁਲ
ਤੀਜਾ ਮੋਰਚਾ ਹੋ ਸਕਦਾ ਹੈ ਬੇਕਾਰ:ਬਰਧਨ
ਅਮਿਤਾਭ ਸੰਬੰਧੀ ਫੈਸਲੇ ਨੂੰ ਚੁਨੌਤੀ
ਕਾਂਗਰਸ ਵੱਲੋਂ ਹਮਲੇ ਦੀ ਨਿੰਦਿਆ
ਹਰ ਸਾਲ ਹੁੰਦੀ ਹੈ ਹਜ਼ਾਰਾਂ ਮਾਵਾਂ ਦੀ ਮੌਤ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8-12-1927 ਨੂੰ ਸਰਦਾਰ.....
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
PR
 
ਯੂ, ਮੀ ਔਰ ਹਮ
ਅਜੈ ਦੇਵਗਨ ਦੀ ਅਦਾਕਾਰੀ ਤਾਂ ਜੱਗ ਜ਼ਾਹਿਰ ਹੈ. 'ਯੂ, ਮੀ ਔਰ ਹਮ' ਦੇ ਰਾਹੀਂ ਅਸੀਂ ਨਿਰਦੇਸ਼ਕੀ....
ਪਾਗਲਾਂ ਦੀ ਦਸਤਾਨ 'ਕ੍ਰੇਜੀ 4'
ਇਨਸਾਨਾਂ 'ਚ ਸ਼ੈਤਾਨ 'ਬਲੈਕ ਐਂਡ ਵ੍ਹਾਈਟ'
ਖਬਰਾਂ
ਵਪਾਰ ਖਬਰਾਂ - ਮਹਿੰਗੀ ਨੂੰ ਕੰਟਰੋਲ ਵਿੱਚ ਰੱਖਣ ਦੇ ਮਕਸਦ ਨਾਲ ਵਿੱਤ ਮੰਤਰੀ ਪੀ ਚਿਦੰਬਰਮ..
ਅੱਗੇ ਪੜ੍ਹੋ|ਹੋਰ ਵੀ...