|
| ਸੁਪਰੀਮ ਕੋਰਟ ਵੱਲੋਂ ਫੈਸਲਾ ਸੁਰੱਖਿਅਤ |
| ਨਵੀਂ ਦਿੱਲੀ(ਭਾਸ਼ਾ), 13 ਮਾਰਚ 2008 ( 11:20 IST ) | |
ਸੁਪਰੀਮ ਕੋਰਟ ਨੇ ਦਿਲ ਦੇ ਰੋਗਾਂ ਦੇ ਮਾਹਰ ਅਤੇ ਪ੍ਰਸਿੱਧ ਵਿਗਿਆਨੀ ਪੀ.ਵੇਣੁਗੋਪਾਲ ਦੀ ਯਾਚਿਕਾ ਉੱਪਰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ.ਵੇਣੁਗੋਪਾਲ ਨੇ ਏਮਸ ਨਿਦੇਸ਼ਕ ਅਹੁਦੇ ਤੋਂ ਖੁਦ ਨੂੰ ਹਟਾਏ ਜਾਣ ਦੇ ਸਰਕਾਰ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ.
ਜੱਜ ਤਰੁਣ ਚਟਰਜੀ ਦੀ ਪ੍ਰਧਾਨਗੀ ਵਾਲੀ ਪੀਠ ਨੇ ਵੇਣੁਗੋਪਾਲ ਅਤੇ ਕੇਂਦਰ ਦੀਆਂ ਦਲੀਲਾਂ ਸੁਨਣ ਮਗਰੋਂ ਫੈਸਲਾ ਸੁਰੱਖਿਅਤ ਰੱਖਿਆ.ਵੇਣੁਗੋਪਾਲ ਨੇ ਦਲੀਲ ਦਿੱਤੀ ਕਿ ਕਨੂੰਨ ਵਿਚ ਸੋਧ ਸਿਰਫ ਉਹਨਾਂ ਨੂੰ ਅਹੁਦੇ ਤੋਂ ਹਟਾਉਣ ਲਈ ਕੀਤੀ ਗਈ.
ਵੇਣੁ ਗੋਪਾਲ ਦਾ ਪੱਖ ਰੱਖਦਿਆਂ ਸੀਨੀਅਰ ਵਕੀਲ ਅਰੁਣ ਜੇਟਲੀ ਨੇ ਕਿਹਾ ਕਿ ਪ੍ਰਸਿੱਧ ਦਿਲ ਦੇ ਰੋਗਾਂ ਦੇ ਮਾਹਰ ਵਿਗਿਆਨੀ ਖਿਲਾਫ ਨਿਦੇਸ਼ਕ ਦੀ ਉਮਰ ਹੱਦ ਦੇ ਸੰਬੰਧ ਵਿਚ ਏਮਸ ਕਨੂੰਨ ਵਿਚ ਸੋਧ ਕੀਤੀ ਗਈ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8-12-1927 ਨੂੰ ਸਰਦਾਰ..... |
| |
|
|
|
|
 | | PR |
| | | ਯੂ, ਮੀ ਔਰ ਹਮ | | ਅਜੈ ਦੇਵਗਨ ਦੀ ਅਦਾਕਾਰੀ ਤਾਂ ਜੱਗ ਜ਼ਾਹਿਰ ਹੈ. 'ਯੂ, ਮੀ ਔਰ ਹਮ' ਦੇ ਰਾਹੀਂ ਅਸੀਂ ਨਿਰਦੇਸ਼ਕੀ.... |
|
| |
|
|
|
|
|
| ਵਪਾਰ ਖਬਰਾਂ - ਮਹਿੰਗੀ ਨੂੰ ਕੰਟਰੋਲ ਵਿੱਚ ਰੱਖਣ ਦੇ ਮਕਸਦ ਨਾਲ ਵਿੱਤ ਮੰਤਰੀ ਪੀ ਚਿਦੰਬਰਮ.. |
| |
|
|
|
|
|
|
|