|
| ਸ਼ਾਂਤੀਪੂਰਨ ਮਿਆਂਮਾਰ ਦੀ ਲੋੜ : ਮੁਖਰਜੀ |
| ਨਵੀਂ ਦਿੱਲੀ (ਭਾਸ਼ਾ), ਵੀਰਵਾਰ, 13 ਮਾਰਚ 2008 ( 16:50 IST ) | |
ਸ਼ਾਂਤੀਪੂਰਨ ਅਤੇ ਸਥਿਰ ਮਿਆਂਮਾਰ ਦੀ ਜ਼ਰੂਰਤ ਉੱਤੇ ਜ਼ੋਰ ਦਿੰਦਿਆਂ ਭਾਰਤ ਨੇ ਅੱਜ ਕਿਹਾ ਕਿ ਉਹ ਗੁਆਂਢੀ ਦੇਸ਼ ਵਿੱਚ ਸੰਯੁਕਤ ਰਾਸ਼ਟਰ ਦੇ ਵਿਸ਼ੇਸ਼ ਦੂਤ ਇਬ੍ਰਾਹਿਮ ਗੰਬਾਰੀ ਦੇ ਮਿਸ਼ਨ ਦਾ ਸਮਰੱਥਨ ਕਰਦਾ ਹੈ.
ਵਿਦੇਸ਼ ਮੰਤਰੀ ਪ੍ਰਣਬ ਮੁਖ਼ਰਜੀ ਨੇ ਵਿਜੈ ਮਾਲਿਆ ਦੇ ਪ੍ਰਸ਼ਨ ਦੇ ਲਿਖਤੀ ਉੱਤਰ ਵਿੱਚ ਰਾਜ ਸਭਾ ਨੂੰ ਦੱਸਿਆ ਕਿ ਮਿਆਂਮਾਰ ਵਿੱਚ ਪਿਛਲੇ ਦਿਨਾਂ ਦੀਆਂ ਘਟਨਾਵਾਂ ਦੇ ਮੱਦੇਨਜਰ ਸਰਕਾਰ ਗੁਆਂਢੀ ਦੇਸ਼ ਦੇ ਆਗੂਆਂ ਨਾਲ ਨਿਰੰਤਰ ਸੰਪਰਕ ਕਰ ਰਹੀ ਹੈ.
ਉਹਨਾਂ ਨੇ ਕਿਹਾ ਕਿ ਸਰਕਾਰ ਮਿਆਂਮਾਰ ਸਰਕਾਰ ਦੇ ਵੱਲੋਂ ਸ਼ੁਰੂ ਕੀਤੀ ਗਈ ਰਾਸ਼ਟਰੀ ਸੁਲ੍ਹਾ ਅਤੇ ਰਾਜਨੀਤਿਕ ਸੁਧਾਰ ਪ੍ਰਕਿਰਿਆ ਦਾ ਸਮਰੱਥਨ ਕਰਦੀ ਹੈ ਅਤੇ ਇਸ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਦੀ ਹਿਮਾਇਤੀ ਹੈ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8-12-1927 ਨੂੰ ਸਰਦਾਰ..... |
| |
|
|
|
|
 | | PR |
| | | ਯੂ, ਮੀ ਔਰ ਹਮ | | ਅਜੈ ਦੇਵਗਨ ਦੀ ਅਦਾਕਾਰੀ ਤਾਂ ਜੱਗ ਜ਼ਾਹਿਰ ਹੈ. 'ਯੂ, ਮੀ ਔਰ ਹਮ' ਦੇ ਰਾਹੀਂ ਅਸੀਂ ਨਿਰਦੇਸ਼ਕੀ.... |
|
| |
|
|
|
|
|
| ਵਪਾਰ ਖਬਰਾਂ - ਮਹਿੰਗੀ ਨੂੰ ਕੰਟਰੋਲ ਵਿੱਚ ਰੱਖਣ ਦੇ ਮਕਸਦ ਨਾਲ ਵਿੱਤ ਮੰਤਰੀ ਪੀ ਚਿਦੰਬਰਮ.. |
| |
|
|
|
|
|
|
|